ਹੁਣੇ ਹੁਣੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਆਈ ਮਾੜੀ ਖ਼ਬਰ”ਵੇਖੋ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਅਤੇ ਰਾਜਨੀਤਕ ਤੌਰ ਤੇ ਚੱਲ ਰਹੀਆਂ ਗੱਲਾਂ ਦਾ ਸਾਨੂੰ ਪਤਾ ਲੱਗਦਾ ਹੈ।ਇੱਥੇ ਹੀ ਪੰਜਾਬ ਵਿੱਚ ਸਿਆਸੀ ਪਾਰਟੀਆਂ ਦੇ ਚੱਲ ਰਹੇ ਆਪਸੀ ਕਲੇਸ਼ਾਂ ਕਾਰਨ ਬਹੁਤ ਸਾਰੀਆਂ ਵੀਡੀਓਜ਼ ਸਾਹਮਣੇ ਨਿਕਲ ਕੇ ਆਈਆਂ ਹਨ।ਅਤੇ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਕਾਂਗਰਸ ਪਾਰਟੀ ਵਿੱਚ ਕੁਝ ਅਹਿਮ ਮੁੱਦੇ ਚੁੱਕੇ ਜਾ ਰਹੇ ਹਨ।

ਅਤੇ ਕਾਂਗਰਸੀ ਪਾਰਟੀ ਦੇ ਕੁਝ ਅਜਿਹੇ ਲੀਡਰਾਂ ਨੇ ਵੀ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ।ਅਤੇ ਤੁਹਾਨੂੰ ਪਤਾ ਹੀ ਹੈ ਕਿ 2022ਦੀਆਂ ਚੋਣਾਂ ਸਿਰ ਤੇ ਆ ਚੁੱਕੀਆਂ ਹਨ ਅਤੇ ਇਨ੍ਹਾਂ ਚੋਣਾਂ ਨੂੰ ਲੈ ਕੇ ਬਹੁਤ ਸਾਰੇ ਸਿਆਸੀ ਪਾਰਟੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਹੋਰ ਵੀ ਕੁਝ ਮੁੱਦੇ ਅਹਿਮ ਚੱਲ ਰਹੇ ਹਨ।ਪਾਰਟੀ ਵੱਲੋਂ ਇੱਕ ਦੂਜੇ ਤੇ ਤੰਜ ਕੱਸੇ ਜਾ ਰਹੇ ਹਨ ਅਤੇ ਹੱਥਕੰਡੇ ਅਪਣਾਏ ਜਾ ਰਹੇ ਹਨ।

ਅਤੇ ਇੱਕ ਦੂਸਰੇ ਨੂੰ ਹਰਾਉਣ ਦੀਆਂ ਜੱਦੋ ਜਹਿਦ ਕੋਸ਼ਿਸ਼ਾਂ ਚੱਲ ਰਹੀਆਂ ਹਨ।ਅਤੇ ਇਸ ਗੱਲ ਨੂੰ ਲੈ ਕੇ ਹੁਣ ਸ਼੍ਰੋਮਣੀ ਅਕਾਲੀ ਦਲ ਨੂੰ ਇਕ ਵੱਡਾ ਝਟਕਾ ਲੱਗਿਆ ਜਿਹੜੀ ਕਿ ਵੀਡਿਓ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ।ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਵੱਡਾ ਝਟਕਾ ਲੱਗਾ ਹੈ ਕਿਉਂਕਿ ਉਨ੍ਹਾਂ ਦੇ ਵਿਚ ਕੁਝ ਅਜਿਹੇ ਅਹਿਮ ਲੀਡਰਾਂ ਨੇ ਵੱਡੇ ਐਲਾਨ ਕਰ ਦਿੱਤੇ ਗਏ ਹਨ।

ਕਿ ਉਨ੍ਹਾਂ ਨੇ ਪਾਰਟੀ ਛੱਡਣ ਦਾ ਫੈਸਲਾ ਕਰ ਲਿਆ ਗਿਆ ਹੈ ਇਸੇ ਕਾਰਨਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਚਿੰਤਾ ਦੀਆਂ ਘੜੀਆਂ ਬਣੀਆਂ ਹੋਈਆਂ ਹਨ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕ੍ਰਿਪਾ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *