ਬੱਸ ਸਟੈਂਡ ਚ ਫੜੀ ਔਰਤ ਕਰਦੀ ਪਰਸ ਚੋਰੀ”ਕੈਮਰੇ ਚ ਹੋ ਗਿਆ ਰਿਕਾਰਡ ,ਹੋਈ ਵਾਇਰਲ ਵੀਡੀਓ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਪੰਜਾਬ ਵਿਚ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ ਇਨ੍ਹਾਂ ਵਾਰਦਾਤਾਂ ਨੂੰ ਅਜਿਹੇ ਲੋਕ ਅੰਜਾਮ ਦਿੰਦੇ ਹਨ।ਇਹ ਤਾਜ਼ਾ ਖਬਰ ਸਾਹਮਣੇ ਨਿਕਲ ਗਈ ਹੈ ਜਲੰਧਰ ਦੀ ਇਕ ਬੱਸ ਸਟੈਂਡ ਸੀ ਜਿੱਥੇ ਕਿ ਇਕ ਔਰਤ ਨੇ ਇਕ ਔਰਤ ਦਾ ਪਿੱਛਾ ਕਰਦੇ ਦੌਰਾਨ ਉਸ ਦਿ ਪਰਸ ਵਿੱਚੋਂ ਪੈਸੇ ਕੱਢ ਲਏ ਅਤੇ ਜਦੋਂ ਉਸ ਅੌਰਤ ਨੇ ਰੌਲਾ ਪਾਇਆ ਤਾਂ ਉਸ ਦੌਰਾਨ ਉਥੋਂ ਦੀ ਪੁਲਸ ਚੌਕੀ ਇੰਚਾਰਜ ਨੇ ਉਸ ਤੇ ਕਾਰਵਾਈ ਕੀਤੀ।

ਜਿਹੜੀ ਇਹ ਵੀਡੀਓ ਵਿੱਚ ਦਿਖਾਈ ਦੇ ਰਹੀ ਔਰਤ”ਅਤੇ ਉਸ ਔਰਤ ਕੋਲ ਖਡ਼੍ਹੀ ਰੁਮਾਲ ਨਾਲ ਮੂੰਹ ਬੰਨ ਕੇ ਪੁਲਿਸ ਦੇ ਏਐਸਆਈ ਨੇ ਉਸ ਚੋਰੀ ਕਰਨ ਵਾਲੀ ਔਰਤ ਦੇ ਥੱਪੜ ਮਾਰੇ।ਅਤੇ ਜਦੋਂ ਥਾਣੇ ਦੇ ਇੰਚਾਰਜ ਨੂੰ ਇਹ ਖ਼ਬਰ ਪਹੁੰਚੀ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਕੋਈ ਹੱਕ ਨਹੀਂ ਬਣਦਾ ਕਿ ਉਹ ਉਸ ਔਰਤ ਦੇ ਥੱਪੜ ਮਾਰਨ ਇਕ ਸਿਸਟਮ ਬਣਿਆ ਹੋਇਆ ਹੈ ਜਿਹੜਾ ਕਿ ਸਾਨੂੰ ਔਰਤ ਦੇ ਥੱਪੜ ਮਾਰਨ ਦੀ ਇਜਾਜ਼ਤ ਨਹੀਂ ਦਿੰਦਾ।ਕਿਉਂਕਿ ਉਥੋਂ ਦੇ ਲੋਕਾਂ ਨੇ ਇਹ ਵੀ ਕਿਹਾ ਕਿ ਔਰਤ ਅਤੇ ਹੋਰ ਵੀ ਕੁਝ ਲੋਕ ਖੜ੍ਹੇ ਹਨ ਉਨ੍ਹਾਂ ਨੇ ਤਾਂ ਨਹੀਂ ਹੀ ਕਾਰਵਾਈ ਕੀਤੀ।

ਪਰ ਉਥੋਂ ਦੀ ਪੁਲਿਸ ਮੁਲਾਜ਼ਮ ਨੇ ਉਸ ਔਰਤ ਦੇ ਥੱਪੜ ਮਾਰੇ।ਅਸੀਂ ਜਦੋਂ ਉੱਥੋਂ ਦੇ ਵੱਡੇ ਮੁਖੀ ਥਾਣਾ ਇੰਚਾਰਜ ਨੂੰ ਇਹ ਖ਼ਬਰ ਪਹੁੰਚੀ ਤਾਂ ਉਨ੍ਹਾਂ ਨੇ ਬਿਆਨ ਦਿੰਦਿਆਂ ਅਨੁਸਾਰ ਕਿਹਾ ਕਿ ਉਸ ਚੌਂਕੀ ਇੰਚਾਰਜ ਦੀ ਪੂਰੀ ਕਾਰਵਾਈ ਕੀਤੀ ਜਾਵੇਗੀ ਅਤੇ ਜਿਹੜਾ ਵੀ ਨਤੀਜਾ ਨਿਕਲਿਆ ਉਨ੍ਹਾਂ ਨੂੰ ਪੂਰੀ ਸਜ਼ਾ ਦਿੱਤੀ ਜਾਵੇਗੀ ।

ਤਾਂ ਜੋ ਇਹ ਅੱਗੇ ਤੋਂ ਅਜਿਹੀਆਂ ਗੱਲਾਂ ਅਤੇ ਘਟਨਾਵਾਂ ਨਾ ਵਾਪਰਨ ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.