ਪੇਂਡੂ ਮੁੰਡੇ ਨਾਲ ਵਾਪਰਿਆ ਵੱਡਾ ਹਾਦਸਾ”ਡੇਰੇ ਬੁਲਾ ਕੇ ਜਵਾਨ ਮੁੰਡਾ ਕੀਤਾ ਆਪਣੇ ਵੱਸ ਵਿੱਚ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿਚ ਹੋ ਰਹੀਆਂ ਕੁਝ ਅਜਿਹੀਆਂ ਘਟਨਾਵਾਂ ਦਾ ਸਾਨੂੰ ਸੋਸ਼ਲ ਮੀਡੀਆ ਰਾਹੀਂ ਪਤਾ ਲੱਗਦਾ ਹੈ ਅਤੇ ਉਸ ਦੇ ਵੱਡੇ ਖੁਲਾਸੇ ਸਾਹਮਣੇ ਆਉਂਦੇ ਹਨ।ਅਜਿਹੀ ਤਾਜ਼ਾ ਘਟਨਾ ਸਾਹਮਣੇ ਨਿਕਲ ਕੇ ਆਈ ਹੈ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਇੱਕ ਸੋਹਲ ਵਿੱਚੋਂ ਜਿਹੜਾ ਕਿ ਇਕ ਨੌਜਵਾਨ ਜਿਸ ਦੀ ਉਮਰ ਤਕਰੀਬਨ 23 ਸਾਲ ਦੱਸਿਆ ਜਾ ਰਿਹਾ ਹੈ!

ਉਸ ਹਰਪ੍ਰੀਤ ਸਿੰਘ ਦੇ ਪਰਿਵਾਰ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਪਿੰਡ ਦੇ ਡੇਰੇ ਵਿੱਚ ਇੱਕ ਜ਼ਨਾਨੀ ਨੇ ਉਸ ਨੂੰ ਅਜਿਹਾ ਆਪਣੇ ਵੱਸ ਵਿੱਚ ਕੀਤਾ ਕੀ ਉਹ ਦੁਨੀਆਂਦਾਰੀ ਦੀ ਹੋਸ਼ ਹੀ ਭੁੱਲ ਗਿਆ ਸੀ।ਹਸਪਤਾਲ ਵਿਚ ਵੀਡੀਓ ਚ ਦਿਖਾਈ ਦੇ ਰਹੇ ਇਹ ਬਜ਼ੁਰਗ ਜਿਨ੍ਹਾਂ ਦੇ ਪੈਰਾਂ ਥੱਲੋਂ ਜ਼ਮੀਨ ਹੀ ਖਿਸਕ ਗਈ ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਇਹ ਉਸ ਜ਼ਨਾਨੀ ਦੇ ਚੱਕਰਾਂ ਵਿੱਚ ਪੈ ਕੇ ਆਪਣੀ ਜ਼ਿੰਦਗੀ ਤੋਂ ਹੱਥ ਧੋ ਬੈਠਾ।ਅਤੇ ਪਿੰਡ ਵਿਚ ਸੋਗ ਮਨਾਇਆ ਜਾ ਰਿਹਾ ਹੈ।ਕਿਉਂਕਿ ਇਹ ਵੱਡੀ ਗੱਲ ਹੋ ਚੁੱਕੀ ਹੈ।

ਕਿ ਪੰਜਾਬ ਦੇ ਨੌਜਵਾਨ ਕਿਹੜੇ ਰਾਹਾਂ ਵਿੱਚ ਪੈ ਚੁੱਕੇ ਹਨ ਅਤੇ ਉਸ ਜ਼ਨਾਨੀ ਨੇ ਉਸ ਨੌਜਵਾਨ ਨੂੰ ਆਪਣੇ ਅਜਿਹਾ ਵੱਸ ਵਿੱਚ ਕੀਤਾ ਕੀ ਉਹ ਦੁਨੀਆਂਦਾਰੀ ਦੀ ਹੋਸ਼ ਹੀ ਭੁੱਲ ਗਿਆ।ਅਤੇ ਹੁਣ ਉਸ ਪਰਿਵਾਰ ਨੇ ਆਪਣੇ ਦਿਲ ਤੇ ਪੱਥਰ ਰੱਖ ਕੇ ਉਸ ਨੌਜਵਾਨ ਨੂੰ ਅਗਨੀ ਭੇਟ ਕਰ ਰਹੇ ਹਨ।ਪਿੰਡ ਦੇ ਬਜ਼ੁਰਗਾਂ ਵੱਲੋਂ ਦੱਸਿਆ ਜਾ ਰਿਹਾ ਹੈ।

ਕਿ ਉਹ ਜ਼ਨਾਨੀ ਉਸ ਨੌਜਵਾਨ ਤਾਂ ਗਲਤ ਧੰਦੇ ਕਰਵਾਉਂਦੀ ਸੀ।ਅਤੇ ਲਗਾਤਾਰ ਦੋ ਸਾਲਾਂ ਤੋਂ ਆਪਣੇ ਮਗਰ ਮਗਰ ਲਾਈ ਫਿਰਦੀ ਸੀ ਅਤੇ ਹੁਣ ਉਸ ਤੇ ਵੀ ਪੂਰੀ ਕਾਰਵਾਈ ਕੀਤੀ ਜਾ ਰਹੀ ਹੈ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *