ਹਰਚਰਨ NEWS ਚ ਵੱਡੀ Update,ਜਲਦ ਫੜੇ ਜਾਣਗੇ ਧੋਖਾ ਦੇਣ ਵਾਲੇ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਯੂ ਪੀ ਵਾਲੇ ਕੇਸ ਹਰਚਰਨ ਮਾਮਲੇ ਦੇ ਵਿਚ ਇਕ ਨਵੀਂ ਖਬਰ ਸਾਹਮਣੇ ਆ ਰਹੀ ਹੈ ਕਿ ਜਦੋਂ ਹਰਚਰਨ ਸਿੰਘ ਦੀ ਮੌਤ ਕੀਤੀ ਗਈ ਅਤੇ ਉਸ ਤੋਂ ਬਾਅਦ ਉਸ ਦੀ ਲਾਸ਼ ਦੋ ਦਿਨ ਖੇਤਾਂ ਦੇ ਵਿੱਚ ਪਈ ਰਹੀ ਅਤੇ ਇਹ ਘਟਨਾ ਅੱਠ ਸਤੰਬਰ ਨੂੰ ਵਾਪਰੀ ਸੀ ਅਤੇ ਉਸ ਘਟਨਾ ਤੋਂ ਬਾਅਦ ਪੁਲਸ ਨੇ ਕੋਈ ਵੀ ਪੁਖਤਾ ਜਾਣਕਾਰੀ ਲੋਕਾਂ ਦੇ ਨਾਲ ਸਾਂਝੀ ਨਹੀਂ ਕੀਤੀ।

ਅਤੇ ਦੋਸ਼ੀਆਂ ਦੇ ਉੱਤੇ ਵੀ ਕਿਸੇ ਵੀ ਪ੍ਰਕਾਰ ਦੀ ਗ੍ਰਿਫ਼ਤਾਰੀ ਵੀ ਨਹੀਂ ਕੀਤੀ ਹੈ ਲੋਕਾਂ ਦੀ ਵੱਲੋਂ ਯੂ ਪੀ ਦੇ ਮੁੱਖਮੰਤਰੀ ਯੋਗੀ ਨਾਥ ਨੂੰ ਵੀ ਸੋਸ਼ਲ ਮੀਡੀਆ ਤੇ ਕੁਮੈਂਟ ਕੀਤੇ ਗਏ ਕਿ ਇਸ ਕੇਸ ਦੇ ਉੱਤੇ ਕਿਉਂ ਨਹੀਂ ਕਾਰਵਾਈ ਕੀਤੀ ਗਈ ਅਤੇ ਦੋਸ਼ੀਆਂ ਨੂੰ ਕਿਉਂ ਨਹੀਂ ਗ੍ਰਿਫ਼ਤਾਰ ਜੇਕਰ ਸਾਡੇ ਦੇਸ਼ ਵਿੱਚ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹੇ ।

ਤਾਂ ਸਾਡੇ ਦੇਸ਼ ਵਿੱਚ ਦੁਬਾਰਾ ਤੋਂ ਲੰਘੇ ਪ੍ਰਸਾਦ ਹੋਣੇ ਸ਼ੁਰੂ ਹੋ ਜਾਣਗੇ ਅਤੇ ਲੋਕ ਇਸਦੇ ਵਿਚ ਸੇਫ ਨਹੀਂ ਰਹਿ ਸਕਦੇ ਅਤੇ ਲੋਕਾਂ ਨੂੰ ਬਹੁਤ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ ਇਸ ਕਬਰ ਵੱਲ ਤੁਹਾਡੇ ਕੀ ਵਿਚਾਰ ਹਨ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *