ਅੱਜ ਦੀਆਂ ਤਾਜ਼ਾ ਖ਼ਬਰਾਂ ਅਸੀਂ ਅਕਸਰ ਹੀ ਤੁਹਾਡੇ ਲਈ ਭਾਰਤ ਦੇ ਪੰਜਾਬ ਸੂਬੇ ਦੀਆਂ ਕੁਝ ਵੱਡੀਆਂ ਅਤੇ ਅਹਿਮ ਖ਼ਬਰਾਂ ਲੈ ਕੇ ਹਾਜ਼ਰ ਹੁੰਦੇ ਹਾਂ।ਪੰਜਾਬ ਦੀ ਸਰਕਾਰ ਵੱਲੋਂ ਕੀਤੇ ਗਏ ਵੱਡੇ ਐਲਾਨ ਅਤੇ ਨਿਯਮਾਂ ਦੀ ਪਾਲਣਾ ਕਰਨ ਅਨੁਸਾਰ ਲੋਕਾਂ ਨੂੰ ਦਿੱਤੇ ਗਏ ਵੱਡੇ ਹੁਕਮ ਅਜਿਹੀ ਸਾਰੀਆਂ ਖ਼ਬਰਾਂ ਧਿਆਨ ਨਾਲ ਸੁਣਨ ਵਾਲੀਆਂ ਹਨ ਖ਼ਬਰਾਂ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਇੱਕ ਵਾਰ ਨਜ਼ਰ ਮਾਰੀਏ ਅੱਜ ਦੀਆਂ ਅਹਿਮ ਖ਼ਬਰਾਂ ਤੇ।
2022 ਦੀਅਾਂ ਵਿਧਾਨ ਸਭਾ ਚੋਣਾਂ ਚ ਚਰਨਜੀਤ ਚੰਨੀ ਤੇ ਵੱਡਾ ਦਾਅ ਖੇਡ ਸਕਦੀ ਹੈ”ਕਾਂਗਰਸ ਲੀਡਰਸ਼ਿਪ।ਅਗਲੇ ਅਪ੍ਰੈਲ ਤੋਂ ਲੱਗੇਗਾ ਵੱਡਾ ਝਟਕਾ:ਪੰਦਰਾਂ ਸਾਲ ਪੁਰਾਣੇ ਵਾਹਨਾਂ ਦੀ ਰਜਿਸਟ੍ਰੇਸ਼ਨ ਦੇ ਨਵੀਨੀਕਰਨ ਲਈ ਪੰਜ ਹਜਾਰ ਰੁਪਏ ਅਦਾ ਕਰਨੇ ਪੈਣਗੇ ਕੀਤੇ ਗਏ ਇਹ ਸਰਕਾਰ ਵੱਲੋਂ ਵੱਡੇ ਹੁਕਮ।
ਰੇਲਵੇ ਦੇ 11.56 ਲੱਖ ਮੁਲਾਜ਼ਮਾਂ ਨੂੰ ਦੁਸਹਿਰੇ ਤੋਂ ਪਹਿਲਾਂ ਵੱਡਾ ਤੋਹਫਾ,78ਦਿਨਾਂ ਦਾ ਬੋਨਸ ਦੇਵੇਗੀ ਮੋਦੀ ਸਰਕਾਰ !ਸੈਂਟਰ ਦੀ ਸਰਕਾਰ ਨੇ ਇਹ ਬਿੱਲ ਵੀ ਮੁਲਾਜ਼ਮਾਂ ਨੇ ਕੀਤੇ ਵੱਡੇ ਐਲਾਨ।ਲਖੀਮਪੁਰ ਕਾਂਡ:ਚੰਨੀ ਸਰਕਾਰ 4ਕਿਸਾਨਾਂ ਤੇ ਪੱਤਰਕਾਰਾਂ ਦੇ ਵਾਰਸਾਂ ਨੂੰ ਪੰਜਾਹ ਪੰਜਾਹ ਲੱਖ ਦੇਣ ਦਾ ਐਲਾਨ ।ਇਨ੍ਹਾਂ ਖ਼ਬਰਾਂ ਨੂੰ ਹੋਰ ਵਧੇਰੇ ਜਾਨਣ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ