ਵੇਖੋ ਕਿਵੇਂ ਮਿਹਨਤ ਕਰਦਿਆਂ ਹੀ ਧੀਆਂ “ਇਨ੍ਹਾਂ ਧੀਆਂ ਤੋਂ ਸਿੱਖੋ ਸੰਘਰਸ਼ ਅਤੇ ਮਿਹਨਤ!

Uncategorized

ਅੱਜ ਦੀ ਇਹ ਖ਼ਬਰ ਜ਼ਿਲ੍ਹਾ ਸੰਗਰੂਰ ਦੇ ਪਿੰਡ ਛਾਹੜ ਤੂੰ ਸਾਹਮਣੇ ਆ ਰਹੀ ਹੈ ਜਿੱਥੇ ਕਿ ਇੱਕ ਪੁਲੀਸ ਮੁਲਾਜ਼ਮ ਦੇ ਵੱਲੋਂ ਫ੍ਰੀ ਕੁੜੀਆਂ ਨੂੰ ਫਿਜ਼ੀਕਲ ਟ੍ਰੇਨਿੰਗ ਦਿੱਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਫਿੱਟ ਕੀਤਾ ਜਾਂਦਾ ਹੈ ਅਤੇ ਤਾਂ ਜੋ ਉਹ ਆਉਣ ਵਾਲੇ ਸਮਿਆਂ ਦੇ ਵਿੱਚ ਆਪਣੀ ਜ਼ਿੰਦਗੀ ਧੀਆਂ ਮੁੱਲਾਂ ਨੂੰ ਮਾਰ ਸਕਣ ਅਤੇ ਚੰਗੀਆਂ ਜੁਆਬ ਦਿੱਤੇ ਲੱਗ ਸਕਣ ਅਤੇ ਜਦੋਂ ਉਨ੍ਹਾਂ ਕੁੜੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਦੱਸੇ ਉਨ੍ਹਾਂ ਨੇ ਪੂਰਾ ਸੱਚ ਜਦੋਂ ਕੁੜੀਆਂ ਨਾਲ ਗੱਲਬਾਤ ਕੀਤੀ ਗਈ ਉਨ੍ਹਾਂ ਨੇ ਦੱਸਿਆ ।

ਕਿ ਪਹਿਲਾਂ ਪਹਿਲਾਂ ਤਾਂ ਸਾਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਲੋਕ ਇਸ ਬਾਰੇ ਬਹੁਤ ਚੰਗਾ ਮਾੜਾ ਵੀ ਬੋਲਦੇ ਸਨ ਪਰ ਅਸੀਂ ਉਨ੍ਹਾਂ ਲੋਕਾਂ ਦੇ ਮੂੰਹ ਬੰਦ ਕਰ ਦਿੱਤੇ ਹਨ ਅਸੀਂ ਅਤੇ ਸਾਡੀ ਕੂਚ ਨੇ ਸਾਨੂੰ ਬਹੁਤੀ ਚੰਗੀ ਮਿਹਨਤ ਕਰਵਾਈ ਹੈ ਅਤੇ ਅਸੀਂ ਜਿੱਥੇ ਵੀ ਕਿਤੇ ਵੀ ਟੂਰਨਾਮੈਂਟ ਖੇਡਣ ਲਈ ਜਾਂਦੇ ਹਾਂ ਤਾਂ ਸਾਡਾ ਮੈਡਲਾਂ ਅਤੇ ਟਰਾਫੀ ਜ਼ਰੂਰ ਆਉਂਦੀ ਹੈ ਆਪ ਸਭ ਨੂੰ ਦੱਸਦੀ ਕਿ ਸੋਸ਼ਲ ਮੀਡੀਆ ਦੇ ਉੱਤੇ ਕੁੜੀਆਂ ਆਪਣਾ ਜਿਸਮ ਦਿਖਾ ਕੇ ਫੇਮਸ ਹੋਣ ਦੀ ਕੋਸ਼ਿਸ਼ ਕਰਦੀਆਂ ਹਨ

ਪਰ ਇਨ੍ਹਾਂ ਕੁੜੀਆਂ ਦੀ ਮਿਹਨਤ ਨੂੰ ਦੇਖ ਕੇ ਦਿਲ ਭਰ ਆਉਂਦਾ ਹੈ ਕਿ ਕੁੜੀਆਂ ਇੰਨੀ ਮਿਹਨਤ ਵੀ ਕਰ ਸਕਦੀਆਂ ਹਨ ਤੂੰ ਤਾਂ ਡੀਜ਼ਲ ਬਾਰੇ ਕੀ ਵਿਚਾਰ ਹਨ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ ਆਪ ਸਭ ਨੂੰ ਪਤਾ ਹੈ ਕਿ ਔਰਤ ਜ਼ਾਤ ਨੂੰ ਘਰੋਂ ਬਾਹਰ ਨਹੀਂ ਨਿਕਲਣ ਦਿੱਤਾ ਜਾਂਦਾ ਪਰ ਅੱਜ ਦੇ ਸਮੇਂ ਵਿੱਚ ਕੁੜੀਆਂ ਬਹੁਤੀ ਜ਼ਿਆਦਾ ਮੱਲਾਂ ਮਾਰ ਰਹੀਆਂ ਹਨ ਅਤੇ ਆਪਣੇ ਮਾਂ ਬਾਪ ਆਪਣੇ ਦੇਸ਼ ਦਾ ਦਾ ਨਾਮ ਰੌਸ਼ਨ ਕਰ ਰਹੀਆਂ ਹਨ ਇਸ ਬਾਰੇ ਤੁਹਾਡੇ ਕੀ ਵਿਚਾਰ ਹਨ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਉ ਅਤੇ ਇਨ੍ਹਾਂ ਕੁੜੀਆਂ ਨੂੰ ਹੱਲਾਸ਼ੇਰੀ ਦੇਣ ਲਈ ਕੁਮੈਂਟ ਜ਼ਰੂਰ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.