ਹੁਣੇ ਹੁਣੇ ਮੁੱਖ ਮੰਤਰੀ ਚੰਨੀ ਨੇ ਕਰ ਦਿੱਤੇ ਵੱਡੇ ਐਲਾਨ!

Uncategorized

ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਅਜਿਹੀਆਂ ਗਤੀਵਿਧੀਆਂ ਦਾ ਅਤੇ ਰਾਜਨੀਤਿਕ ਤੌਰ ਤੇ ਚੱਲ ਰਹੀਆਂ ਗੱਲਾਂ ਦੇ ਖੁਲਾਸੇ ਸਾਡੇ ਸਾਹਮਣੇ ਆਉਂਦੇ ਹਨ।ਦੋਸਤੋ ਅਸੀਂ ਅਕਸਰ ਹੀ ਤੋਂ ਦਿੱਲੀ ਦੇਸ਼ ਵਿਦੇਸ਼ ਦੀਆਂ ਕੁਝ ਵੱਡੀਆਂ ਖ਼ਬਰਾਂ ਲੈ ਕੇ ਹਾਜ਼ਰ ਹੁੰਦੇ ਹਾਂ ਅਗਰ ਤੁਸੀਂ ਸਾਡੇ ਪੇਜ ਤੇ ਪਹਿਲੀ ਵਾਰ ਆਏ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ।

ਤਾਂ ਜੋ ਤੁਸੀਂ ਹਰ ਸਮੇਂ ਅਪਡੇਟ ਰਹਿ ਸਕਣ ਅਤੇ ਅਸੀਂ ਤੁਹਾਡੇ ਲਈ ਕੁਝ ਵੱਡੀਆਂ ਖ਼ਬਰਾਂ ਲੈ ਕੇ ਹਾਜ਼ਰ ਹੁੰਦੇ ਰਹਾਂਗੇ।ਜਿੱਥੇ ਗੱਲਬਾਤ ਕਰੀਏ ਆਪਾਂ ਪੰਜਾਬ ਦੇ ਵਿੱਚ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕਾਂਗਰਸ ਪਾਰਟੀ ਵਿਚ ਉਥਲ ਪੁਥਲ ਮੱਚੀ ਹੋਈ ਹੈ।ਅਤੇ ਤੁਹਾਨੂੰ ਪਤਾ ਹੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਅਹੁਦਾ ਛੱਡਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਸਰਕਾਰ ਦੇ ਕੁਝ ਲੀਡਰਾਂ ਨੇ ਅਹੁਦੇਦਾਰ ਬਣਾਇਆ।

ਅਤੇ ਚਰਨਜੀਤ ਸਿੰਘ ਚੰਨੀ ਨੇ ਆਪਣੇ ਕਰਤੱਵ ਦਾ ਪਾਲਣ ਕਰਦੇ ਹੋਏ ਪੰਜਾਬ ਵਿਚ ਕੁਝ ਅਜਿਹੇ ਵੱਡੇ ਐਲਾਨ ਕੀਤੇ ਹਨ ਜੋ ਲੋਕਾਂ ਲਈ ਲਾਹੇਵੰਦ ਅਤੇ ਸਹਾਇਕ ਹਨ।ਅਤੇ ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦੇ ਸੀਐਮ ਬਣਨ ਉਪਰੰਤ ਹੀ ਉਨ੍ਹਾਂ ਨੇ ਪੰਜਾਬ ਵਿਚ ਕੁਝ ਵੱਡੇ ਐਲਾਨ ਕੀਤੇ ਗਏ ਹਨ ਅਤੇ ਤੁਹਾਨੂੰ ਕਿਵੇਂ ਪਤਾ ਹੀ ਹੈ ।

ਕਿ ਨਰੇਂਦਰ ਮੋਦੀ ਨਾਲ ਮੁਲਾਕਾਤ ਕਰਦੇ ਦੌਰਾਨ ਉਨ੍ਹਾਂ ਨੇ ਕੁਝ ਪੰਜਾਬ ਲਈ ਵੱਡੇ ਸਵਾਲਾ ਦੀ ਮੰਗ ਕੀਤੀ।ਅਤੇ ਪੰਜਾਬ ਲਈ ਕੁਝ ਹੋਰ ਵੀ ਅਹਿਮ ਮੰਗਾਂ ਰੱਖੀਆਂ ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਸੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.