ਟਰਾਂਸਪੋਰਟ ਮੰਤਰੀ ਬਣਨ ਤੋਂ ਬਾਅਦ ਰਾਜਾ ਵੜਿੰਗ ਨੇ ਕੀਤਾ PRTC ਬੱਸ ਵਿਚ ਸਫਰ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਵਿੱਚ ਸਿਆਸੀ ਪਾਰਟੀਆਂ ਦੇ ਕਲੇਸ਼ ਬਹੁਤ ਜ਼ਿਆਦਾ ਚੱਲ ਰਹੇ ਹਨ ਅਤੇ ਬਹੁਤ ਜ਼ਿਆਦਾ ਮੁੱਦੇ ਉੱਠ ਰਹੇ ਹਨ।ਪਰ ਤੁਹਾਨੂੰ ਪਤਾ ਹੀ ਹੈ ਕਿ ਕੁਝ ਅਜਿਹੇ ਵੀ ਨੇਤਾ ਹੁੰਦੇ ਹਨ ਕਿ ਉਨ੍ਹਾਂ ਨੂੰ ਆਪਣੀ ਜਨਤਾ ਦੀ ਖ਼ਬਰ ਸਾਰ ਹੀ ਨਹੀਂ ਹੁੰਦੀ।ਪਰ ਵੀਡੀਓਜ਼ ਵਾਇਰਲ ਹੁੰਦੀਆਂ ਵਿਚ ਜਿਹੜੀ ਕਿ ਟਰਾਂਸਪੋਰਟ ਦੇ ਨਵੇਂ ਨੇਤਾ ਬਣੇ ਰਾਜਾ ਵੜਿੰਗ ਨੇ ਇਕ ਵਾਰ ਫਿਰ ਸਾਬਿਤ ਕਰ ਤਾਂ।

ਕੀ ਇੱਕ ਚੰਗਾ ਨੇਤਾ ਵਿਧਾਇਕ ਆਪਣੇ ਲੋਕਾਂ ਦੀ ਭਲਾਈ ਲਈ ਅਤੇ ਆਪਣੇ ਲੋਕਾਂ ਦੇ ਹਿੱਤਾਂ ਲਈ ਹਮੇਸ਼ਾ ਖੜ੍ਹੇ ਰਹਿੰਦੇ ਹਨ।ਉਨ੍ਹਾਂ ਨੇ ਆਮ ਜਨਤਾ ਨੂੰ ਇਹ ਅਹਿਸਾਸ ਦਿਵਾਇਆ ਕਿ ਇਨਸਾਨੀਅਤ ਨਾਂ ਦੀ ਵੀ ਕੋਈ ਚੀਜ਼ ਹੁੰਦੀ ਹੈ।ਵੀਡੀਓ ਵਿੱਚ ਦਿਖਾਈ ਦੇ ਰਹੇ ਰਾਜਾ ਵੜਿੰਗ ਟਰਾਂਸਪੋਰਟ ਬੱਸਾਂ ਵਿਚ ਸਫਰ ਕਰ ਰਹੇ ਹਨ ਆਮ ਲੋਕਾਂ ਦੀ ਤਰ੍ਹਾਂ ਇਹੀ ਇੱਕ ਸੱਚੇ ਵਿਧਾਇਕ ਦਾ ਮਨੋ ਕਰਮ ਹੋਣਾ ਚਾਹੀਦਾ ਹੈ।

ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਸਿਆਸੀ ਪਾਰਟੀਆਂ ਦੇ ਵਿੱਚੋਂ ਕੁਝ ਅਜਿਹੇ ਵੀ ਮਾਹਿਰ ਹੁੰਦੇ ਹਨ ਜਿਹੜੇ ਕਿ ਆਪਣੀ ਸਿਸਟਮ ਲਈ ਕੁਝ ਅਜਿਹਾ ਨਹੀਂ ਕਰ ਪਾਉਂਦੇ ਜਿਹੜੇ ਕਿ ਇਨ੍ਹਾਂ ਰਾਜਾ ਵੜਿੰਗ ਨੇ ਕੀਤਾ ਉਹ ਆਮ ਲੋਕਾਂ ਦੀ ਤਰ੍ਹਾਂ ਬੱਸਾਂ ਵਿਚ ਸਫਰ ਕਰ ਰਹੇ ਹਨ।ਅਤੇ ਲੋਕਾਂ ਦੀ ਪੁੱਛ ਗਿੱਛ ਵੀ ਕਰ ਰਹੇ ਹਨ ਕਿ ਉਨ੍ਹਾਂ ਨੂੰ ਵਧੀਆ ਲੱਗਦਾ ਹੈ ।

ਕਿ ਉਹ ਇਨ੍ਹਾਂ ਟਰਾਂਸਪੋਰਟ ਬੱਸਾਂ ਵਿੱਚ ਸਫ਼ਰ ਕਰ ਰਹੇ ਹਨ।ਇੱਕ ਸੱਚੇ ਵਿਧਾਇਕ ਦਾ ਇਹੀ ਕਰਮ ਹੁੰਦਾ ਹੈ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਕੀਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *