ਹਸਪਤਾਲ ਵਿੱਚੋਂ ਦੀਪ ਮਠਾੜੂ ਬਾਰੇ ਆਈ ਖੁਸ਼ਖਬਰੀ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਥੇ ਕਿ ਸਾਨੂੰ ਸਮਾਜ ਵਿੱਚ ਹੋ ਰਹੀਆਂ ਅਜਿਹੀਆਂ ਗਤੀਵਿਧੀਆਂ ਦਾ ਪਤਾ ਲੱਗਦਾ ਹੈ ਅਤੇ ਵੱਡੇ ਖੁਲਾਸੇ ਸਾਹਮਣੇ ਆਉਂਦੇ ਹਨ।ਪਿਛਲੇ ਦਿਨੀਂ ਰੀਮੇਕ ਤੁਹਾਨੂੰ ਪਤਾ ਏ ਕਿ ਸੋਸ਼ਲ ਮੀਡੀਆ ਸਟਾਰ ਦੀਪ ਮਠਾੜੂ ਜੋ ਕਿ ਇਕ ਪ੍ਰੇਮਿਕਾ ਦੇ ਚੱਕਰਾਂ ਵਿੱਚ ਪੈ ਕੇ ਕੁਝ ਨਾ ਕੁਝ ਅਜਿਹਾ ਕਰਨਾ ਚਾਹਿਆ।

ਜਿਸ ਨਾਲ ਉਸ ਦੀ ਪਰਿਵਾਰ ਨੂੰ ਬਹੁਤ ਵੱਡਾ ਸਦਮਾ ਲੱਗਿਆ।ਅਤੇ ਓਸ ਨੌਜਵਾਨਾਂ ਦੀਆਂ ਹੋ ਰਹੀਆਂ ਵੀਡੀਓਜ਼ ਵਾਇਰਲ ਕਰ ਕੇ ਇਹ ਧਿਆਨ ਵਿਚ ਬਹੁਤ ਆ ਰਿਹਾ ਸੀ ਕਿ ਹੁਣ ਉਸ ਦਾ ਬਚ ਪਾਉਣਾ ਬੜਾ ਹੀ ਮੁਸ਼ਕਲ ਹੈ ਕਿਉਂਕਿ ਉਸਨੇ ਇੱਕ ਅਜਿਹੀ ਜ਼ਹਿਰੀਲੀ ਚੀਜ਼ ਖਾਧੀ ਜਿਸ ਇਕ ਵਿਅਕਤੀ ਦਾ ਬਚ ਪਾਉਣਾ ਬੜਾ ਹੀ ਮੁਸ਼ਕਲ ਹੁੰਦਾ ਹੈ ਪਰ ਇਹ ਤਾਂ ਹੁਣ ਬੁੱਲ੍ਹਾ ਬਚ ਪਾਉਣਾ ਤਾਂ ਹੀ ਸੰਭਵ ਹੋ ਸਕਦਾ ਹੈ।

ਇਕ ਤਾਂ ਹਸਪਤਾਲ ਦੇ ਡਾਕਟਰਾਂ ਦੀਆਂ ਕੀਤੀਆਂ ਮਿਹਨਤਾਂ ਅਤੇ ਉਨ੍ਹਾਂ ਦੀ ਲਾਜ ਪੱਖੀ ਧਿਆਨ ਰੱਖਦੇ ਹੋਏ ਉਸ ਨੂੰ ਬਚਾ ਲਿਆ ਗਿਆ ਸੀ ਉਸ ਪਰਿਵਾਰ ਦੀਆਂ ਦੁਆਵਾਂ ਨੇ ਉਸ ਨੂੰ ਬਚਾ ਲਿਆ ਅਤੇ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਹਸਪਤਾਲ ਦੇ ਡਾਕਟਰਾਂ ਨੇ ਇਹ ਬਿਆਨ ਦਿੱਤੇ ਹਨ ਕਿ ਹੁਣ ਉਹ ਨੌਜਵਾਨ ਦੀਪ ਮਠਾੜੂ ਹੁਣ ਖ਼ਤਰੇ ਤੋਂ ਬਾਹਰ ਹਨ ਹਨ ਅਤੇ ਵੀਡੀਓ ਵਿੱਚ ਦਿਖਾਈ ਦੇ ਰਿਹਾ ।

ਇਹ ਬਿਸਤਰ ਤੇ ਪਿਆਨੋ ਰਾਣਾ ਹਸਪਤਾਲ ਦੇ ਕੁਝ ਵਰਕਰਾਂ ਨਾਲ ਇਸ਼ਾਰਿਆਂ ਨਾਲ ਗੱਲ ਵੀ ਕਰ ਰਿਹਾ ਹੈ।ਡਾਕਟਰਾਂ ਦੇ ਦੱਸਣ ਮੁਤਾਬਕ ਹੁਣ ਉਹ ਖ਼ਤਰੇ ਵਿੱਚੋਂ ਬਾਹਰ ਹੈ।ਅਤੇ ਉਸ ਦਾ ਇਲਾਜ ਚੱਲ ਰਿਹਾ ਹੈ ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *