ਕੈਪਟਨ ਦੇ ਕਾਂਗਰਸ ਛੱਡਣ ਦੇ ਐਲਾਨ ਤੋਂ ਬਾਅਦ ਹੁਣ ਆ ਗਈ ਇਹ ਤਾਜ਼ਾ ਮਾੜੀ ਖਬਰ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਅਤੇ ਸਿਆਸੀ ਪਾਰਟੀਆਂ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਲਈ ਸਾਡੇ ਸਾਹਮਣੇ ਖੁਲਾਸੇ ਹੁੰਦੇ ਹਨ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਮਗਰੋਂ ਕੁਝ ਵੱਡੇ ਫੈਸਲੇ ਲਏ ਗਏ ਹਨ ।

ਅਤੇ ਹੁਣ ਕਾਂਗਰਸੀ ਪਾਰਟੀ ਵਿੱਚ ਕੁਝ ਅਜਿਹੀਆਂ ਗੱਲਾਂ ਨੂੰ ਚਿੰਤਾ ਦੇ ਵਿਸ਼ੇ ਬਣੇ ਹੋਏ ਹਨ।ਅਤੇ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕੁਝ ਅਜਿਹੀਆਂ ਐੱਮ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੀਟਿੰਗਾਂ ਰੱਖੀਆਂ ਗਈਆਂ ਜਿਨ੍ਹਾਂ ਵਿੱਚ ਕਾਂਗਰਸ ਸਰਕਾਰ ਨੂੰ ਇਹ ਵੀ ਡਰ ਹੈ ਕਿ ਉਨ੍ਹਾਂ ਦੇ ਦੋ ਧੜੇ ਧੀਆਂ ਸੀਟਾਂ ਵੀ ਕਿਤੇ ਪਾਰਟੀ ਛੱਡਣ ਲਈ ਤਿਆਰ ਨਾ ਹੋ ਜਾਣ।ਕਿਉਂਕਿ ਤੁਹਾਨੂੰ ਪਤਾ ਹੀ

ਐ ਕਿ ਫੇਰ ਜੇ ਅਜਿਹਾ ਹੋਇਆ ਤਾਂ ਉਨ੍ਹਾਂ ਦੀ ਪਾਰਟੀ ਨੂੰ ਖਤਰਾ ਹੈ।ਅਤੇ ਰਾਸ਼ਟਰਪਤੀ ਰਾਜ ਲੱਗਣ ਦੇ ਵੀ ਬਹੁਤ ਖ਼ਤਰੇ ਦਿਖਾਈ ਦੇ ਰਹੇ ਹਨ।ਅਤੇ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕਾਂਗਰਸ ਪਾਰਟੀ ਵਿੱਚ ਕੁਝ ਅਜਿਹੇ ਸਿਲਸਿਲਿਆਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਛੱਡਣ ਅਤੇ ਕੁਝ ਅਹਿਮ ਫ਼ੈਸਲੇ ਲਏ ਹਨ।ਜਿਨ੍ਹਾਂ ਨਾਲ ਕਾਂਗਰਸੀ ਪਾਰਟੀ ਨੂੰ ਬਹੁਤ ਵੱਡਾ ਖਤਰਾ ਪਹੁੰਚਿਆ ਹੈ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *