ਹਰਚਰਨ ਸਿੰਘ ਦੀ ਸਹੇਲੀ ਨੇ ਰਚੀ ਸਾਰੀ ਸਾਜ਼ਿਸ਼ “ਇਕ ਨਵੀਂ ਰਿਕਾਰਡਿੰਗ ਆਈ ਸਾਹਮਣੇ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਅਜਿਹੀਆਂ ਅਣਗਹਿਲੀਆਂ ਗੱਲਾਂ ਦਾ ਸਾਨੂੰ ਪਤਾ ਲੱਗਦਾ ਹੈ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਯੂ ਪੀ ਵਾਲੇ ਕੇਸ ਸੁਜ਼ੂਕੀ ਹਰਚਰਨ ਸਿੰਘ ਦਾ ਕਤਲ ਹੋਇਆ ਹੈ ਉਸ ਕਾਂਡ ਨੂੰ ਵੀ ਬਹੁਤ ਹੀ ਸਮਾਂ ਲੰਘ ਚੁੱਕਾ ਹੈ ਪਰ ਉਸ ਦੇ ਉੱਤੇ ਕੋਈ ਵੀ ਕਾਰਵਾਈ ਨਹੀਂ ਹੋ ਰਹੀ ।

ਜਿਸ ਤੇ ਪੁਲਸ ਵੱਲੋਂ ਵੀ ਇਸ ਕੇਸ ਉੱਤੇ ਸਿੱਧੇ ਸ਼ਿੱਦਤ ਦੇ ਨਾਲ ਕੰਮ ਨਹੀਂ ਕੀਤਾ ਜਾ ਰਿਹਾ ਅਤੇ ਅਤੇ ਦੋਸ਼ੀ ਖੁੱਲ੍ਹੇਆਮ ਘੁੰਮ ਰਹੇ ਹਨ ਅਤੇ ਇਸੇ ਤਰ੍ਹਾਂ ਹੀ ਇਸ ਮੁੱਦੇ ਉੱਤੇ ਗੱਲ ਕਰਨ ਲਈ ਗੁਰਦਾਸਪੁਰ ਤੋਂ ਇਕ ਵਿਅਕਤੀ ਜੁਡ਼ਿਆ ਹੈ ਜਿਸ ਦੀ ਇਕ ਰਿਕਾਰਡਿੰਗ ਵਾਇਰਲ ਹੋ ਰਹੀ ਹੈ ਸੋਸ਼ਲ ਮੀਡੀਅਾ ੳੁਤੇ ਅਤੇ ਉਸ ਨੇ ਦੱਸਿਆ ਕਿ ਕਿਸ ਤਰ੍ਹਾਂ ਹਰਚਰਨ ਸਿੰਘ ਦਾ ਕਤਲ ਕੀਤਾ ਗਿਆ ਹੈ ਪਰ ਉਸ ਦੇ ਉੱਤੇ ਪੁਲਸ ਕਾਰਵਾਈ ਨਹੀਂ ਕਰ ਰਹੀ।

ਉਸ ਨੇ ਕਿਹਾ ਹੈ ਕਿ ਮੈਂ ਪਹਿਲਾਂ ਹੀ ਅੱਠ ਸਾਲ ਜੇਲ੍ਹ ਵਿਚ ਲਾ ਕੇ ਆਏ ਹਾਂ ਅਤੇ ਜੇਕਰ ਪੁਲੀਸ ਨੇ ਇਨ੍ਹਾਂ ਉੱਤੇ ਕਾਰਵਾਈ ਨਹੀਂ ਕੀਤੀ ਅਸੀਂ ਗੁਰਦਾਸਪੁਰ ਤੋਂ ਆ ਕੇ ਆਪਣੀ ਕਾਰਵਾਈ ਸਾਡੀ ਕਾਰਵਾਈ ਅਸਿੱਧੇ ਤੌਰ ਤੇ ਵੀ ਹੋ ਸਕਦੀ ਹੈ ਤੁਹਾਡੀ ਇਸ ਬਾਰੇ ਕੀ ਵਿਚਾਰ ਹਨ ਕਿ ਜੋ ਵਿਅਕਤੀ ਉਹ ਬੋਲ ਰਿਹਾ ਹੈ ਉਹ ਬਿਲਕੁਲ ਸੱਚ ਹੈ ਕਿ ਅਜਿਹਾ ਹੀ ਹੋਣਾ ਚਾਹੀਦਾ ਇਹ ਕੁੜੀ ਵਾਲਿਆਂ ਦੇ ਪਰਿਵਾਰ ਨਾਲ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *