ਲਖ਼ਮੀਪੁਰ ਦੀ ਘਟਨਾ ਤੋਂ ਬਾਅਦ ਜਲੰਧਰ ਧਰਨੇ ਤੇ ਬੈਠੇ ਲੋਕਾਂ ਤੇ ਚਾੜ੍ਹ ਦਿੱਤੀ ਗੱਡੀ “ਵੇਖੋ

Uncategorized

ਆਓ ਸਭ ਨੂੰ ਪਤਾ ਹੀ ਹੈ ਕਿ ਬੀਤੇ ਦਿਨ ਲਖੀਮਪੁਰ ਦੇ ਵਿੱਚ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ ਉੱਥੇ ਬੀਜੇਪੀ ਦੇ ਲੀਡਰਾਂ ਦੇ ਵੱਲੋਂ ਕਿਸਾਨਾਂ ਦੇ ਉੱਤੇ ਗੱਡੀਆਂ ਚੜ੍ਹਾ ਦਿੱਤੀਆਂ ਗਈਆਂ ਹਨ ਅਤੇ ਇਨ੍ਹਾਂ ਗੱਡੀਆਂ ਦੇ ਚੜ੍ਹਾਉਣ ਨਾਲ ਉਨ੍ਹਾਂ ਕਿਸਾਨਾਂ ਦੀ ਮੌਤਾਂ ਹੋ ਚੁੱਕੀਆਂ ਹਨ ਅਤੇ ਸੜਕਾਂ ਲਹੂ ਲੁਹਾਣ ਹੋ ਚੁੱਕੀਆਂ ਹਨ ਜਿਸ ਨਾਲ ਦੇਖਣ ਨੂੰ ਬਹੁਤ ਹੀ ਮੰਦਭਾਗੀ ਘਟਨਾ ਦੱਸੀ ਜਾ ਰਹੀ ਹੈ!

ਪਰ ਉਸ ਤੋਂ ਬਾਅਦ ਇੱਕ ਘਟਨਾ ਹੋਰ ਵੇਖਣ ਨੂੰ ਮਿਲੀ ਹੈ ਇਹ ਘਟਨਾ ਜਲੰਧਰ ਦੀ ਵਿਚ ਵਾਪਰੀ ਹੈ ਜਿੱਥੇ ਕਿ ਲੋਕ ਬਹੁਤ ਹੀ ਸ਼ਾਂਤਮਈ ਢੰਗ ਨਾਲ ਆਪਣਾ ਧਰਨਾ ਅਤੇ ਰੋਸ ਪ੍ਰਦਰਸ਼ਨ ਕਰ ਰਹੇ ਸਨ ਤਾਂ ਉਸ ਸਮੇਂ ਇਕ ਕਾਰ ਚਾਲਕ ਨੇ ਉਨ੍ਹਾਂ ਧਰਨੇ ਦੇ ਲੋਕਾਂ ਦੇ ਉੱਥੇ ਗੱਡੀ ਚੜ੍ਹਾ ਦਿੱਤੀ ਹੈ ਜੀਹਦੇ ਵਿੱਚ ਪਈ ਜਾਨੀ ਨੁਕਸਾਨ ਤਾਂ ਨਹੀਂ ਹੈ ਪਰ ਮਾਲੀ ਨੁਕਸਾਨ ਬਹੁਤ ਜ਼ਿਆਦਾ ਹੋ ਚੁੱਕਾ ਹੈ ਜੇਕਰ ਤੁਸੀਂ ਇਸ ਵੀਡੀਓ ਨੂੰ ਦੇਖਣਾ ਚਾਹੁੰਦੇ ਹਨ।

ਜਿੱਥੇ ਇਕ ਡਰਾਈਵਰ ਨੇ ਧਰਨੇ ਦੇਣ ਵਾਲੇ ਲੋਕਾਂ ਦੇ ਉੱਤੇ ਗੱਡੀ ਚ ਆਈ ਹੈ ਧਨੀ ਚ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਪੂਰੀ ਖ਼ਬਰ ਨੂੰ ਦੇਖ ਸਕਦੇ ਹੋ ਖ਼ਬਰ ਦੇਖਣ ਤੋਂ ਬਾਅਦ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ ਕਿ ਅਜਿਹਾ ਕਿਉਂ ਹੋ ਰਿਹਾ ਹੈ ਲੋਕ ਆਪਣਾ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਹਨ ਜੇ ਫਿਰ ਵੀ ਉਨ੍ਹਾਂ ਨਾਲ ਧੱਕਾ ਹੋ ਰਿਹਾ ਹੈ ਅਤੇ ਅਜਿਹੇ ਲੋਕਾਂ ਉੱਤੇ ਕਿਹੋ ਜਿਹੀ ਕਾਰਵਾਈ ਹੋਣੀ ਚਾਹੀਦੀ ਹੈ ਆਪਣੇ ਵਿਚਾਰ ਵੀ ਜ਼ਰੂਰ ਇੱਕ ਵਾਰ ਦਿਓ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.