ਅੱਜ ਦੀ ਇਹ ਬਹੁਤ ਹੀ ਮੰਦਭਾਗੀ ਘਟਨਾ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਚੋਹਲਾ ਸਾਹਿਬ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਇਕ ਬਾਈ ਸਾਲਾ ਨੌਜਵਾਨ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਇਲੈਕਸ਼ਨ ਲੜ ਰਹੇ ਸਨ ਅਤੇ ਇਲੈਕਸ਼ਨ ਦੇ ਵਿਚ ਝਗੜਾ ਸ਼ੁਰੂ ਹੋ ਗਿਆ ਅਤੇ ਅਤੇ ਇਹ ਝਗੜਾ ਇੰਨਾ ਲੰਮਾ ਹੋ ਗਿਆ ਕਿ ਤੇ ਇਸਦੇ ਪਿੱਛੇ ਗੋਲੀ ਚਲਾਉਣ ਦੀ ਨੌਬਤ ਵੀ ਆ ਗਈ ।।
ਜੋ ਦੋਨਾਂ ਧਿਰਾਂ ਦੇ ਵਿੱਚ ਲੜਾਈ ਹੋਈ ਤਾਂ ਗੋਲੀਬਾਰੀ ਸਾਹਮਣੇ ਦੇਖਣ ਨੂੰ ਮਿਲੀ ਤਾਂ ਇਹਦੇ ਵਿਚ ਇਕ ਬਾਈ ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ ਆਪ ਸਭ ਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਕਾਲਜਾਂ ਵਿਚ ਨੌਜਵਾਨ ਆਪਣੀ ਧੌਂਸ ਦਿਖਾਉਣ ਦੇ ਲਈ ਪ੍ਰਧਾਨਗੀ ਦੀਆਂ ਚੋਣਾਂ ਲੜਦੇ ਹਨ ਅਤੇ ਇਸੇ ਚੋਣਾਂ ਦੇ ਕਾਰਨ ਇੱਕ ਨੌਜਵਾਨ ਆਪਣੀ ਮੌਤ ਤੋਂ ਹੱਥ ਧੋ ਬੈਠੇ ਹੈ ।
ਅਤੇ ਜਦੋਂ ਉਸ ਦੇ ਪਰਿਵਾਰ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਦੇ ਪਰਿਵਾਰ ਹੱਕਾ ਬੱਕਾ ਰਹਿ ਗਿਆ ਕਿਉਂਕਿ ਬਾਈ ਸਾਲਾਂ ਦਾ ਨੌਜਵਾਨ ਇਸ ਦੁਨੀਆਂ ਤੋਂ ਚਲਾ ਗਿਆ ਅਤੇ ਮਾਂ ਬਾਪ ਦਾ ਰੋ ਰੋ ਕੇ ਬੁਰਾ ਹਾਲ ਹੋ ਚੁੱਕਾ ਹੈ ਅਤੇ ਇਹ ਸਾਰੀ ਘਟਨਾ ਇੱਕ ਸੀਸੀਟੀਵੀ ਕੈਮਰੇ ਦੇ ਵਿੱਚ ਵੀ ਰਿਕਾਰਡ ਹੋਈ ਹੈ ਜੇਕਰ ਤੁਸੀਂ ਉਸ ਘਟਨਾ ਨੂੰ ਦੇਖਣਾ ਚਾਹੁੰਦੇ ਹੋ।
ਤਾਂ ਨੀਚੇ ਦਿੱਤੇ ਗਏ ਲਿੰਕ ਉ ੱਤੇ ਕਲਿੱਕ ਕਰੋ ਅਤੇ ਪੂਰੀ ਖ਼ਬਰ ਨੂੰ ਜਾਣ ਸਕਦੇ ਹੋ ਅਤੇ ਹੁਣ ਉਸ ਨੌਜਵਾਨ ਦਾ ਮਾਂ ਬਾਪ ਇਨਸਾਫ ਦੀ ਮੰਗ ਕਰ ਰਿਹਾ ਹੈ ਪੁਲਸ ਦੇ ਕੋਲੋਂ ਅਤੇ ਤੁਹਾਡੇ ਹਿਸਾਬ ਨਾਲ ਦੋਸ਼ੀਆਂ ਉੱਤੇ ਕਿਹੋ ਜਿਹੀ ਕਾਰਵਾਈ ਹੋਣੀ ਚਾਹੀਦੀ ਹੈ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ