ਲਗਾਤਾਰ ਹੁਣ ਡੇਢ ਮਹੀਨਾ ਰਹਿਣਗੀਆਂ ਦੁਕਾਨਾਂ ਬੰਦ”ਹੁਣੇ-ਹੁਣੇ ਹੋਇਆ ਵੱਡਾ ਐਲਾਨ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਪੰਜਾਬ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਖ਼ਬਰਾਂ ਸਾਹਮਣੇ ਨਿਕਲ ਕੇ ਆਉਂਦੀਆਂ ਹਨ ਜਿਨ੍ਹਾਂ ਤੋਂ ਅਸੀਂ ਜਾਣੂ ਨਹੀਂ ਹੁੰਦੇ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਸਰਕਾਰ ਵੱਲੋਂ ਕੁਝ ਪੰਜਾਬ ਦੇ ਲੋਕਾਂ ਦਫਤਰਾਂ ਲਈ ਕੁਝ ਵੱਡੇ ਐਲਾਨ ਕੀਤੇ ਗਏ ਹਨ ।ਅਤੇ ਪੰਜਾਬ ਸਰਕਾਰ ਨੇ ਕੁਝ ਵੱਡੇ ਫ਼ੈਸਲੇ ਲਏ ਹਨ।ਜਿਵੇਂ ਕਿ ਤੁਹਾਨੂੰ ਪਤਾ ਹੈ ।

ਕਿ ਰਾਜਧਾਨੀ ਦਿੱਲੀ ਵਿੱਚ ਸ਼ਰਾਬ ਅਤੇ ਬੀਅਰ ਦਾ ਸੇਵਨ ਕਰਨ ਵਾਲੇ ਲੋਕਾਂ ਨੂੰ ਕੱਲ੍ਹ ਤੋਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।ਜਾਣਕਾਰੀ ਮੁਤਾਬਕ ਦੱਸਦੀਏ ਕਿ ਕੇਜਰੀਵਾਲ ਦੀ ਸਰਕਾਰ ਨੇ ਕੁਝ ਅਜਿਹੇ ਫ਼ੈਸਲੇ ਲਏ ਹਨ ਕਿ ਜਿਹੜੀ ਕਿ ਸ਼ਰਾਬ ਦੀਆਂ ਦੁਕਾਨਾਂ ਕੁਝ ਸਮੇਂ ਲਈ ਬੰਦ ਕਰ ਦਿੱਤੀਆਂ ਜਾਣਗੀਆਂ।ਕੇਜਰੀਵਾਲ ਸਰਕਾਰ ਨੇ ਕੁਝ ਅਜਿਹੇ ਵੱਡੇ ਫੈਸਲੇ ਲਏ ਹਨ।

ਕਿ ਪ੍ਰਾਈਵੇਟ ਦੁਕਾਨਾਂ ਸ਼ਰਾਬ ਦੀਆਂ ਤਕਰੀਬਨ ਡੇਢ ਮਹੀਨੇ ਲਈ ਬੰਦ ਰਹਿਣਗੀਆਂ।ਅਤੇ ਕੇਜਰੀਵਾਲ ਸਰਕਾਰ ਨੇ ਆਪਣੇ ਫ਼ੈਸਲਿਆਂ ਨੂੰ ਸਾਹਮਣੇ ਰੱਖਦੇ ਹੋਏ ਪ੍ਰਾਈਵੇਟ ਦੁਕਾਨਾਂ ਦੀ ਵਿਕਰੀ ਬੰਦ ਕਰ ਦਿੱਤੀ ਗਈ ਹੈ ਜੋ ਕਿ ਤਕਰੀਬਨ 1 ਨਵੰਬਰ ਤੋਂ ਲੈ ਕੇ 16 ਨਵੰਬਰ ਤੱਕ ਬੰਦ ਰਹਿਣਗੀਆਂ ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.