ਧਰਨੇ ਤੇ ਬੈਠੇ ਕਿਸਾਨਾਂ ਨਾਲ ਪੁਲਿਸ ਮੁਲਾਜ਼ਮ ਨੇ ਕੀਤੀ ਹੱਥੋਪਾਈ”ਵਾਇਰਲ ਹੋਈ ਵੀਡਿਓ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ।ਕਿ ਬੀਤੇ ਦਿਨ ਆਪ ਸਭ ਨੂੰ ਪਤਾ ਹੀ ਹੈ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਗੱਲ ਪੂਰੇ ਭਾਰਤ ਨੂੰ ਬੰਦ ਕਰਨ ਦਾ ਹੋਕਾ ਦਿੱਤਾ ਗਿਆ ਸੀ ਇਸ ਦੇ ਚਲਦੇ ਹੋਏ ਕਿਸਾਨਾਂ ਨੇ ਕਿਸਾਨ ਮੋਰਚਾ ਦਾ ਪੂਰਾ ਸਹਿਯੋਗ ਦਿੱਤਾ ਹੈ ਅਤੇ ਲੋਕਾਂ ਨੇ ਵੀ ਪੂਰਾ ਸਾਥ ਦਿੱਤਾ ਹੈ ਅਤੇ ਪੂਰਾ ਭਾਰਤ ਬੰਦ ਕੀਤਾ ਗਿਆ ਸੀ ਪਰ ਇਸੇ ਚਲਦੇ ਨੂੰ ਇੱਕ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ।

ਇਹ ਵੀਡੀਓ ਜਦੋਂ ਕਿਸਾਨਾਂ ਨੂੰ ਰੇਲ ਪਟੜੀ ਉੱਤੇ ਰੇਲਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉੱਥੇ ਇੱਕ ਪੁਲੀਸ ਮੁਲਾਜ਼ਮ ਵੱਲੋਂ ਕਿਸਾਨਾਂ ਨੂੰ ਸਿੱਧੀ ਧਮਕੀ ਦਿੱਤੀ ਯੂਵਾ ਕੀਮਤ ਦਾ ਹੱਦੋਂ ਵੱਧ ਚਰਚਾ ਕਰਾਂਗਾ ਇਹ ਧਮਕੀ ਕਿਉਂ ਦਿੱਤੀ ਗਈ ਇਸ ਤੋਂ ਖੁਸ਼ ਕਰਕੇ ਦਿੱਤੀ ਗਈ ਕਿਉਂਕਿ ਕਿਸਾਨਾਂ ਨੇ ਇਕ ਸਮਾਂ ਦਿੱਤਾ ਗਿਆ ਸੀ ਕਿ ਤੁਸੀਂ ਇੰਨੇ ਸਮੇਂ ਤੋਂ ਬਾਅਦ ਧਰਨਾ ਲਗਾਉਣਾ ਹੈ ਪਰ ਉਨ੍ਹਾਂ ਕਿਸਾਨਾਂ ਨੇ ਉਸ ਸਮੇਂ ਤੋਂ ਪਹਿਲਾਂ ਹੀ ਧਰਨਾ ਲਗਾ ਦਿੱਤਾ।

ਅਤੇ ਪੁਲਸ ਮੁਲਾਜ਼ਮਾਂ ਦਾ ਕਹਿਣਾ ਸੀ ਇਸ ਟ੍ਰੇਨ ਨੂੰ ਨਿਭਾਅ ਦਿੱਤਾ ਭਾਵੇਂ ਅਤਿਵਾਦ ਵਿੱਚ ਆਪਣਾ ਧਰਨਾ ਲਗਵਾ ਲਓ ਪਰ ਕਿਸਾਨ ਪਟੜੀ ਨੂੰ ਛੱਡਣ ਦੀ ਕੋਸ਼ਿਸ਼ ਵੀ ਨਹੀਂ ਸੀ ਕਰ ਰਹੇ ਜਿਸ ਦੇ ਚੱਲਦੇ ਹੋਏ ਪੁਲੀਸ ਮੁਲਾਜ਼ਮ ਨੇ ਕਿਹਾ ਕਿ ਮੈਂ ਤੁਹਾਡੇ ਉੱਤੇ ਪਰਚਾ ਪਾਵਾਂਗਾ ਅਤੇ ਨਹੀਂ ਤਾਂ ਤੁਸੀਂ ਇਸ ਰੇਲ ਪਟੜੀ ਨੂੰ ਛੱਡ ਦੇਵੇ ਜਦੋਂ ਟ੍ਰੇਨ ਮੰਦ ਦੀ ਪਰ ਬਾਅਦ ਵਿੱਚ ਵੀ ਆਪਣਾ ਧਰਨਾ ਲਗਾ ਸਕਦੇ ਹੋ ਇਸ ਵਿੱਚ ਉਹ ਪੁਲੀਸ ਮੁਲਾਜ਼ਮ ਦੀ ਗਲਤੀ ਹੈ ਤਾਂ ਕਿਸਾਨਾਂ ਦੀ ਆਪਣੇ ਵਿਚਾਰ ਤੁਸੀਂ ਇੱਕ ਵਾਰ ਜ਼ਰੂਰ ਦਿਓ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.