ਪੰਜਾਬ ਰੇਲਵੇ ਵਿੱਚ ਖੁੱਲ੍ਹੀਆਂ ਵੱਡੀਆਂ ਅਸਾਮੀਆਂ!

Uncategorized

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਪੰਜਾਬ ਵਿੱਚ ਖੁੱਲ੍ਹੀਆਂ ਵੱਡੀਆਂ ਭਾਰਤੀਆਂ ਦੀਆਂ ਨੋਟੀਫਿਕੇਸ਼ਨ ਨੂੰ ਲੈ ਕੇ ਹਾਜ਼ਰ ਹੁੰਦੇ ਹਾਂ”ਅਗਰ ਤੁਸੀਂ ਪਹਿਲੀ ਵਾਰ ਸਾਡੀ ਫੀਸ ਦੇ ਆਏ ਹੋ ਤਾਂ ਲਾਇਕ ਦਾ ਵਾਟਰ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਅਸੀਂ ਹਰ ਸਮੇਂ ਇੰਨਾ ਵੱਡੀਆਂ ਅਸਾਮੀਆਂ ਤੋਂ ਅਪਡੇਟ ਰੱਖ ਸਕੀਏ!ਅਗਰ ਗੱਲਬਾਤ ਕਰੀਏ ਇਨ੍ਹਾਂ ਵੱਡੀਆਂ ਅਸਾਮੀਆਂ ਵਰੀ ਜਿਹੜੀਆਂ ਕਿ ਰੇਲਵੇ ਡਿਪਾਰਟਮੈਂਟ ਵੱਲੋਂ ਕੱਢੀਆਂ ਗਈਆਂ ਹਨ।

ਜਿਸ ਵਿੱਚ ਯੋਗਤਾ ਦੇ ਆਧਾਰ ਤੇ ਹੀ ਅਲੱਗ ਅਲੱਗ ਡਿਪਾਰਟਮੈਂਟਾਂ ਵਿਚ ਨੌਜਵਾਨ ਮੁੰਡੇ ਕੁੜੀਆਂ ਦੀ ਭਰਤੀ ਕੀਤੀ ਜਾਵੇਗੀ।ਜਿਸ ਵਿੱਚ 8ਵੀਂ 10ਵੀਂ 12ਵੀਂ “ਦੇ ਨੌਜਵਾਨ ਅਪਲਾਈ ਕਰ ਸਕਦੇ ਹਨ।ਜਿਸ ਦੀ ਆਖ਼ਰੀ ਤਰੀਕ ਤਿੰਨ ਨਵੰਬਰ ਦੋ ਹਜਾਰ ਇੱਕੀ ਤੱਕ ਭਰਨ ਦੀ ਸੀਮਤ ਮਿਤੀ ਹੈ।ਜਾਣਕਾਰੀ ਮੁਤਾਬਕ ਦੱਸਦੀ ਏ ਕਿ 6200+ ਇਹ ਵੱਡੀਆਂ ਅਸਾਮੀਆਂ ਨਿਕਲ ਕੇ ਆਈਆਂ ਹਨ।ਜਿਸ ਵਿੱਚ ਆਈਟੀ ਕੀਤੇ ਗਏ ਕੈਂਡੀ ਏਡ ਵੀ ਇਸ ਅਸਾਮੀਆਂ ਲਈ ਅਪਲਾਈ ਕਰ ਸਕਦੇ ਹਨ।

ਅਤੇ ਹੋਰ ਵਧੇਰੇ ਜਾਣਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।ਕਿਉਂਕਿ ਸੀ ਅਕਸਰ ਹੀ ਤੁਹਾਡੇ ਲਈ ਦੇਸ਼ ਭਰ ਵਿੱਚ ਖੁੱਲ੍ਹੀਆਂ ਵੱਡੀਆਂ ਅਸਾਮੀਆਂ ਦੀਆਂ ਨੋਟੀਫਿਕੇਸ਼ਨਾਂ ਲੈ ਕੇ ਹਾਜ਼ਰ ਹੁੰਦੇ ਹਾਂ ਤਾਂ ਜੋਤ ਹੋ ਤੁਸੀਂ ਇਨ੍ਹਾਂ ਤੋਂ ਅਪਡੇਟ ਰਹਿ ਸਕੋ ਅਤੇ ਵੱਧ ਚਡ਼੍ਹ ਕੇ ਇਨ੍ਹਾਂ ਨੂੰ ਅਪਲਾਈ ਕਰ ਸਕੋ।ਆਪਣੀ ਨੌਜਵਾਨ ਪੀੜ੍ਹੀ ਦਾ ਭਵਿੱਖ ਵਧੀਆ ਬਣਾਉਣ ਲਈ ਇਹ ਸਰਕਾਰ ਵੱਲੋਂ ਕੱਢੀਆਂ ਗਈਆਂ ਵੱਡੀਆਂ ਅਸਾਮੀਆਂ ਅਤੇ ਅਲੱਗ ਅਲੱਗ ਡਿਪਾਰਟਮੈਂਟ ਚ ਭਰਤੀ ਕੀਤੇ ਜਾਣਗੇ ਨੌਜਵਾਨ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.