ਪੰਜਾਬ ਵਿੱਚ ਸੁਪਰਵਾਈਜ਼ਰ ਦੀ ਖੁੱਲ੍ਹੀ ਭਰਤੀ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਾਨੂੰ ਕੁਝ ਅਜਿਹੀਆਂ ਮੀਡੀਆ ਰਾਹੀਂ ਨੋਟੀਫਿਕੇਸ਼ਨਸ ਮਿਲਦੀਆਂ ਹਨ ਜਿਹੜੀਆਂ ਕਿ ਨੌਜਵਾਨ ਮੁੰਡੇ ਕੁੜੀਆਂ ਲਈ ਵਧੀਆ ਸਿੱਖਿਆ ਦਾ ਨਜ਼ਰੀਆ ਬਣਦੀਆਂ ਹਨ।ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਦੇਸ਼ ਭਰ ਦੀਆਂ ਕੁਝ ਅਜਿਹੀਆਂ ਵੱਡੀਆਂ ਅਸਾਮੀਆਂ ਬਾਰੇ ਨੋਟੀਫਿਕੇਸ਼ਨ ਲੈ ਕੇ ਹਾਜ਼ਰ ਹੁੰਦੇ ਹਾਂ।

ਜੇ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਅਸੀਂ ਇਨ੍ਹਾਂ ਸਾਰੀਆਂ ਨੋਟੀਫਿਕੇਸ਼ਨਾਂ ਬਾਰੇ ਅਪਡੇਟਾਂ ਦਿੰਦੇ ਰਹੀਏ।ਅਤੇ ਵਧੇਰੇ ਤੌਰ ਤੇ ਦੱਸ ਦੇਈਏ ਕਿ ਇਹ ਵੱਡੀਆਂ ਨੋਟੀਫਿਕੇਸ਼ਨਾਂ ਬੈਂਕ ਆਫ ਬੜੌਦਾ ਵੱਲੋਂ ਕੱਢੀਆਂ ਗਈਆਂ ਹਨ।ਪੰਜਾਬ ਦੇ ਮੁੰਡੇ ਕੁੜੀਆਂ ਲਈ ਸਿੱਧੀ ਭਰਤੀ ਕੱਢੀ ਗਈ ਹੈ ।ਜਿਸ ਵਿੱਚ ਹਰ ਕੋਈ ਆਪਣੀ ਯੋਗਤਾ ਦੇ ਆਧਾਰ ਤੇ ਹੀ ਇਨ੍ਹਾਂ ਅਸਾਮੀਆਂ ਨੂੰ ਭਰ ਸਕਦਾ ਹੈ।

ਇਹ ਜ਼ਰੂਰੀ ਨੋਟ ਵੇਖਣਾ ਵਿਚ ਦੱਸਿਆ ਗਿਆ ਹੈ ਕਿ ਬਿਨਾਂ ਪੇਪਰ ਦੇ ਸਿੱਧੀ ਭਰਤੀ ਕੀਤੀ ਜਾ ਰਹੀ ਹੈ।ਜਿਸ ਵਿੱਚ ਸੁਪਰਵਾਈਜ਼ਰ ਦੇ ਤੌਰ ਤੇ ਵੱਡੀਆਂ ਅਸਾਮੀਆਂ ਕੱਢੀਆਂ ਗਈਆਂ ਹਨ।ਅਤੇ ਬੈਂਕ ਆਫ ਬੜੌਦਾ ਵਿਚ ਲਗ ਅਲੱਗ ਸਟੇਟਾਂ ਅਲੱਗ ਅਲੱਗ ਜ਼ਿਲ੍ਹਿਆਂ ਵਿਚ ਸੁਪਰਵਾਈਜ਼ਰ ਰੱਖੇ ਜਾ ਰਹੇ ਹਨ।ਜਿਸ ਵਿੱਚ ਉਮਰ ਤਕਰੀਬਨ ਅਠਾਰਾਂ ਤੋਂ ਪੈਂਹਠ ਸਾਲ ਦੇ ਸਾਰੇ ਹੀ ਅਪਲਾਈ ਕਰ ਸਕਦੇ ਹਨ ਅਤੇ ਜਲਦ ਤੋਂ ਜਲਦ ਤੁਸੀਂ ਜ਼ਰੂਰੀ ਨੋਟੀਫਿਕੇਸ਼ਨ ਦੇਖ ਕੇ ਅਪਲਾਈ ਕਰੋ ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.