ਮੁਲਾਜ਼ਮ ਗ੍ਰਿਫ਼ਤਾਰ ਨਾ ਹੋਏ ਤਾਂ ਲਵਾਂਗੇ ਵੱਡਾ ਫੈਸਲਾ-ਟਿਕੈਤ

Uncategorized

ਆਪ ਸਭ ਨੂੰ ਪਤਾ ਹੀ ਹੈ ਕਿ ਬੀਤੇ ਦਿਨ ਲਖੀਮਪੁਰ ਦੇ ਵਿੱਚ ਬਹੁਤ ਹੀ ਮੰਦਭਾਗਾ ਭਾਗੀ ਘਟਨਾ ਵਾਪਰੀ ਹੈ ਜਿੱਥੇ ਕਿ ਅੱਠ ਕਿਸਾਨ ਅਤੇ ਇੱਕ ਪੱਤਰਕਾਰ ਦੀ ਕੁਚਲ ਕੇ ਮੌਤ ਕਰ ਦਿੱਤੀ ਗਈ ਹੈ ਅਤੇ ਉਨ੍ਹਾਂ ਦੇ ਉੱਤੇ ਹੀ ਐਫਆਈਆਰ ਦਰਜ ਕੀਤੀ ਗਈ ਹੈ ਹਾਲੇ ਤੱਕ ਉਨ੍ਹਾਂ ਦੀ ਕੋਈ ਵੀ ਗ੍ਰਿਫਤਾਰੀ ਨਹੀਂ ਕੀਤੀ ਗਈ ਇਹ ਗ੍ਰਿਫ਼ਤਾਰੀ ਪਤਾ ਨਹੀਂ ਲੱਗਿਆ!

ਵੀ ਕਿਉਂ ਨਹੀਂ ਉਰੀ ਜ਼ਿਆਦਾ ਖੂਨ ਪ੍ਰੈਕਟੀਕਲ ਮਸਲਾ ਜਾਂ ਕਿਸੇ ਦੀ ਉੱਤੋਂ ਪਹੁੰਚ ਬੀਜੀਬੀ ਦੀ ਪਾਈ ਗਈ ਹੈ ਜਿਸ ਕਰ ਕੇ ਉਨ੍ਹਾਂ ਦੀ ਗ੍ਰਿਫਤਾਰੀ ਨਹੀਂ ਹੋ ਰਹੀ ਇਹ ਵੀ ਚਲਦੇ ਹੋਏ ਕਿਸਾਨ ਸੰਯੁਕਤ ਮੋਰਚਾ ਦੇ ਵੱਡੇ ਮੈਂਬਰ ਜੋ ਕਿ ਰਾਕੇਸ਼ ਟਿਕੈਤ ਹਨ ਉਨ੍ਹਾਂ ਦਾ ਵੱਡਾ ਫੈਸਲਾ ਆਇਆ ਹੈ ।

ਕਿ ਜੇਕਰ ਇਨ੍ਹਾਂ ਦੀ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਤਾਂ ਅਸੀਂ ਕੋਈ ਵੱਡਾ ਫ਼ੈਸਲਾ ਚੁੱਕਾਂਗੇ ਅਤੇ ਇਸ ਵਰ੍ਹੇ ਦਾ ਡਿੱਗੀ ਵਿਚਾਰ ਹਨ ਕਿ ਉਨ੍ਹਾਂ ਦੋਸ਼ੀਆਂ ਉੱਤੇ ਕਿਉਂ ਨਹੀਂ ਕਾਰਵਾਈ ਹੋ ਰਹੀ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

 

Leave a Reply

Your email address will not be published.