ਇਸ ਔਰਤ ਨਾਲ ਹੋ ਰਿਹਾ ਸੀ ਘਰ ਵਿੱਚ ਧੱਕਾ”ਦੇਖੋ ਕੀਤੇ ਵੱਡੇ ਖੁਲਾਸੇ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਅਜਿਹੀਆਂ ਜਿਹੜੀਆਂ ਕਿ ਇਨਸਾਨੀਅਤ ਨੂੰ ਠੇਸ ਪਹੁੰਚਾਉਂਦੀਆਂ ਹਨ ਅਜਿਹੇ ਲੋਕ ਅਜਿਹੀਆਂ ਗੱਲਾਂ ਕਰਦੇ ਹਨ ਜਿਹੜੇ ਕਿ ਇਨਸਾਨੀਅਤ ਨਾਂ ਦੀ ਕੋਈ ਚੀਜ਼ ਹੀ ਨਹੀਂ ਸਮਝਦੀ।ਤੁਹਾਨੂੰ ਪਤਾ ਹੀ ਹੈ ਕਿ ਅੱਜ ਦੇ ਸਮੇਂ ਵਿੱਚ ਇਹ ਵੱਡੀ ਰੀਤ ਚਲਦੀ ਆ ਰਹੀ ਹੈ ।

ਕਿ ਇਕ ਵਿਆਹੀ ਔਰਤ ਦੇ ਘਰ ਤੋਂ ਦਾਜ ਦਹੇਜ ਮੰਗਿਆ ਜਾਂਦਾ ਹੈ।ਵੀਡੀਓ ਵਿੱਚ ਦਿਖਾਈ ਦੇ ਰਹੀ ਇਹ ਔਰਤ ਜਿਹੜੀ ਕਿ ਪੁਲਸ ਮੁਲਾਜ਼ਮਾਂ ਨਾਲ ਇੱਕ ਕੋਠੀ ਵਿੱਚ ਵੜ ਰਹੀ ਹੈ ਅਸਲ ਵਿੱਚ ਉਹ ਕੋਠੀ ਉਸ ਦੇ ਸਹੁਰਾ ਪਰਿਵਾਰ ਦੀ ਹੀ ਹੈ ਜਿਹੜੀ ਕਿ ਉਹ ਅੌਰਤ ਲੁਧਿਆਣੇ ਤੋਂ ਜਲੰਧਰ ਦੇਖ ਪਰਿਵਾਰ ਵਿਚ ਵਿਆਹੀ ਗਈ ਸੀ ਅਤੇ ਉਸ ਦੇ ਸਹੁਰਾ ਪਰਿਵਾਰ ਨੇ ਉਸ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਇੱਕ ਵੱਡੀ ਗੱਡੀ ਅਤੇ ਦਾਜ ਦਹੇਜ ਦੇਣ ।

ਸਾਡੇ ਸਮਾਜ ਵਿੱਚ ਇਹ ਰੀਤਾਂ ਬਹੁਤ ਜ਼ਿਆਦਾ ਵਧ ਚੁੱਕੀਆਂ ਹਨ ਅਤੇ ਇਨ੍ਹਾਂ ਕਾਰਨਾਂ ਕਰਕੇ ਕੁਝ ਅਜਿਹੀਆਂ ਧੀਆਂ ਬੇਘਰ ਹੋ ਜਾਂਦੀਆਂ ਹਨ ਅਤੇ ਉਹ ਆਪਣੇ ਪੇਕੇ ਪਰਿਵਾਰ ਬੈਠੀਆਂ ਰਹਿੰਦੀਆਂ ਹਨ।ਕਿਉਂਕਿ ਉਨ੍ਹਾਂ ਦਾ ਪਰਿਵਾਰ ਇੰਨੀਆਂ ਵੱਡੀਆਂ ਮੰਗਾਂ ਨਹੀਂ ਪੂਰਾ ਕਰ ਸਕਦਾ।ਅਤੇ ਹੁਣ ਉਸ ਅੌਰਤ ਨੇ ਆਪਣੇ ਸਹੁਰਾ ਪਰਿਵਾਰ ਦੇ ਘਰ ਛਾਪਾ ਮਰਵਾਇਆ ਪੁਲਸ ਵੱਲੋਂ ਅਤੇ ਪੁਲਸ ਵੱਲੋਂ ਪੂਰੀ ਕਾਰਵਾਈ ਕੀਤੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਦੱਸਦੀਏ ਕਿ ਉਸਦੇ ਸਹੁਰਾ ਪਰਿਵਾਰ ਵੱਲੋਂ ਅਤੇ ਉਸ ਦੇ ਪਤੀ ਵੱਲੋਂ ਉਸ ਕੁੜੀ ਨੂੰ ਧਮਕੀਅਾਂ ਦਿੱਤੀਅਾਂ ਗੲੀਅਾਂ ਅਤੇ ਕਿਹਾ ਗਿਆ ਕਿ ਇਨ੍ਹਾਂ ਜ਼ਿਆਦਾ ਦਾਜ ਦਹੇਜ ਗੱਡੀ ਦੇਵੇ ਤਾਂ ਹੀ ਘਰ ਵਿੱਚ ਰੱਖਾਂਗੇ ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *