ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਯੂ ਪੀ ਵਾਲੇ ਮੁੰਡੇ ਜੋ ਕਿ ਹਰਚਰਨ ਸਿੰਘ ਸੀ ਉਸ ਦੀ ਮੌਤ ਕਰ ਦਿੱਤੀ ਗਈ ਹੈ ਉਸ ਦੀ ਮੌਤ ਕਿਸ ਤਰ੍ਹਾਂ ਹੋਈ ਹੈ ਜਦੋਂ ਉਸ ਦੇ ਘਰ ਦਾ ਨਾਂ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕੀਤੇ ਵੱਡੇ ਖੁਲਾਸੇ ਉਨ੍ਹਾਂ ਦਾ ਕਹਿਣਾ ਹੈ ਕਿ ਜੋ ਲੜਕੀ ਦਾ ਪਰਿਵਾਰ ਸੀ ਉਨ੍ਹਾਂ ਨੇ ਜਾਣ ਬੁੱਝ ਕੇ ਉਸ ਨੂੰ ਕਰੰਟ ਲਗਾ ਕੇ ਅਤੇ ਉਸ ਨੂੰ ਕੁੱਟਮਾਰ ਕਰ ਕੇ ਉਸ ਦਾ ਕਤਲ ਕੀਤਾ ਹੈ ਪਰ ਲੜਕੀ ਵਾਲਿਆਂ ਦਾ ਕਹਿਣਾ ਹੈ।
ਕਿ ਸਾਡੀ ਮਨ ਮਨਪ੍ਰੀਤ ਕੌਰ ਲੜਕੀ ਨਾਲ ਹਰਚਰਨ ਸਿੰਘ ਦਾ ਕੋਈ ਵੀ ਸੰਬੰਧ ਨਹੀਂ ਸੀ ਸਗੋਂ ਉਸ ਨੇ ਆਪਣੇ ਆਪ ਵੀ ਖੇਤਾਂ ਦੇ ਵਿੱਚ ਕਰੰਟ ਲੱਗਿਆ ਹੈ ਜਿਸਦੇ ਕਾਰਨ ਉਸਦੀ ਮੌਤ ਹੋਈ ਹੈ ਸਭ ਤੋਂ ਪਹਿਲੀ ਇੰਟਰਵਿਊ ਹਰਚਰਨ ਸਿੰਘ ਦੀ ਕਾਰਬਨ ਨਾਲ ਕੀਤੀ ਹੈ ਅਤੇ ਜੇਕਰ ਤੁਸੀਂ ਇੰਟਰਵਿਊ ਨੂੰ ਸੁਣਨਾ ਚਾਹੁੰਦੇ ਹੋ ਤਾਂ ਲਿਖ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਪੂਰੀ ਖ਼ਬਰ ਨੂੰ ਜਾਣ ਸਕਦੇ ਹੋ ਦੇਖੋ ।
ਕਿਸ ਤਰ੍ਹਾਂ ਹਰਚਰਨ ਸਿੰਘ ਦੇ ਪਰਿਵਾਰ ਨੇ ਕੀਤੇ ਵੱਡੇ ਖੁਲਾਸੇ ਕਿ ਕਿਸ ਤਰ੍ਹਾਂ ਹਰਚਰਨ ਸਿੰਘ ਦਾ ਕਤਲ ਕੀਤਾ ਗਿਆ ਉਨ੍ਹਾਂ ਦਾ ਕਹਿਣਾ ਹੈ ਕਿ ਪੁਲਸ ਨੇ ਬੱਲਾ ਚੰਗੀ ਕਾਰਵਾਈ ਨਹੀਂ ਕੀਤੀ ਹੁਣ ਪੁਲਿਸ ਨੂੰ ਬਦਲਿਆ ਗਿਆ ਹੈ ਅਤੇ ਨਵੀਂ ਪੁਲਸ ਲਖਨਊ ਤੋਂ ਸਾਹਮਣੇ ਆ ਰਹੀ ਹੈ ਜਿਸ ਨੇ ਕੇਸ ਦੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ