ਸੜਕ ਉਪਰ ਮੋਬਾਈਲ ਫੋਨ ਚਲਾਉਣਾ ਪਿਆ ਇਸ ਲੜਕੀ ਨੂੰ ਭਾਰੀ “ਵਾਪਰਿਆ ਵੱਡਾ ਹਾਦਸਾ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਕੁਝ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਅਜਿਹੀਆਂ ਦੁਰਘਟਨਾਵਾਂ ਦਾ ਸਾਨੂੰ ਪਤਾ ਲੱਗਦਾ ਹੈ ਅਤੇ ਕੁਝ ਅਜਿਹੀਆਂ ਛੁਪੀਆਂ ਹੋਈਆਂ ਗੱਲਾਂ ਸਾਹਮਣੇ ਆਉਂਦੀਆਂ ਹਨ।ਅਤੇ ਤੁਹਾਨੂੰ ਪਤਾ ਹੀ ਹੈ ਕਿ ਸਾਨੂੰ ਟ੍ਰੈਫਿਕ ਦੇ ਚਲਦਿਆਂ ਕੁਝ ਅਜਿਹੀਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ।

ਵੀਡੀਓ ਵਿੱਚ ਦਿਖਾਈ ਦੇ ਰਹੀ ਇਹ ਲੜਕੀ ਜਿਹੜੀ ਕਿ ਮੋਬਾਇਲ ਫੋਨ ਵਿਚ ਇੰਨੀ ਜ਼ਿਆਦਾ ਮਗਨ ਹੈ ਦੇਸ਼ ਨੂੰ ਦੁਨੀਆਂਦਾਰੀ ਦਾ ਕੋਈ ਵੀ ਖਿਆਲ ਹੀ ਨਹੀਂ।ਅਤੇ ਉਸ ਲੜਕੀ ਨੇ ਮੋਬਾਇਲ ਫੋਨ ਵਿਚ ਇੰਨਾ ਜ਼ਿਆਦਾ ਧਿਆਨ ਦਿੱਤਾ ਹੋਇਆ ਹੈ ਕਿ ਉਸ ਨੂੰ ਵਿਸ਼ੇ ਨੂੰ ਆਉਂਦੀ ਗੱਡੀ ਵੀ ਦਾ ਵੀ ਨਹੀਂ ਪਤਾ ਲੱਗ ਰਿਹਾ।ਅਤੇ ਪਿੱਛੇ ਨੂੰ ਗੱਡੀ ਕਰਦੇ ਸਮੇਂ ਉਸ ਡਰਾਇਵਰ ਨੇ ਵੀ ਨਹੀਂ ਦੇਖਿਆ ਹੀ ਪਿੱਛੇ ਕੁਝ ਹੈ ।

ਕਿ ਨਹੀਂ ਅਤੇ ਉਹ ਗੱਡੀ ਉਸ ਲੜਕੀ ਦੇ ਉਪਰ ਚੜ੍ਹ ਗਿਆ ਜਾਣਕਾਰੀ ਮੁਤਾਬਕ ਇਹ ਤਾਂ ਪਤਾ ਲੱਗਿਆ ਹੈ।ਉਸ ਲੜਕੀ ਦੀ ਜਾਨ ਤਾਂ ਨਹੀਂ ਪਰ ਉਸ ਦਾ ਇੱਕ ਪੈਰ ਟੁੱਟ ਗਿਆ ਹੈ ਅਤੇ ਸਾਨੂੰ ਇਨ੍ਹਾਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਰਸਤੇ ਵਿੱਚ ਇੱਧਰ ਉੱਧਰ ਧਿਆਨ ਰੱਖਣਾ ਚਾਹੀਦਾ ਹੈ ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ।ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *