ਸੀਐੱਮ ਚੰਨੀ ਦੀ ਪੀਐਮ ਮੋਦੀ ਨਾਲ ਮੁਲਾਕਾਤ ਦੌਰਾਨ ਕਿਸਾਨਾਂ ਬਾਰੇ ਕੀਤੀ ਵੱਡੀ ਗੱਲ” ਸੁਣੋ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਰਾਜਨੀਤੀ ਦੀਆਂ ਗੱਲਾਂ ਕੁਝ ਸਾਡੇ ਸਾਹਮਣੇ ਬਿਆਨ ਹੁੰਦੀਆਂ ਹਨ।ਅਤੇ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੁਲਾਕਾਤ ਪਿਛਲੇ ਦਿਨੀਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਹੋਈ ਉਸ ਵਿੱਚ ਕੁਝ ਅਹਿਮ ਅਤੇ ਵੱਡੇ ਫ਼ੈਸਲਿਆਂ ਬਾਰੇ ਚੰਨੀ ਨੇ ਆਪਣੇ ਸਵਾਲ ਰੱਖੇ।

ਅਤੇ ਮੁੱਖ ਮੰਤਰੀ ਚੰਨੀ ਨੇ ਨਰਿੰਦਰ ਮੋਦੀ ਨਾਲ ਝੋਨੇ ਦੀ ਖਰੀਦ ਨੂੰ ਲੈ ਕੇ ਅਹਿਮ ਸਵਾਲ ਰੱਖੇ ਅਤੇ ਕਿਸਾਨੀ ਸੰਘਰਸ਼ ਚੱਲ ਰਿਹਾ ਹੈ ਕਿਸਾਨਾਂ ਬਾਰੇ ਵੀ ਪੁੱਜਾ ਅਹਿਮ ਬਿਆਨ ਰੱਖੇ।ਅਤੇ ਕੁਝ ਹੋਰ ਵੱਡੇ ਫੈਸਲਿਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਨੇ ਆਪਣੀਆਂ ਪ੍ਰਧਾਨਮੰਤਰੀ ਅੱਗੇ ਮੰਗਾਂ ਰੱਖੀਆਂ।ਇਸ ਮੁਲਾਕਾਤ ਦੌਰਾਨ ਬਹੁਤ ਸਾਰੀਆਂ ਅਜਿਹੀਆਂ ਗਤੀਵਿਧੀਆਂ ਦਾ ਸਾਡੇ ਸਾਹਮਣੇ ਸੋਸ਼ਲ ਮੀਡੀਆ ਰਾਹੀਂ ਪਤਾ ਲੱਗਿਆ॥

ਕਿਉਂਕਿ ਅਸੀਂ ਤੁਹਾਡੇ ਲਈ ਅਕਸਰ ਹੀ ਸਮਾਜ ਵਿੱਚ ਕੁਝ ਅਜਿਹੀਆਂ ਗੱਲਾਂ ਦਾ ਸੱਚ ਸਾਹਮਣੇ ਰੱਖਦੇ ਹਾਂਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *