ਆਪ ਸਭ ਨੂੰ ਦੱਸਦੀ ਕਿ ਸਿੱਖ ਪਰਿਵਾਰ ਦਾ ਲੜਕਾ ਹਰਚਰਨ ਸਿੰਘ ਜੋ ਕਿ ਯੂ ਪੀ ਦਾ ਰਹਿਣ ਵਾਲਾ ਸੀ ਅਤੇ ਇਕ ਪਰਿਵਾਰ ਵੱਲੋਂ ਉਸ ਦਾ ਕਤਲ ਕਰ ਦਿੱਤਾ ਗਿਆ ਹੈ ਅਤੇ ਉਸ ਨੂੰ ਬਹੁਤ ਹੀ ਭਿਆਨਕ ਮੌਤ ਨਾਲ ਮਾਰਿਆ ਗਿਆ ਹੈ ਜਦੋਂ ਹਰਚਰਨ ਸਿੰਘ ਇੱਕ ਲੜਕੀ ਦੇ ਘਰ ਪਹੁੰਚ ਗਿਆ ਉਸ ਨੂੰ ਮਿਲਣ ਦੇ ਲਈ ਤਾਂ ਲੜਕੀ ਦੇ ਚਾਚਾ ਜੀ ਨੇ ਉਸ ਨੂੰ ਫੜ ਲਿਆ ਅਤੇ ਬਾਅਦ ਵਿਚ ਬਹੁਤ ਹੀ ਤਸੀਹਿਆਂ ਨਾਲ ਮਾਰ ਦਿੱਤਾ!
ਪਰ ਬਾਅਦ ਵਿੱਚ ਦੱਸਣ ਵਿੱਚ ਆਉਂਦਾ ਹੈ ਕਿ ਉਸ ਲੜਕੀ ਦੇ ਪਰਿਵਾਰ ਦਾ ਕਹਿਣਾ ਹੈ ਕਿ ਸਾਡੀ ਲੜਕੀ ਦਾ ਹਰਚਰਨ ਸਿੰਘ ਨਾਲ ਕੋਈ ਵੀ ਸੰਬੰਧ ਨਹੀਂ ਪਰ ਜਦੋਂ ਲੜਕੀ ਦੇ ਦੋਸਤ ਨਾਲ ਗੱਲਬਾਤ ਕੀਤੀ ਕੀ ਤਮੰਨਾ ਨੇ ਦੱਸਿਆ ਕਿ ਇਸ ਲੜਕੀ ਦੇ ਹਰਚਰਨ ਸਿੰਘ ਨਾਲ ਪਹਿਲਾਂ ਤੋਂ ਹੀ ਸਬੰਧ ਸਨ ਇਸ ਕਰਕੇ ਅਜਿਹੀ ਘਟਨਾ ਸਾਹਮਣੇ ਆਈ ਹੈ ਜੇ ਇਹ ਘਟਨਾ ਹੈ।
ਇਸ ਤੋਂ ਪਹਿਲਾਂ ਇਕ ਘਟਨਾ ਯੂਪੀ ਦੇ ਵਿੱਚ ਸਾਹਮਣੇ ਆਈ ਸੀ ਜਿੱਥੇ ਕਿ ਬਲਵੰਤ ਸਿੰਘ ਦਾ ਬੇਟਾ ਗੁਰਪ੍ਰੀਤ ਸਿੰਘ ਕਾਲਜ ਪੜ੍ਹਨ ਲਈ ਗਿਆ ਸੀ ਪਰ ਜਦੋਂ ਕਾਲਜ ਵਿੱਚ ਪਤਾ ਲੱਗਿਆ ਕਿ ਉਹ ਇਸ ਦਿਨ ਕਾਲਜ ਹੀ ਨਹੀਂ ਆਇਆ ਜਦੋਂ ਪੁਲਿਸ ਤੋਂ ਪਤਾ ਕੀਤਾ ਗਿਆ ਤਾਂ ਉਸ ਨੇ ਇਸ ਦੀ ਜਾਂਚ ਪੜਤਾਲ ਕੀਤੀ ਗਈ ਤਾਂ ਗੁਰਪ੍ਰੀਤ ਸਿੰਘ ਦੀ ਲਾਸ਼ ਇਕ ਪੁਲੀ ਹੇਠਾਂ ਮਿਲੀ ਅਤੇ ਉਸ ਨੂੰ ਵੀ ਬਹੁਤ ਹੀ ਤਸੀਹਾ ਨਾਲ ਮਾਰਿਆ ਗਿਆ।
ਜਦੋਂ ਪੁਲਸ ਨੇ ਜਾਂਚ ਪੜਤਾਲ ਕੀਤੀ ਗਈ ਤਾਂ ਉਨ੍ਹਾਂ ਨੇ ਲੜਕੀ ਦੇ ਪਰਿਵਾਰ ਨੂੰ ਦੱਸਿਆ ਕਿ ਤੁਹਾਨੂੰ ਮੌਤ ਨੂੰ ਭੁੱਲ ਜਾਣਾ ਹੀ ਬਿਹਤਰ ਹੈ ਕਿਉਂਕਿ ਇਸ ਉੱਤੇ ਕੋਈ ਵੀ ਕੰਮ ਨਹੀਂ ਕੀਤਾ ਜਾਵੇਗਾ ਸਾਡੀ ਪੁਲਸ ਪ੍ਰਸ਼ਾਸਨ ਸਹੀ ਢੰਗ ਨਾਲ ਕੰਮ ਨਹੀਂ ਕਰਦੀ ਇਸ ਦੇ ਕਾਰਨ ਸਾਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ