ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਸੂਬੇ ਵਿਚ ਪੰਜਾਬ ਦੀ ਸਰਕਾਰ ਨੇ ਕੁਝ ਅਹਿਮ ਅਤੇ ਵੱਡੇ ਫੈਸਲੇ ਲੈ ਗਏ ਹਨ।ਅਤੇ ਤੁਹਾਨੂੰ ਪਤਾ ਹੀ ਹੈ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਹਰ ਵਰਗ ਵੱਲੋਂ ਪੰਜਾਬ ਵਿੱਚ ਕੁਝ ਅਜਿਹੇ ਵੱਡੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ।ਪਰ ਇਨ੍ਹਾਂ ਚੀਜ਼ਾਂ ਦੇ ਚਲਦਿਆਂ ਫਿਰ ਵੀ ਪੰਜਾਬ ਸਰਕਾਰ ਦੇ ਕੰਨ ਤੇ ਜੂੰ ਵੀ ਨਹੀਂ ਸਰਕੀ ਅਤੇ ਇਨ੍ਹਾਂ ਦੇ ਚਲਦਿਆਂ !
ਇਨ੍ਹਾਂ ਵਿੱਚ ਪੰਜਾਬ ਰੋਡਵੇਜ਼ ਦੇ ਵਰਕਰ ਵੀ ਸ਼ਾਮਲ ਹਨ ਜਿਨ੍ਹਾਂ ਨੇ ਆਪਣੇ ਤਨਖਾਹਾਂ ਵਧਾਉਣ ਦੀ ਮੰਗ ਰੱਖਦੇ ਹੋਏ ਕੁਝ ਅਜਿਹੇ ਵੱਡੇ ਪ੍ਰਦਰਸ਼ਨ ਕੀਤੇ ਹਨ।ਅਤੇ ਤੁਹਾਨੂੰ ਪਤਾ ਹੀ ਹੈ ਕਿ ਸਰਕਾਰ ਨੇ ਆਮ ਵਰਗ ਦੀਆਂ ਮੰਗਾਂ ਨੂੰ ਲੈ ਕੇ ਕੁਝ ਅਹਿਮ ਅਤੇ ਵੱਡੇ ਫੈਸਲੇ ਲਏ ਗਏ ਹਨ ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਰੋਡਵੇਜ਼ ਦੇ ਵਰਕਰਾਂ ਵੱਲੋਂ ਬੱਸਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ ਅਤੇ ਬੱਸਾਂ ਕੁਝ ਸਮੇਂ ਲਈ ਬੰਦ ਵੀ ਹੋ ਗਈਆਂ ਸਨ।
ਕਿਉਂਕਿ ਉਨ੍ਹਾਂ ਦਾ ਮੇਨ ਮੁੱਦਾ ਇਹੀ ਸੀ ਕਿ ਉਨ੍ਹਾਂ ਦੀ ਤਨਖਾਹਾਂ ਵਿਚ ਵਾਧਾ ਕੀਤਾ ਜਾਵੇ ਅਤੇ ਫੇਰ ਇਨ੍ਹਾਂ ਭਾਰੀ ਪ੍ਰਦਰਸ਼ਨ ਨੂੰ ਵੇਖਦਿਆਂ ਸਰਕਾਰ ਨੇ ਉਨ੍ਹਾਂ ਦੀਆਂ ਤਨਖਾਹਾਂ ਵਿਚ ਕੁਝ ਪਰਸੈਂਟ ਵਾਅਦਾ ਕੀਤਾ ਅਤੇ ਫਿਰ ਮੁੜ ਦੁਬਾਰਾ ਤੋਂ ਵਾਪਸੀਆਂ ਹੋਈਆਂ ਰੋਡਵੇਜ਼ ਬੱਸਾਂ ਦੀਆਂ।ਜਾਣਕਾਰੀ ਮੁਤਾਬਕ ਦੱਸਦੀ ਹੈ ਕਿ ਛੇ ਅਕਤੂਬਰ ਨੂੰ ਬੱਸ ਸਟੈਂਡਾਂ ਵਿੱਚ ਕੁਝ ਸਮੇਂ ਲਈ ਇਹ ਸਾਰਾ ਸਿਸਟਮ ਬੰਦ ਰਹੇਗਾ।ਇਹ ਸਾਰੀ ਜਾਣਕਾਰੀ ਵੀਡੀਓ ਦੇ ਅਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਛੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ