ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਪੰਜਾਬ ਸੂਬੇ ਵਿੱਚ ਕੀਤੇ ਜਾ ਰਹੇ ਸਰਕਾਰ ਵੱਲੋਂ ਵੱਡੇ ਐਲਾਨਾਂ ਬਾਰੇ ਅਤੇ ਹੋਰ ਕੁਝ ਅਜਿਹੀਆਂ ਗਤੀਵਿਧੀਆਂ ਦਾ ਪਤਾ ਲੱਗਦਾ ਹੈ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਨਵੇਂ ਬਣੇ ਸੀਐਮ ਚਰਨਜੀਤ ਸਿੰਘ ਚੰਨੀ ਨੇ ਕੁਝ ਪੰਜਾਬ ਦੇ ਲੋਕਾਂ ਲਈ ਵੱਡੇ ਐਲਾਨ ਕੀਤੇ ਗਏ ਹਨ।
ਅਤੇ ਉਥੇ ਹੀ ਇਕ ਗੱਲਬਾਤ ਕਰੀਏ ਕਿ ਪੰਜਾਬ ਦੇ ਕੁਝ ਅਜਿਹੇ ਵਰਗ ਦੇ ਲੋਕਾਂ ਲਈ ਪੈਨਸ਼ਨਾਂ ਦੀ ਅਦਾਇਗੀ ਵਿੱਚ ਵਾਧਾ ਕੀਤਾ ਗਿਆ ਸੀ।ਅਤੇ ਸਰਕਾਰ ਵੱਲੋਂ ਹੋਰ ਵਧੇਰੇ ਤੌਰ ਤੇ ਵੱਡੀਆਂ ਨੋਟੀਫਿਕੇਸ਼ਨਾਂ ਕੱਢੀਆਂ ਗਈਆਂ ਹਨ।ਦੋਸਤੋ ਜੇ ਤੁਸੀਂ ਪਹਿਲੀ ਵਾਰ ਸਾਡੇ ਵੇਚਦੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ।ਤਾਂ ਜੋ ਤੁਹਾਨੂੰ ਅਸੀਂ ਸਮੇਂ ਸਿਰ ਸਾਰੀਆਂ ਅਪਡੇਟ ਦਿੰਦੇ ਰਹੀਏ।ਸੂਬਾ ਭਰ ਦੇ ਵੱਡੇ ਪੈਨਸ਼ਰਾਂ ਨੂੰ ਮੁੱਖ ਮੰਤਰੀ ਚੰਨੀ ਵੱਲੋਂ ਵੱਡੇ ਐਲਾਨ ਕੀਤੇ ਗਏ ਹਨ।
ਅੱਜ ਵਿੱਤ ਵਿਭਾਗ ਨੂੰ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਮੌਜੂਦਾ ਵਿੱਤੀ ਸਾਲ ਦੌਰਾਨ ਤਿੱਨ ਲੱਖ ਤੋਂ ਵੱਧ ਪੈਨਸ਼ਨਰਾਂ ਨੂੰ ਇੱਕ ਜੁਲਾਈ 2021,ਤੋਂ ਤੋਂ ਵੱਧ ਪੈਨਸ਼ਨਰਾਂ ਨੂੰ ਇਹ ਲਾਭਦਾਇਕ ਦਿੱਤੀ ਜਾਵੇਗੀ ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ