ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਅਣਗਹਿਲੀਆਂ ਗੱਲਾਂ ਅਤੇ ਕੁਝ ਅਜਿਹੇ ਵੱਡੇ ਐਲਾਨ ਸਾਹਮਣੇ ਆਉਂਦੇ ਹਨ।ਜਿਨ੍ਹਾਂ ਦਾ ਸਾਨੂੰ ਪਤਾ ਨਹੀਂ ਹੁੰਦਾ ਤੇ ਉਨ੍ਹਾਂ ਦੇ ਵੱਡੇ ਖੁਲਾਸੇ ਸਾਹਮਣੇ ਹੁੰਦੇ ਹਨ ਅਤੇ ਜਾਣਕਾਰੀ ਮੁਤਾਬਕ ਦੱਸਦੀ ਹੈ ਕਿ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ।
ਵੱਡੇ ਉਪਰਾਲੇ ਕਿਸਾਨਾਂ ਲਈ ਕਰਨ ਵਾਲੇ ਵੱਡੇ ਉਪਰਾਲੇ ਅਤੇ ਕਿਸਾਨਾਂ ਦੇ ਹੱਕਾਂ ਸੱਚਾਈ ਗੱਲ ਕਰਨ ਵਾਲੇ ਕੁਝ ਅਜਿਹੇ ਉਪਰਾਲੇ ਕੀਤੇ ਜਾ ਰਹੇ ਹਨ।ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਬਠਿੰਡਾ ਡੇਅਰੀ ਵਿੱਚ ਪੀਲੀ ਸੁੰਡੀ ਕਾਰਨ ਫਸਲਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ।ਅਤੇ ਉੱਧਰ ਦੇ ਕਿਸਾਨ ਬਹੁਤ ਹੀ ਰੋਸ ਵਿਚ ਹਨ ਅਤੇ ਆਪਣੀਆਂ ਫਸਲਾਂ ਦਾ ਮੁਆਵਜ਼ਾ ਲੈਣ ਲਈ ਸਰਕਾਰਾਂ ਅੱਗੇ ਮੰਗ ਕਰ ਰਹੇ ਹਨ ।
ਕਿਉਂਕਿ ਅਜਿਹੀ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ।ਅਤੇ ਉਹ ਸਰਕਾਰ ਅੱਗੇ ਮੰਗਾਂ ਰੱਖ ਰਹੇ ਹਨ ਕੀ ਸਾਡੀਆਂ ਫਸਲਾਂ ਦਾ ਮੁਆਵਜ਼ਾ ਦਿੱਤਾ ਜਾਵੇ।ਮੁੱਖ ਮੰਤਰੀ ਚੰਨੀ ਨੇ ਪਿਛਲੇ ਹੀ ਹਫਤੇ ਬਠਿੰਡੇ ਦੇ ਏਰੀਏ ਦਾ ਦੌਰਾ ਕੀਤਾ ਤੇ ਕਿਸਾਨਾਂ ਦੀਆਂ ਫਸਲਾਂ ਦਾ ਹਾਲ ਵੇਖਣ ਤੋਂ ਬਾਅਦ ਵੀ ਮੁੱਖ ਮੰਤਰੀ ਚੰਨੀ ਨੇ ਅੱਜ ਤੱਕ ਕੋਈ ਵੀ ਵੱਡਾ ਕਿਸਾਨਾਂ ਲਈ ਐਲਾਨ ਨਹੀਂ ਕੀਤਾ।
ਅਤੇ ਕਿਸਾਨ ਜਥੇਬੰਦੀਆਂ ਨੇ ਬਹੁਤ ਵੱਡੇ ਰੋਸ ਪ੍ਰਦਰਸ਼ਨ ਕੀਤੇ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਤਾਂ ਜੋ ਉਨ੍ਹਾਂ ਨੂੰ ਇਸ ਦੀ ਭਰਪਾਈ ਮਿਲ ਸਕੇ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ।