ਵੱਡੀ ਖਬਰ:ਪੰਜਾਬ ਦੇ ਪਿੰਡਾਂ ਲਈ 31 ਅਕਤੂਬਰ ਤਕ ਹੋ ਗਿਆ ਇਹ ਹੁਕਮ ਜਾਰੀ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕੁਝ ਪੰਜਾਬ ਵਿੱਚ ਸਰਕਾਰ ਵੱਲੋਂ ਅਹਿਮ ਅਤੇ ਵੱਡੇ ਫ਼ੈਸਲੇ ਲੈ ਗਏ ਹਨ।ਉਹ ਲੋਕਾਂ ਦੇ ਹਿੱਤਾਂ ਲਈ ਅਤੇ ਲੋਕਾਂ ਦੀ ਭਲਾਈ ਲਈ ਲੋਕਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਨੇ ਕੁਝ ਵੱਡੇ ਐਲਾਨ ਕਰ ਦਿੱਤੇ ਗਏ ਹਨ।ਅਤੇ ਹੁਣ ਪੰਜਾਬ ਸਰਕਾਰ ਨੇ ਇਹ ਐਲਾਨ ਵੀ ਕਰ ਦਿੱਤਾ ਹੈ ਕਿ ਹੁਣ ਪੰਜਾਬ ਦੇ ਪਿੰਡਾਂ ਲਈ ਇਹ ਹੁਕਮ ਹੋਏ ਹਨ ਜਾਰੀ ਅਤੇ ਇਕੱਤੀ ਅਕਤੂਬਰ ਲਈ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ।

ਕਿ ਪੰਜਾਬ ਸਰਕਾਰ ਕੁਝ ਅਜਿਹੇ ਵੱਡੇ ਐਲਾਨ ਕਰ ਰਹੀ ਹੈ ਜਿਹੜੀ ਕਿ ਲੋਕਾਂ ਦੀ ਭਲਾਈ ਲਈ ਅਤੇ ਪੁਲਸ ਮੁਲਾਜ਼ਮਾਂ ਨੂੰ ਚੌਕਸੀ ਵਰਤਣ ਲਈ ਵੱਡੇ ਹੁਕਮ ਜਾਰੀ ਕਰ ਰਹੀ ਹੈ।ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਪੰਜਾਬ ਦੇ ਕੁਝ ਸਰਹੱਦੀ ਇਲਾਕਿਆਂ ਵਿੱਚ ਅਜਿਹੇ ਕੰਮ ਹੋਏ ਹਨ ਜਿਨ੍ਹਾਂ ਨੇ ਕਿ ਲੋਕਾਂ ਦੇ ਦਿਲਾਂ ਵਿੱਚ ਡਰ ਪੈਦਾ ਕਰ ਦਿੱਤਾ ਗਿਆ ਹੈ।ਅਜਿਹੇ ਕੰਮਾਂ ਤੇ ਰੋਕਥਾਮ ਲਗਾਉਣ ਲਈ ਪੰਜਾਬ ਸਰਕਾਰ ਨੇ ਕੁਝ ਵੱਡੇ ਅਹਿਮ ਫੈਸਲੇ ਲਏ ਹਨ।ਅਤੇ ਪੁਲਸ ਪ੍ਰਸ਼ਾਸਨ ਨੂੰ ਚੌਕਸੀ ਦੇ ਦਿੱਤੀ ਗਈ ਹੈ।

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕੁਝ ਅਜਿਹੇ ਅਣਪਛਾਤੇ ਲੋਕਾਂ ਵੱਲੋਂ ਪਿੰਡਾਂ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ।ਅਤੇ ਹੁਣ ਬਰਨਾਲਾ ਏ ਅਧੀਨ ਆ ਰਹੇ ਸਾਰੇ ਪਿੰਡਾਂ ਵਿਚ ਚੌਕਸੀ ਵਰਤੀ ਜਾ ਰਹੀ ਹੈ ਤੇ ਹੁਣ ਇਹ ਹੁਕਮ ਜਾਰੀ ਕਰ ਦਿੱਤੇ ਗਏ ਹਨ।ਕੀ ਪਿੰਡਾਂ ਵਿੱਚ ਪਹਿਰਾ ਲਗਾ ਦਿੱਤਾ ਗਿਆ ਹੈ।ਇਹ ਪ੍ਰਸ਼ਾਸਨ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਲਈ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *