ਪੰਜਾਬ ਸੂਬੇ ਦੀਆਂ ਵੱਡੀਆਂ ਖ਼ਬਰਾ!

Uncategorized

ਅੱਜ ਦੀਆਂ ਤਾਜ਼ਾ ਖ਼ਬਰਾਂ ਅਸੀਂ ਤੁਹਾਡੇ ਲਈ ਭਾਰਤ ਦੇ ਪੰਜਾਬ ਸੂਬੇ ਦੀਆਂ ਕੁਝ ਅਹਿਮ ਅਤੇ ਵੱਡੀਆਂ ਖ਼ਬਰਾਂ ਲੈ ਕੇ ਹਾਜ਼ਰ ਹੁੰਦੇ ਹਾਂ।ਜਿੱਥੇ ਗੱਲਬਾਤ ਕਰਾਂਗੇ ਪੰਜਾਬ ਸੂਬੇ ਦੀਆਂ ਕੁਝ ਵੱਡੀਆਂ ਖ਼ਬਰਾਂ ਤੇ!ਦੋਸਤੋ ਜੇ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਆ ਤਾਂ ਜੋ ਤੁਹਾਨੂੰ ਅਸੀਂ ਦੇਸ਼ ਵਿਦੇਸ਼ ਦੀਆਂ ਕੁਝ ਵੱਡੀਆਂ ਖ਼ਬਰਾਂ ਬਾਰੇ ਅਪਡੇਟ ਦਿੰਦੇ ਰਹੀ ਖ਼ਬਰਾਂ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਇੱਕ ਵਾਰ ਨਜ਼ਰ ਮਾਰੀਏ ਅੱਜ ਦੀਆਂ ਅਹਿਮ ਖ਼ਬਰਾਂ ਤੇ”

ਗਾਂਧੀ ਜਯੰਤੀ ਮੌਕੇ ਪੰਜਾਬ ਸਰਕਾਰ ਵੱਲੋਂ ਗ਼ਰੀਬਾਂ ਨੂੰ ਵੱਡਾ ਤੋਹਫਾ”ਪੰਜ ਮਰਲੇ ਦੇ ਮੁਫ਼ਤ ਪਲਾਟ ਦੇਣ ਦੀ ਕੀਤੀ ਸ਼ੁਰੂ ਮੁਹਿੰਮ ਜਾਰੀ!ਦੇਸ਼ ਵਿੱਚ ਖਡ਼੍ਹੀ ਹੋ ਸਕਦੀ ਹੈ ਬਿਜਲੀ ਦੀ ਸਮੱਸਿਆ”ਦੇਸ਼ ਦੇ ਕੁਝ ਬਹੱਤਰ ਪਲਾਂਟਾਂ ਵਿਚ ਬਚਿਆ ਸਿਰਫ਼ ਤਿੰਨ ਦਿਨ ਦਾ ਕੋਲਾ!ਸਿੱਧੂ ਨੇ ਚੰਨੀ ਨੂੰ ਕੀਤਾ ਖ਼ਬਰਦਾਰ ਏਜੀ ਅਤੇ ਡੀ ਜੀ ਨੂੰ ਹਟਾ ਦਿਓ ਨਹੀਂ ਤਾਂ ਹੋਵੇਗੀ ਇਹ ਕਾਰਵਾਈ!ਡੀ ਜੀ ਪੀ ਦੀ ਨਿਯੁਕਤੀ ਤੇ ਅਠਵੰਜਾ ਸਾਲ ਦੇ ਸਾਰੇ ਸਰਕਾਰੀ ਕਰਮਚਾਰੀਆਂ ਲਈ ਚਰਨਜੀਤ ਸਿੰਘ ਚੰਨੀ ਨੇ ਕੀਤੇ ਵੱਡੇ ਐਲਾਨ!

ਲਖੀਮਪੁਰ ਖੀਰੀ ਚ ਕਿਸਾਨ ਮੁਜ਼ਾਹਰੇ ਦੌਰਾਨ”ਘੱਟੋ ਘੱਟ ਅੱਠ ਮੌਤਾਂ ਕੇਂਦਰ ਗ੍ਰਹਿ ਰਾਜ ਮੰਤਰ ਦਾ ਕਰ ਰਹੇ ਸਨ ਵਿਰੋਧ ਵੇਖੋ ਤਾਜ਼ਾ ਅਪਡੇਟ।ਕਿਸਾਨ ਮੰਡੀ ਚ ਸੀਐਮ ਚੰਨੀ ਨੇ ਕੀਤੇ ਵੱਡੇ ਐਲਾਨ”ਕਿਸਾਨਾਂ ਨੂੰ ਵੰਡੇ ਕਰਜ਼ਾ ਮੁਆਫ਼ੀ ਸਰਟੀਫਿਕੇਟ।ਦੇਸ਼ ਦੇ ਇਨ੍ਹਾਂ ਸੂਬਿਆਂ ਵਿੱਚ ਭਾਰੀ ਬਾਰਸ਼ ਦੀ ਸੰਭਾਵਨਾ ਆਈਐਮਡੀ ਵੱਲੋਂ ਜਾਰੀ ਅਲਰਟ ਇਨ੍ਹਾਂ ਖ਼ਬਰਾਂ ਨੂੰ ਵਧੇਰੇ ਤੌਰ ਤੇ ਜਾਣਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *