ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕਾਂਗਰਸ ਪਾਰਟੀ ਦੇ ਵਿਚ ਰੋਜ਼ਾਨਾ ਸਾਨੂੰ ਝਗੜੇ ਦੇਖਣ ਨੂੰ ਮਿਲਦੇ ਹਨ ਪਹਿਲਾ ਤਾਂ ਨਵਜੋਤ ਸਿੰਘ ਸਿੱਧੂ ਕੈਪਟਨ ਅਮਰਿੰਦਰ ਸਿੰਘ ਨਾਲ ਇਹ ਲੜਾਈਆਂ ਝਗੜੇ ਕਰਦੇ ਰਹਿੰਦੇ ਸਨ ਤੇ ਉਨ੍ਹਾਂ ਨਾਲ ਵਿਵਾਦਾਂ ਦੇ ਵਿੱਚ ਸਾਹਮਣੇ ਆਉਂਦੇ ਸਨ ਪਰ ਉਨ੍ਹਾਂ ਦੇ ਅਸਤੀਫ਼ਾ ਦੇਣ ਤੋਂ ਬਾਅਦ ਹੁਣ ਨਵਜੋਤ ਸਿੰਘ ਸਿੱਧੂ ਚਰਨਜੀਤ ਸਿੰਘ ਚੰਨੀ ਯੂ ਕੀ ਪੰਜਾਬ ਦੀ ਨਵੀਂ ਸੀਐਮ ਹਨ।
ਉਨ੍ਹਾਂ ਨਾਲ ਇੱਕ ਦੂਜੇ ਦਾ ਵਿਰੋਧ ਕਰਦੀ ਸਾਹਮਣੇ ਆ ਰਹੇ ਹਨ ਜਦੋਂ ਨਵਜੋਤ ਸਿੰਘ ਸਿੱਧੂ ਨੇ ਨਸ਼ਿਆਂ ਦੀ ਬੇਅਬਦੀ ਦੇ ਮਾਮਲਿਆਂ ਦੇ ਸਬੰਧ ਵਿੱਚ ਆਪਣੇ ਵਿਚਾਰ ਰੱਖੇ ਤਾਂ ਉਨ੍ਹਾਂ ਨੂੰ ਦੱਸੋ ਜੀ ਕੀ ਸਾਡੀ ਸਰਕਾਰ ਦੋ ਹਜਾਰ ਸਤਾਰਾਂ ਦੀ ਵਿਚ ਇਨ੍ਹਾਂ ਮੁਕਾਓ ਮਸਲਨ ਦੀ ਕਰਕੇ ਹੀ ਪੰਜਾਬ ਦੀ ਵਿੱਚ ਸਰਕਾਰ ਬਣਾ ਸਕੀ ਸੀ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਪੰਜਾਬ ਵਿੱਚ ਨਸ਼ਾ ਅਤੇ ਬੇਅਬਦੀ ਦੀ ਹੋਣ ਵਾਲਿਆਂ ਨੂੰ ਗ੍ਰਿਫਤਾਰ ਕਰਾਂਗੇ।
ਪਰ ਇਨ੍ਹਾਂ ਵਿੱਚ ਅਸਫਲ ਰਹੀ ਅਤੇ ਕੈਪਟਨ ਨੇ ਅਸਤੀਫ਼ਾ ਲੈ ਲਿਆ ਹੈ ਪਰ ਚੰਨੀ ਨੂੰ ਵੀ ਉਨ੍ਹਾਂ ਨੇ ਟਵੀਟ ਕੀਤਾ ਆਏਗੀ ਇਨ੍ਹਾਂ ਉਤੇ ਕੰਮ ਕੀਤਾ ਜਾਵੇ ਪਰ ਰਜਨੀ ਨੇ ਵੀ ਨਵਜੋਤ ਸਿੰਘ ਸਿੱਧੂ ਦਾ ਖੁੱਲ੍ਹ ਕੇ ਜਵਾਬ ਦਿੱਤਾ ਹੈ ਉਨ੍ਹਾਂ ਕਿਹਾ ਕਿ ਤੁਸੀਂ ਆਪ ਖੁਦ ਸਹੀ ਢੰਗ ਤਰੀਕੇ ਨਾਲ ਕੰਮ ਕਰੋ ਕਿ ਪੰਜਾਬ ਸਰਕਾਰ ਵੀ ਆਪਣੇ ਮੁੱਦਿਆਂ ਵਿਚ ਕੰਮ ਕਰ ਸਕੇ ਇਸ ਬਾਰੇ ਤੁਹਾਡੇ ਕੀ ਵਿਚਾਰ ਹਨ ਕਿ ਜੋ ਚਰਨਜੀਤ ਸਿੰਘ ਚੰਨੀ ਨਵਜੋਤ ਸਿੰਘ ਸਿੱਧੂ ਨੂੰ ਜਵਾਬ ਦਿੱਤਾ ਹੈ ਕਿ ਉਹ ਠੀਕ ਹੈ ਜਾਂ ਗ਼ਲਤ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ