ਦੇਖੋ ਰਿਕਸ਼ਾ ਚਲਾਉਣ ਵਾਲਾ 80 ਸਾਲਾ ਬਾਬਾ ਕਿਵੇਂ ਬੋਲਦਾ ਫਰਾਟੇਦਾਰ ਅੰਗਰੇਜ਼ੀ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਮਾਜ ਵਿੱਚ ਅਜਿਹੀਆਂ ਵੀਡੀਓਜ਼ ਸਾਹਮਣੇ ਨਿਕਲ ਕੇ ਆਉਂਦੀਆਂ ਹਨ ਜਿਨ੍ਹਾਂ ਤੋਂ ਅਸੀਂ ਜਾਣੂ ਨਹੀਂ ਹੁੰਦੇ ਅਤੇ ਉਨ੍ਹਾਂ ਬਾਰੇ ਸਾਨੂੰ ਪਤਾ ਲੱਗਦਾ ਹੈ ਅਜਿਹੀ ਤਾਜ਼ਾ ਖਬਰ ਸਾਹਮਣੇ ਨਿਕਲ ਗਈ ਹੈ ਜਿਥੇ ਕਿ ਤਕਰੀਬਨ ਅੱਸੀ ਸਾਲ ਦੇ ਬਜ਼ੁਰਗ ਬਾਬਾ ਜੀ ਜੋ ਕਿ ਜਾਣਕਾਰੀ ਮੁਤਾਬਕ ਦੱਸ ਦਈਏ।

ਕਿ ਉਹ ਆਰਮੀ ਵਿੱਚੋਂ ਰਿਟਾਇਰ ਹੋਏ ਹਨ ਅਤੇ ਉਨ੍ਹਾਂ ਦੀ ਕੁਝ ਵੱਡੀ ਪ੍ਰਾਪਰਟੀ ਵੀ ਹੈ ਪਰ ਉਨ੍ਹਾਂ ਨੇ ਆਪਣੇ ਬਿਆਨਾਂ ਅਨੁਸਾਰ ਕਹਿ ਗਿਆ ਮੈਨੂੰ ਮਿਹਨਤ ਕਰਨਾ ਅਤੇ ਹੱਕ ਸੱਚ ਦੀ ਕਮਾਈ ਨਾਲ ਰੋਟੀ ਖਾਣਾ ਵਧੀਆ ਲੱਗਦਾ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਰੋਜ਼ਾਨਾ ਰਿਕਸ਼ਾ ਚਲਾ ਕੇ ਛੇ ਸੱਤ ਸੌ ਰੁਪਿਆ ਕਮਾ ਲੈਂਦਾ ਹਾਂ।ਪਰ ਮੇਰੀ ਬਕਾਇਦਾ ਪੈਨਸ਼ਨ ਵੀ ਆਉਂਦੀ ਹੈ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ।

ਕਿ ਪੰਜਾਬ ਵਿੱਚ ਕੁਝ ਅਜਿਹਾ ਪੈਸਾ ਚੱਲ ਰਿਹਾ ਹੈ ਕਿ ਅੰਗਰੇਜ਼ੀ ਬੋਲਣ ਲਈ ਲੋਕ ਬਹੁਤ ਜ਼ਿਆਦਾ ਉਤਾਵਲੇ ਹੁੰਦੇ ਹਨ ਅਤੇ ਅੱਜਕੱਲ੍ਹ ਤਾਂ ਆਈਲੈੱਟਸ ਕਰ ਕਿ ਨੌਜਵਾਨ ਮੁੰਡੇ ਕੁੜੀਆਂ ਬਾਹਰ ਵਿਦੇਸ਼ਾਂ ਵਿੱਚ ਜਾਂਦੇ ਹਨ।ਸਾਡੇ ਸਮਾਜ ਵਿੱਚ ਕੁਝ ਅਜਿਹੇ ਹੀ ਟੈਲੇਂਟ ਛੁਪੇ ਹੁੰਦੇ ਹਨ ਜਿਹੜੇ ਕਿ ਇਹ ਅੱਸੀ ਸਾਲਾਂ ਦੇ ਤਕਰੀਬਨ ਬਾਬਾ ਜੀ ਏਨੀਆਂ ਜ਼ਿਆਦਾ ਅਲੱਗ ਅਲੱਗ ਭਾਸ਼ਾ ਵਿੱਚ ਬੋਲਦੇ ਹਨ ਅਤੇ ਅੰਗਰੇਜ਼ੀ ਇੰਨੀ ਜ਼ਿਆਦਾ ਫਰਾਟੇਦਾਰ ਬੋਲਦੇ ਹਨ ਹਰ ਕੋਈ ਸੁਣਨ ਵਾਲਾ ਹੈਰਾਨ ਰਹਿ ਜਾਂਦਾ ਹੈ।ਇਹ ਸਾਰੀ ਜਾਣਕਾਰੀ ਵੀਡੀਓ ਦੇ ਅਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *