ਪੰਜਾਬ ਸੂਬੇ ਦੀਆਂ ਵੱਡੀਆਂ ਖਬਰਾਂ!

Uncategorized

ਅੱਜ ਦੀਆਂ ਤਾਜ਼ਾ ਖ਼ਬਰਾਂ ਦੋਸਤੋ ਅਸੀ ਅਕਸਰਾ ਤੋਂ ਡੇਲੀ ਭਾਰਤ ਦੇ ਪੰਜਾਬ ਸੂਬੇ ਦੀਆਂ ਕੁਝ ਵੱਡੀਆਂ ਅਤੇ ਅਹਿਮ ਖ਼ਬਰਾਂ ਲੈ ਕੇ ਹਾਜ਼ਰ ਹੁੰਦੇ ਹਾਂ।ਜਿੱਥੇ ਗੱਲਬਾਤ ਕਰਾਂਗੇ ਪੰਜਾਬ ਸੂਬੇ ਵਿਚ ਹੋਏ ਵੱਡੇ ਐਲਾਨਾਂ ਬਾਰੇ ਅਤੇ ਕੁਝ ਹੋ ਰਹੀਆਂ ਵੱਡੀਆਂ ਤਬਦੀਲੀਆਂ ਬਾਰੇ।ਖ਼ਬਰਾਂ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਇੱਕ ਵਾਰ ਨਜ਼ਰ ਮਾਰੀ ਅੱਜ ਦੀਆਂ ਅਹਿਮ ਖ਼ਬਰਾਂ ਤੇ!ਵਿਵਾਦਾਂ ਵਿਚ ਘਿਰੇ ਦੀਪ ਸਿੱਧੂ ਤੇ ਇਕ ਹੋਰ ਹੋਇਆ ਪਰਚਾ”

ਜਾਣੋ ਇਹ ਹੈ ਪੂਰਾ ਮਾਮਲਾ ਕੀ ਹੈ ਕਾਰਨ ਦੀਪ ਸਿੱਧੂ ਤੇ ਪਰਚਾ ਹੋਣ ਦਾ”ਕਿਸਾਨਾਂ ਦੇ ਹੱਕ ਵਿਚ ਬੋਲਣ ਵਾਲੀ ਪ੍ਰਿਯੰਕਾ ਗਾਂਧੀ ਨੂੰ ਕੀਤਾ ਗ੍ਰਿਫ਼ਤਾਰ”ਅਤੇ ਉਨ੍ਹਾਂ ਉਪਰ ਲਗਾਇਆ ਗਿਆ ਸ਼ਾਂਤੀ ਭੰਗ ਕਰਨ ਦਾ ਆਰੋਪ।ਨਵਜੋਤ ਸਿੱਧੂ ਦੀ ਪ੍ਰਧਾਨ ਦੇ ਅਹੁਦੇ ਤੋਂ ਹੋਵੇਗੀ ਛੁੱਟੀ ਇਹ ਹੋ ਸਕਦਾ ਹੈ ਨਵਾਂ ਕਪਤਾਨ”ਕਿਸਾਨ ਅੰਦੋਲਨਾਂ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਪਰਿਵਾਰਕਾਂ ਨੂੰ 147 ਨਿਯੁਕਤੀ ਪੱਤਰ ਜਾਰੀ!

ਬੈਂਕ ਪ੍ਰੀਖਿਆ ਦੀ ਤਿਆਰੀ ਕਰਨ ਵਾਲਿਆਂ ਲਈ ਜ਼ਰੂਰੀ ਸੂਚਨਾ!SBI PO ਦੀਆਂ 2000 ਨਿਕਲੀਆਂ ਨਵੀਂਆਂ ਭਰਤੀਆਂ!ਵੱਡੀ ਖੁਸ਼ਖਬਰੀ:ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਇਹ ਉਡਾਣ,ਸਿਰਫ਼ 2500 ਰੁਪਏ ਦੇਣਾ ਪਵੇਗਾ ਕਰਾਇਆ।ਮੁੱਖ ਮੰਤਰੀ ਚੰਨੀ ਦੇ ਬੇਟੇ ਦਾ ਵਿਆਹ ਰਿਜ਼ੌਰਟ ਅੱਗੇ ਚਾਰ ਮਹੀਨਿਆਂ ਤੋਂ ਪੁੱਟੀ ਸੜਕ ਹੁਣ ਬਣੇਗੀ ਪੰਜ ਦਿਨਾਂ ਵਿਚ!ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਜਾਣੋ ਅੱਜ ਦੀਆਂ ਅਹਿਮ ਖ਼ਬਰਾਂ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.