ਹਰਚਰਨ ਸਿੰਘ ਕੇਸ ਦੇ ਬਾਰੇ ਜਦੋਂ ਇੱਕ ਪੱਤਰਕਾਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਚ ਗਿਆ ਤਾਂ ਉੱਥੇ ਨੌਜਵਾਨਾਂ ਤੋਂ ਬਹੁਤ ਸਾਰੇ ਹਰਚਰਨ ਸਿੰਘ ਦੇ ਬਾਰੇ ਸਵਾਲ ਪੁੱਛੇ ਗਏ ਤਾਂ ਉਨ੍ਹਾਂ ਨੇ ਹਰਚਰਨ ਸਿੰਘ ਦੇ ਹੱਕ ਦੇ ਵਿੱਚ ਅਫ਼ਸਰ ਦਿੱਤੇ ਹਨ ਜੇਕਰ ਤੁਸੀਂ ਉਸ ਪੱਤਰਕਾਰ ਦੀ ਇੰਟਰਵਿਊ ਨੂੰ ਦੇਖਣਾ ਚਾਹੁੰਦੇ ਹਨ ਜਿੱਥੇ ਉਹ ਪੰਜਾਬੀ ਯੂਨੀਵਰਸਿਟੀ ਦੇ ਵਿੱਚ ਲੋਕਾਂ ਤੋਂ ਸਵਾਲ ਪੁੱਛ ਰਿਹਾ ਸੀ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ!
ਅਾਪ ਖ਼ਬਰ ਨੂੰ ਜਾਣ ਸਕਦੇ ਹੋ ਜਦੋਂ ਇੱਕ ਪੱਤਰਕਾਰ ਨੂੰ ਪੰਜਾਬੀ ਯੂਨੀਵਰਸਿਟੀ ਦੇ ਵਿੱਚ ਗਿਆ ਤਾਂ ਉਸ ਨੇ ਨੌਜਵਾਨਾਂ ਤੋਂ ਸਵਾਲ ਪੁੱਛਿਆ ਕੀ ਹਰਚਰਨ ਸਿੰਘ ਨਾਲ ਜੋ ਹੋਇਆ ਠੀਕ ਹੋਇਆ ਜਾਂ ਗਲਤ ਹੋਇਆ ਤਾਂ ਉਨ੍ਹਾਂ ਨੇ ਕੀਤੈ ਆਪਣੇ ਪੀ ਹੱਕ ਪੇਸ਼ ਉਨ੍ਹਾਂ ਦਾ ਕਹਿਣਾ ਸੀ ਕਿ ਇਨਸਾਨ ਇੱਕ ਗ਼ਲਤੀਆਂ ਦਾ ਪੁਤਲਾ ਹੈ ਇਨਸਾਨ ਤੋਂ ਗ਼ਲਤੀਆਂ ਹੁੰਦੀਆਂ ਹੀ ਰਹਿੰਦੀਆਂ ਹਨ।ਪਰ ਇਹ ਨਹੀਂ ਕਿ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਵੇ ਪਰ ਉਹ ਤਾਂ ਇੱਕ ਬੱਚਾ ਸੀ ਉਸ ਤੋਂ ਗਲਤੀ ਹੋਣੀ ਜਾਦੂ ਵਾਲਾ ਹੈ।
ਪਰ ਉਸ ਨੂੰ ਪਹਿਲੀ ਗਲਤੀ ਮੁਆਫ਼ ਕਰ ਦੇਣੀ ਚਾਹੀਦੀ ਸੀ ਅਤੇ ਉਸ ਨੂੰ ਸਮਝਾਉਣਾ ਚਾਹੀਦਾ ਸੀ ਕਿ ਉਹ ਅਜਿਹੇ ਕੰਮ ਨਹੀਂ ਕਰਨੇ ਚਾਹੀਦੇ ਤੇਰੀ ਉਮਰ ਅਜੇ ਬਹੁਤ ਛੋਟੀ ਹੈ ਪਰ ਏਦਾਂ ਨਹੀਂ ਸੀ ਕਰਨਾ ਚਾਹੀਦਾ ਕਿ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਵੇ ਸਾਰੇ ਨੌਜਵਾਨਾਂ ਨੇ ਇਹੀ ਅਨਸਰ ਦਿੱਤੇ ਅਤਿ ਤੁਹਾਡੇ ਕੀ ਵਿਚਾਰ ਹਨ ਹਰਚਰਨ ਸਿੰਘ ਬਾਰੇ ਕੀ ਉਸਨੂੰ ਮੌਤ ਦੇ ਘਾਟ ਉਤਾਰ ਕੇ ਸਹੀ ਕੀਤਾ ਜਾਂ ਗ਼ਲਤ ਕੀਤਾ ਆਪਣੇ ਵਿਚਾਰ ਵੀ ਤੁਸੀਂ ਇੱਕ ਵਾਰ ਜ਼ਰੂਰ ਦਿਉ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ