ਆਪ ਸਭ ਨੂੰ ਪਤਾ ਹੀ ਹੈ ਕਿ ਹਰਚਰਨ ਦੇ ਮਾਮਲੇ ਵਿੱਚ ਰੋਜ਼ ਹਰ ਰੋਜ਼ ਨਵੀਂ ਤੋਂ ਨਵੀਂ ਖਬਰ ਸਾਹਮਣੇ ਅਤੇ ਹਲਚਲ ਸਾਹਮਣੇ ਆ ਰਹੀ ਹੈ ਅੱਜਕੱਲ੍ਹ ਇਹ ਖਬਰ ਸਾਹਮਣੇ ਆ ਰਹੀ ਹੈ ਕਿ ਹਰਚਰਨ ਸਿੰਘ ਕੇਸ ਦੇ ਵਿੱਚ ਉਸ ਦੇ ਦੋਸਤਾਂ ਦਾ ਹੱਥ ਹੈ ਇਹ ਕਿਉਂ ਕਿਹਾ ਜਾ ਰਿਹਾ ਹੈ ਕਿਉਂਕਿ ਜਦੋਂ ਹਰਚਰਨ ਸਿੰਘ ਦੀ ਮੌਤ ਹੋਈ ਸੀ ਅਤੇ ਉਸ ਤੋਂ ਬਾਅਦ ਉਸ ਦਾ ਭੋਗ ਪਾਇਆ ਗਿਆ ਤਾਂ ਉਸ ਦੇ ਦੋਸਤ ਉਸ ਦੀ ਭੋਇੰ ਤੇ ਦਿਖਾਈ ਨਹੀਂ ਦਿੱਤੇ ਗਏ ।
ਪਰ ਉਸ ਤੋਂ ਬਾਅਦ ਉਸ ਦੇ ਦੋਸਤਾਂ ਨੇ ਸੋਸ਼ਲ ਮੀਡੀਆ ਤੇ ਆ ਕੇ ਉਤੇ ਦੱਸਿਆ ਕੀ ਅਸੀਂ ਹਰਚਰਨ ਸਿੰਘ ਦੇ ਨਾਲ ਹਾਂ ਅਤੇ ਅਸੀਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਾ ਕੇ ਹੀ ਹਟਾਂਗੇ ਅਤੇ ਅਤੇ ਅਸੀਂ ਹਮੇਸ਼ਾ ਉਸ ਦੇ ਨਾਲ ਰਹਾਂਗੇ ਉਸ ਦੇ ਪਰਿਵਾਰ ਦੇ ਨਾਲ ਉਨ੍ਹਾਂ ਦੀ ਮੱਦਦ ਕਰਵਾਵਾਂਗੇ ਪਰ ਇੱਕ ਗੱਲ ਹੋਰ ਵੀ ਸਾਹਮਣੇ ਆ ਰਹੀ ਹੈ ਕਿ ਹਰਚਰਨ ਸਿੰਘ ਦੇ ਉੱਤੇ ਦੋਸਤਾਂ ਦੇ ਉੱਤੇ ਹੋਰ ਵੀ ਦੋਸ਼ ਲਗਾਏ ਜਾਂਦੇ ਹਨ ਕਿ ਉਨ੍ਹਾਂ ਨੇ ਦੋਸ਼ੀਆਂ ਤੋਂ ਪੈਸੇ ਲਏ ਹਨ ।
ਅਤੇ ਉਹ ਉਨ੍ਹਾਂ ਦੇ ਵਿਰੁੱਧ ਮੁਕੱਦਮਾ ਨਹੀਂ ਲੜਨ ਦੇ ਰਹੇ ਕਿਉਂਕਿ ਇਨ੍ਹਾਂ ਨੇ ਪੈਸੇ ਖਾਧੇ ਹਨ ਪਰ ਉਨ੍ਹਾਂ ਨੇ ਅੱਗੇ ਦੱਸਿਆ ਕਿ ਅਸੀਂ ਅਜਿਹੇ ਲੋਕ ਨਹੀਂ ਹਾਂ ਜੋ ਕਿਸੇ ਨੂੰ ਪੈਰਿਸ ਦੀਆਂ ਸੰਗੀਨਾਂ ਲੈ ਸਕੀ ਸਾਡੀ ਜ਼ਮੀਰ ਨਹੀਂ ਮਰੇ ਹੋਏ ਉਨ੍ਹਾਂ ਨੇ ਆ ਕੇ ਸਿੱਧ ਕੀਤਾ ਹੈ ਪਰ ਇੱਕ ਗੱਲ ਹੋਰ ਵੀ ਹੈ।
ਕਿ ਜੇਕਰ ਹਰਚਰਨ ਦੇ ਦੋਸਤ ਪਹਿਲਾਂ ਪ੍ਰਚਾਰਨ ਦੇ ਪਰਿਵਾਰ ਨੂੰ ਜਾਣਕਾਰੀ ਦੇ ਦਿੰਦੇ ਕਿ ਅਰਚਨਾ ਪੂਰਨ ਸਿੰਘ ਅੱਜ ਉੱਤੇ ਗਿਆ ਹੈ ਜਾਂ ਕੋਈ ਘਟਨਾ ਵਾਪਰ ਸਕਦੀ ਹੈ ਤਾਂ ਹਰਚਰਨ ਸਿੰਘ ਦੀ ਜਾਨ ਵੀ ਬਚ ਸਕਦੀ ਸੀ ਇਸ ਦੇ ਬਾਰੇ ਤੁਹਾਡੇ ਕੀ ਵਿਚਾਰ ਹਨ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ