ਚੰਨੀ ਸਰਕਾਰ ਨੇ 1 ਅਕਤੂਬਰ ਤੋਂ ਪੰਜਾਬ ਵਾਸਤੇ ਕਰਤੇ ਇਹ ਵੱਡੇ ਐਲਾਨ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਅਤੇ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੁਝ ਅਜਿਹੀਆਂ ਤਬਦੀਲੀਆਂ ਸਾਡੇ ਸਾਹਮਣੇ ਆਉਂਦੀਆਂ ਹਨ।ਜਿਵੇਂ ਕਿ ਤੁਹਾਨੂੰ ਵਧਾਈਏ ਕਿ ਲੋਕਾਂ ਦੀ ਸੁਰੱਖਿਆ ਨੂੰ ਸਾਹਮਣੇ ਰੱਖਦੇ ਹੋਏ ਪੰਜਾਬ ਸਰਕਾਰ ਨੇ ਕੁਝ ਅਹਿਮ ਅਤੇ ਵੱਡੇ ਫੈਸਲੇ ਲਏ ਗਏ ਹਨ।

ਅਤੇ ਪੰਜਾਬ ਦੀ ਚੀਨੀ ਸਰਕਾਰ ਨੇ ਕੁਝ ਇੱਕ ਅਕਤੂਬਰ ਤਕ ਅਹਿਮ ਵੱਡੇ ਫੈਸਲੇ ਲਏ ਹਨ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਫਸਲਾਂ ਨੂੰ ਮੁੱਖ ਰੱਖਦੇ ਹੋਏ ਅਤੇ ਉਨ੍ਹਾਂ ਦੀ ਖ਼ਰੀਦਦਾਰੀ ਨੂੰ ਨਜ਼ਰੀਏ ਨਾਲ ਦੇਖਦੇ ਹੋਏ ਸਰਕਾਰਾਂ ਵੱਲੋਂ ਹਰ ਸਾਲ ਕੁਝ ਅਹਿਮ ਵੱਡੇ ਫੈਸਲੇ ਲਏ ਜਾਂਦੇ ਹਨ।ਹਰ ਸਾਲ ਚਾਹੇ ਉਹ ਕਿਸੇ ਵੀ ਤਰ੍ਹਾਂ ਦੀ ਫਸਲ ਹੋਵੇ ਚਾਹੇ ਝੋਨਾ ਹੋਵੇ ਅਤੇ ਚਾਹੇ ਕਣਕ ਹੋਵੇ

ਪਰ ਇਸ ਵਾਰ ਪੰਜਾਬ ਸਰਕਾਰ ਨੇ ਝੋਨੇ ਦੀ ਖਰੀਦ ਨੂੰ ਲੈ ਕੇ ਕੁਝ ਅਜਿਹੇ ਫੈਸਲੇ ਲਏ ਹਨ।ਅਤੇ ਹੁਣ ਪੰਜਾਬ ਦੀ ਸਰਕਾਰ ਨੇ 1ਅਕਤੂਬਰ 2021 ਤੂੰ ਅਤੇ ਸਪਲਾਈ ਮੰਤਰੀ ਨੇ ਇਹ ਵੀ ਵੱਡੇ ਬਿਆਨ ਦਿੱਤੇ ਹਨ ਕਿ ਕਿਸਾਨਾਂ ਦਾ ਦਾਣਾ ਦਾਣਾ ਸਾਨੂੰ ਖ਼ਰੀਦਣ ਦੀ ਲੋਡ਼ ਹੈ ਅਤੇ।ਅਤੇ ਭਾਰਤ ਤੇ ਸਪਲਾਈ ਮੰਤਰੀ ਭੂਸ਼ਨ ਨੇ ਇਹ ਵੀ ਦੱਸਿਆ ਹੈ ਕਿ ਕਿਸਾਨਾਂ ਦਾ ਦਾਣਾ ਦਾਣਾ ਖ਼ਰੀਦਣ ਵਿੱਚ ਉਹ ਵਚਨਬੱਧ ਹਨ।ਅਤੇ ਹੀ ਸਰਕਾਰ ਨੇ ਸਾਰੇ ਨਿਰਦੇਸ਼ ਜਾਰੀ ਕੀਤੇ ਗਏ ਹਨ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.