ਪੰਜਾਬ ਲਈ ਜਾਰੀ ਹੋ ਗਏ ਇਹ ਵੱਡੇ ਹੁਕਮ! ਵੇਖੋ

Uncategorized

ਆਪ ਸਭ ਨੂੰ ਪਤਾ ਹੀ ਹੈ ਕਿ ਕੋਰੋਨਾ ਕਾਲ ਦੇ ਚੱਲਦੇ ਹੋਏ ਸਾਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਇਨ੍ਹਾਂ ਮੁਸ਼ਕਲਾਂ ਤੇ ਕਾਬੂ ਪਾਉਣ ਲਈ ਪੰਜਾਬ ਸਰਕਾਰ ਨੇ ਬਹੁਤ ਹੀ ਚੰਗੇ ਕਦਮ ਵੀ ਚੁੱਕੇ ਸ਼ਾਨਾ ਅਤੇ ਜਿਸਦੇ ਚਲਦੇ ਹੋਏ ਪੰਜਾਬ ਦੇ ਵਿੱਚ ਲੋਕ ਪੜ੍ਹਾਉਣ ਵੀ ਕੀਤਾ ਗਿਆ ਸੀ ਇਹ ਲੱਗਣ ਇਸ ਲਈ ਕੀਤਾ ਗਿਆ ਸੀ ਕਿਉਂਕਿ ਇਸ ਕੋਰੂਨਾ ਦੇ ਉੱਤੇ ਕਾਬੂ ਪਾਇਆ ਜਾ ਸਕੇ ।

ਅਤੇ ਸਰਕਾਰ ਨੇ ਟੀਕਾਕਰਨ ਵੀ ਜ਼ਰੂਰੀ ਕਰਵਾਇਆ ਸੀ ਤਾਂ ਜੋ ਕੋਰੋਨਾ ਨੂੰ ਮਾਤ ਪਾਈ ਜਾ ਸਕੇ ਪਰ ਹੁਣ ਹੁਣ ਫਿਰ ਪੰਜਾਬ ਸਰਕਾਰ ਨੇ ਤਿਉਹਾਰਾਂ ਦਾ ਸੀਜ਼ਨ ਦੇਖ ਕੇ ਕੋਰੋਨਾ ਕਾਲ ਦੀਅਾਂ ਪਾਬੰਦੀਅਾਂ ਵਧਾਈਆਂ ਹਨ ਅਤੇ ਕਈ ਜ਼ਿਲ੍ਹਿਆਂ ਦੇ ਵਿੱਚ ਕਾਨੂੰਨ ਲਾਗੂ ਕੀਤੇ ਹਨ ਅਤੇ ਜੇਕਰ ਇਨ੍ਹਾਂ ਕਾਨੂੰਨਾਂ ਤੇ ਕੋਈ ਉਲੰਘਣਾ ਕਰੇਗਾ ਤਾਂ ਉਸ ਨੂੰ ਸਜ਼ਾ ਵੀ ਦਿੱਤੀ ਜਾਵੇਗੀ।

ਇਹ ਹੀ ਕਾਨੂੰਨ ਅਜੀਤਗਡ਼੍ਹ ਸ਼ਹਿਰ ਦੇ ਵਿੱਚ ਲਾਗੂ ਕੀਤੇ ਗਏ ਹਨ ਅਤੇ ਨਗਰ ਨਿਗਮ ਅਤੇ ਪੰਚਾਇਤਾਂ ਨੂੰ ਵੀ ਹੁਕਮ ਦਿੱਤੇ ਗਏ ਹਨ ਕਿ ਜੇਕਰ ਕਿਸੇ ਨੇ ਵੀ ਆਪਣੇ ਘਰ ਦੇ ਵਿੱਚ ਕੋਈ ਨੌਕਰ ਕੋਈ ਵੀ ਰਸੋਈ ਦਾ ਕੰਮ ਕਰਨ ਵਾਲਾ ਰੱਖਣਾ ਆਦਿ ਤਾਂ ਉਸ ਦੀ ਸਭ ਤੋਂ ਪਹਿਲਾਂ ਪੁਲਿਸ ਥਾਣੇ ਵਿੱਚ ਰਿਪੋਰਟ ਲਿਖਵਾਉਣੀ ਪਵੇਗੀ ਅਸੀਂ ਕਿਸ ਸਬੰਧੀ ਨੂੰ ਰੱਖ ਰਹੇ ਹਾਂ ।

ਅਤੇ ਉਸ ਦਾ ਟੀਕਾਕਰਨ ਹੋਇਆ ਵਿਆਹ ਹੈ ਅਜਿਹੇ ਸਾਰੇ ਨਿਯਮ ਰੱਖਣੇ ਬਹੁਤ ਜ਼ਰੂਰੀ ਹਨ ਜੇਕਰ ਇਨ੍ਹਾਂ ਨਿਯਮਾਂ ਦੀ ਕੋਈ ਉਲੰਘਣਾ ਕਰੇਗਾ ਤਾਂ ਉਸ ਦੇ ਉੱਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚੰਨੀ ਨੇ ਅਜਿਹੇ ਨਿਯਮ ਲਾਗੂ ਕੀਤੇ ਹਨ ਜੇਕਰ ਇਨ੍ਹਾਂ ਨਿਯਮਾਂ ਬਾਰੇ ਤੁਸੀਂ ਖੁਸ਼ ਹਾਂ ਜਾਂ ਦੁਖੀ ਹੂ ਤਾਂ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *