ਡਾਕਟਰਾਂ ਵੱਲੋਂ ਟੀਕਾ ਲਵਾਉਣ ਦੀ ਕੀਤੀ ਜਾ ਰਹੀ ਅਪੀਲ”ਐਲਬਰਟਾ ਚ ਸਾਹਮਣੇ ਆ ਰਹੇ ਕੋਰੋਨਾ ਮਾਮਲੇ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਦੇਸ ਭਰ ਵਿੱਚ ਹੋ ਰਹੀਆਂ ਅਜਿਹੀਆਂ ਗਤੀਵਿਧੀਆਂ ਹਾਂ ਸਾਨੂੰ ਪਤਾ ਲੱਗਦਾ ਹੈ ਅਤੇ ਉਨ੍ਹਾਂ ਦੇ ਖੁਲਾਸੇ ਸਾਡੇ ਸਾਹਮਣੇ ਹੁੰਦੇ ਹਨ।ਦੇਸ਼ ਵਿਦੇਸ਼ ਵਿੱਚ ਕੀਤੇ ਜਾ ਰਹੇ ਕੁਝ ਸਰਕਾਰਾਂ ਵੱਲੋਂ ਵੱਡੇ ਐਲਾਨਾਂ ਬਾਰੇ ਅਤੇ ਹੋਰ ਬਹੁਤ ਸਾਰੀਆਂ ਗਤੀਵਿਧੀਆਂ ਬਾਰੇ ਪਤਾ ਲੱਗਦਾ ਹੈ।

ਹੁਣ ਜੀ ਆਪਾਂ ਗੱਲ ਕਰੀਏ ਕਿ ਕਨੇਡਾ ਵਿਚ ਅਲਬਰਟਾ ਸ਼ਹਿਰ ਵਿੱਚ ਕੁਝ ਅਜਿਹੇ ਅਤੇ ਵੱਡੇ ਕਦਮ ਚੁੱਕੇ ਗਏ ਹਨ ਜਿਹੜੇ ਕਿ ਲੋਕਾਂ ਦੀ ਭਲਾਈ ਲਈ ਕਾਰਗਰ ਸਾਬਤ ਹੋਣਗੇ।ਸਰਕਾਰ ਨੇ ਕੀਤੀ ਐਲਬਰਟਾ ਵਾਸੀਆਂ ਨੂੰ ਅਪੀਲ”ਜਿਹੜੇ ਅਲਬਰਟਾ ਦੇ ਵਾਸੀਆਂ ਨੇ ਕੋਵਿਡ-19ਦੀ ਅਜੇ ਵਰਤੋਂ ਨਹੀਂ ਕੀਤੀ ਗਈ ਉਨ੍ਹਾਂ ਨੂੰ ਅਲਬਰਟਾ ਦੇ ਡਾਕਟਰਾਂ ਨੇ ਅਪੀਲ ਕੀਤੀ ਗਈ ਹੈਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਐਲਬਰਟਾ ਵਿਚ ਜਿਵੇਂ ਕੋਰੋਨਾ ਦੀ ਮਹਾਂਮਾਰੀ ਦੀ ਸਥਿਤੀ ਬਣ ਚੁੱਕੀ ਹੈ।

ਉਸ ਤੋਂ ਹਰ ਇੱਕ ਕੋਈ ਜਾਣੂ ਹੈ।ਇਸੇ ਕਾਰਨਾਂ ਕਰਕੇ ਕੁਝ ਸਰਕਾਰ ਨੇ ਵੱਡੇ ਕਦਮ ਚੁੱਕੇ ਹਨ ਅਤੇ ਹਰ ਇੱਕ ਕੋਈ ਨੂੰ ਇਸ ਟੀਕੇ ਦੀ ਵਰਤੋਂ ਕਰਨ ਲਈ ਸੂਚਿਤ ਕੀਤਾ ਜਾਂਦਾ ਹੈ।ਅਤੇ ਇਹ ਸਾਵਧਾਨੀਆਂ ਅਪਨਾਉਣੀਆਂ ਪੈਣਗੀਆਂ।ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਐਲਬਰਟਾ ਵਿਚ ਸਿਰਫ਼ 63% ਲੋਕ ਹੀ ਵੈਕਸੀਨੇਟਰ ਹਨ।ਇਸੇ ਕਾਰਨ ਕਰਕੇ ਕੁਝ ਵੱਡੀਆਂ ਸਾਵਧਾਨੀਆਂ ਅਪਣਾਈਆਂ ਜਾ ਰਹੀਆਂ ਹਨ ।

ਅਤੇ ਲੋਕਾਂ ਨੂੰ ਵਧੇਰੇ ਤੌਰ ਤੇ ਇਸ ਸਬੰਧੀ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ।ਅਤੇ ਉਥੋਂ ਦੇ ਅਧਿਕਾਰੀਆਂ ਵੱਲੋਂ ਵੈਕਸੀਨੇਟਰ ਪਾਸਪੋਰਟ ਦਾ ਵੀ ਵੱਡਾ ਐਲਾਨ ਕੀਤਾ ਗਿਆ ਇਹ ਸਾਰੀ ਜਾਣਕਾਰੀ ਵੀਡੀਓ ਦੇ ਅਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *