3 ਅਕਤੂਬਰ 2021 ਸੁਭਾ ਦੀਆਂ ਤਾਜ਼ਾ ਖ਼ਬਰਾਂ!

Uncategorized

ਅੱਜ ਦੀਆਂ ਤਾਜ਼ਾ ਖ਼ਬਰਾਂ ਅਸੀਂ ਅਕਸਰ ਹੀ ਭਾਰਤ ਦੇ ਪੰਜਾਬ ਸੂਬੇ ਦੀਆਂ ਕੁਝ ਵੱਡੀਆਂ ਖ਼ਬਰਾਂ ਤੁਹਾਡੇ ਸਾਹਮਣੇ ਲੈ ਕੇ ਹਾਜ਼ਰ ਹੁੰਦੇ ਹਾਂ।ਇਨ੍ਹਾਂ ਵੱਡੀਆਂ ਅਤੇ ਤਾਜ਼ਾ ਖ਼ਬਰਾਂ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਇੱਕ ਵਾਰ ਨਜ਼ਰ ਮਾਰੀਏ ਅੱਜ ਦੀਆਂ ਖ਼ਾਸ ਖ਼ਬਰਾਂ ਤੇ!ਵੱਡੀ ਖ਼ਬਰ:ਪੰਜਾਬ ਅਤੇ ਹਰਿਆਣੇ ਚ ਭਲਕੇ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਸਰਕਾਰੀ ਖ਼ਰੀਦ”ਤਿਉਹਾਰਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਡੀਜੀਪੀ ਸਹੋਤਾ ਨੇ ਦਿੱਤੇ ਸੂਬੇ ਚ ਸਖ਼ਤੀ ਵਧਾਉਣ ਦੇ ਹੁਕਮ”

ਅਤੇ ਜਨਤਾ ਲਈ ਜਾਰੀ ਕੀਤੇ ਹਨ ਦੋ ਹੈਲਪਲਾਈਨ ਨੰਬਰ ਜਾਣੋ!ਨਵੀਂ ਪੈਨਸ਼ਨ ਆਉਂਦੇ ਸਕੀਮ ਤਹਿਤ”ਆਉਂਦੇ ਮੁਲਾਜ਼ਮਾਂ ਨੂੰ ਮਿਲੇਗਾ ਫੈਮਿਲੀ ਪੈਨਸ਼ਨ ਦਾ ਲਾਭ”ਮੁੱਖ ਮੰਤਰੀ ਨੇ ਦਿੱਤੀ ਮਨਜ਼ੂਰੀ!ਸੀਐਮ ਚੰਨੀ ਨਾਲ ਮੁਲਾਕਾਤ ਤੋਂ ਬਾਅਦ ਪੀਐਮ ਮੋਦੀ ਨੇ ਕਿਸਾਨਾਂ ਖੇਤੀ ਕਾਨੂੰਨਾਂ ਤੇ ਦਿੱਤਾ ਵੱਡਾ ਬਿਆਨ,ਕਹਿ ਦਿੱਤੀ ਇਹ ਵੱਡੀ ਗੱਲ!ਮੁੱਖ ਮੰਤਰੀ ਨੇ ਦਿੱਤਾ ਵੱਡਾ ਆਦੇਸ਼ ਰੇਲ ਟਰੈਕ ਤੇ ਧਰਨਾ ਦੇਣ ਵਾਲੇ ਕਿਸਾਨਾਂ ਤੇ ਕੇਸ ਕੀਤੇ ਹੋਣਗੇ ਵਾਪਸ!

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੇ ਅੱਜ ਤੋੜੇ ਸਾਰੇ ਰਿਕਾਰਡ “ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੂਬੇ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧੇਰੇ ਮਾਤਰਾ ਵਿੱਚ ਬਹੁਤ ਜ਼ਿਆਦਾ ਵਧ ਰਹੀਆਂ ਹਨ।ਅਤੇ ਆਪਣੇ ਇਲਾਕੇ ਦੇ ਹਿਸਾਬ ਨਾਲ ਜਾਣ ਸਕਦੇ ਹੋ ਕਿੰਨਾ ਮਹਿੰਗਾ ਹੋਇਆ ਪੈਟਰੋਲ ਅਤੇ ਡੀਜ਼ਲ ਇਨ੍ਹਾਂ ਖ਼ਾਸ ਖ਼ਬਰਾਂ ਨੂੰ ਅਹਿਮ ਜਾਣਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.