ਚਲਦੀ ਮੋਟਰਸਾਈਕਲ ਤੇ ਮਸਤੀ ਕਰਨੀ ਪਈ ਭਾਰੀ “ਵੇਖੋ ਵਾਪਰਿਆ ਵੱਡਾ ਹਾਦਸਾ!

Uncategorized

ਕੀ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਅਤੇ ਅਜਿਹੀਆਂ ਦੁਰਘਟਨਾਵਾਂ ਦਾ ਸਾਨੂੰ ਪਤਾ ਲੱਗਦਾ ਹੈ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕੁਝ ਅਜਿਹੇ ਵੀ ਨਾ ਸਮਝ ਲੋਕ ਹੁੰਦੇ ਹਨ ਜਿਹੜੇ ਕਿ ਅਜਿਹੀਆਂ ਦੁਰਘਟਨਾਵਾਂ ਨੂੰ ਆਪਣੀਆਂ ਅਜਿਹੀਆਂ ਗ਼ਲਤੀਆਂ ਨਾਲ ਅੰਜਾਮ ਦਿੰਦੇ ਹਨ।ਅਤੇ ਫਿਰ ਉਹੋ ਜਿਹੀਆਂ ਵੱਡੀਆਂ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ ।

ਵੀਡੀਓ ਵਿੱਚ ਦਿਖਾਈ ਦੇ ਰਹੇ ਇਹ ਮੋਟਰਸਾੲੀਕਲਾਂ ਤੇ ਜਾਂਦੇ ਨੌਜਵਾਨ ਜਿਹੜੇ ਕਿ ਬਹੁਤ ਜ਼ਿਆਦਾ ਮੋਟਰਸਾਈਕਲਾਂ ਤੇ ਉਸਲ ਨੂੰ ਕੁਦ ਕਰ ਰਹੇ ਹਨ ਜਿਸ ਦਾ ਮੁਆਵਜ਼ਾ ਉਨ੍ਹਾਂ ਨੂੰ ਬਾਅਦ ਵਿੱਚ ਭੁਗਤਣਾ ਪੈਂਦਾ ਹੈ।ਵੀਡੀਓ ਵਿੱਚ ਦਿਖਾਈ ਦੇ ਰਹੇ ਇਹ ਨੌਜਵਾਨ ਜਿਹੜੇ ਕਿ ਇਕ ਸੜਕ ਉਤੇ ਮੋਟਰਸਾਈਕਲ ਭਜਾ ਰਹੇ ਹਨ ਅਤੇ ਪਿੱਛੇ ਬੈਠੇ ਉਨ੍ਹਾਂ ਦੇ ਦੋਸਤ ਉੱਛਲ ਕੁੱਦ ਕਰ ਰਹੇ ਹਨ।ਅਤੇ ਅਚਾਨਕ ਉਨ੍ਹਾਂ ਦੀ ਮੋਟਰਸਾਈਕਲ ਦਾ ਬੈਲੇਂਸ ਵਿਗੜ ਜਾਂਦਾ ਹੈ।

ਅਤੇ ਉਹ ਵੱਡੀ ਦੁਰਘਟਨਾ ਦਾ ਸ਼ਿਕਾਰ ਹੋ ਜਾਂਦੇ ਹਨ ।ਅਤੇ ਜਦੋਂ ਉਨ੍ਹਾਂ ਦੀ ਮੋਟਰਸਾਈਕਲ ਦਾ ਬੈਲੇਂਸ ਵਿਗੜਦਾ ਹੈ ਤਾਂ ਉਹ ਇਕਦਮ ਥੱਲੇ ਡਿੱਗ ਜਾਂਦੇ ਹਨ ਅਤੇ ਉਨ੍ਹਾਂ ਨਾਲ ਦੂਜੇ ਵੀ ਥੱਲੇ ਡਿੱਗ ਜਾਂਦੇ ਹਨ ਅਤੇ ਉਨ੍ਹਾਂ ਨੂੰ ਇਕ ਗੰਭੀਰ ਸੱਟ ਲੱਗਦੀ ਹੈ।ਦੋਸਤੋ ਤੁਹਾਨੂੰ ਦੱਸਦੀਏ ਕਿ ਅਜਿਹੀਅਾਂ ਸਾਨੂੰ ਅਣਗਹਿਲੀਆਂ ਦਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਸਡ਼ਕ ਤੇ ਸਾਨੂੰ ਧਿਆਨ ਨਾਲ ਚੱਲਣਾ ਚਾਹੀਦਾ ਹੈ ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ।ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.