ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਪੰਜਾਬ ਵਿੱਚ ਖੁੱਲ੍ਹੀਆਂ ਕੁਝ ਅਜਿਹੀਆਂ ਅਸਾਮੀਆਂ ਲੈ ਕੇ ਹਾਜ਼ਰ ਹੁੰਦੇ ਹਾਂ।ਅਤੇ ਤੁਹਾਨੂੰ ਇਨ੍ਹਾਂ ਦੀਆਂ ਸਰਕਾਰੀ ਦਿੱਤੀਆਂ ਨੋਟ ਡਿਵੀਜ਼ਨ ਵਾਰੇ ਜਾਣੂ ਕਰਵਾਉਂਦੇ ਹਾਂ।ਦੋਸਤ ਵਾਲਾ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਆ ਤਾਂ ਜੋ ਤੁਹਾਨੂੰ ਅਸੀਂ ਹਰ ਸਮੇਂ ਅਪਡੇਟ ਰਹਿ ਸਕੋ।ਜਿਵੇਂ ਕਿ ਤੁਹਾਨੂੰ ਦੱਸ ਦਈਏ।
ਕਿ ਇਹ ਸਰਕਾਰੀ ਪੋਸਟਾਂ ਜਿਸ ਵਿਚ ਨੌਜਵਾਨ ਮੁੰਡੇ ਕੁੜੀਆਂ ਅਪਲਾਈ ਕਰ ਸਕਦੇ ਹਨ।ਅਤੇ ਇਹ ਅਸਾਮੀਆਂ ਐਸਬੀਆਈ ਬੈਂਕ ਵੱਲੋਂ ਗੱਡੀਆਂ ਗਈਆਂ ਹਨ।ਜਿਸ ਵਿਚ ਕਲਰਕਾਂ ਅਤੇ ਹੋਰ ਵੀ ਵੱਡੀਆਂ ਅਸਾਮੀਆਂ ਭਰੀਆਂ ਜਾਣਗੀਆਂ।ਇਸ ਵਿੱਚ ਨੌਜਵਾਨ ਮੁੰਡੇ ਕੁੜੀਆਂ ਆਪਣੀ ਯੋਗਤਾ ਦੇ ਆਧਾਰ ਤੇ ਹੀ ਅਸਾਮੀਆਂ ਭਰ ਸਕਦੇ ਹਨ!ਜਾਣਕਾਰੀ ਮੁਤਾਬਕ ਦੱਸ ਦਈਏ ਕਿ ਇਸ ਵਿਚ ਕੁੱਲ ਪੋਸਟਾਂ ਛੇ ਸੌ ਤੋਂ ਵੱਧ ਹਨ ।
ਅਤੇ ਇਸ ਵਿੱਚ ਕੋਈ ਲਿਖਤੀ ਪੇਪਰ ਨਹੀਂ ਲਿਆ ਜਾਵੇਗਾ ਅਤੇ ਲਗਪਗ ਉਮਰ ਅਠਾਰਾਂ ਤੋਂ ਛਿਆਲੀ ਸਾਲ ਦੇ ਇਹ ਅਸਾਮੀਆਂ ਭਰ ਸਕਦੇ ਹਨ!ਇਹ ਪਰਮਾਨੈਂਟ ਤੌਰ ਤੇ ਐਸਬੀਆਈ ਬੈਂਕ ਵੱਲੋਂ ਅਸਾਮੀਆਂ ਕੱਢੀਆਂ ਗਈਆਂ ਹਨ।ਇਨਾ ਅਸਾਮੀਆਂ ਨੂੰ ਪੂਰੇ ਇੰਡੀਆ ਦੇ ਆਧਾਰ ਤੇ ਹੀ ਕੱਢੀਆਂ ਗਈਆਂ ਹਨ ਅਤੇ ਇਹ ਅਲੱਗ ਅਲੱਗ ਜ਼ਿਲ੍ਹਿਆਂ ਵਿਚ ਅਪਲਾਈ ਹੋਣੀਆਂ ਸ਼ੁਰੂ ਹੋ ਗਈਆਂ ਹਨ ਅਤੇ ਹੋਰ ਵਧੇਰੇ ਜਾਣਕਾਰੀ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ।ਉਸ ਉ ੱਤੇ ਕਲਿੱਕ ਕਰੋ ਅਤੇ ਜਾਣੋ ਜ਼ਰੂਰੀ ਨੋਟੀਫਿਕੇਸ਼ਨ ਨਾ ਬਾਰੇ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ