ਪੰਜਾਬ ਦੇ ਮੁੱਖ ਮੰਤਰੀ ਚੰਨੀ ਦੀ ਪਤਨੀ ਦੀ ਕਾਲ ਰਿਕਾਰਡਿੰਗ ਹੋਈ ਲੀਕ!

Uncategorized

ਅੱਜ ਦੀ ਇਸ ਖ਼ਬਰ ਨੂੰ ਦੇਖ ਕੇ ਤੁਸੀਂ ਹੋ ਜਾਵੋਗੇ ਹੈਰਾਨ ਨਵੇਂ ਬਣੇ ਸੀਐਮ ਚਰਨਜੀਤ ਸਿੰਘ ਚੰਨੀ ਦੀ ਧਰਮ ਪਤਨੀ ਦੀ ਇਕ ਕਾਲ ਰਿਕਾਰਡਿੰਗ ਸੋਸ਼ਲ ਮੀਡੀਆ ਉੱਤੇ ਬਹੁਤ ਹੀ ਜ਼ਿਆਦਾ ਬੈਰਲ ਹੋ ਰਹੀ ਹੈ ਜੇਕਰ ਤੁਸੀਂ ਵੀ ਉਸ ਕੋਲ ਰਿਕਾਰਡਿੰਗ ਨੂੰ ਸੁਣਨਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰ ਸਕਦੇ ਹੋ ਅਤੇ ਪੂਰੀ ਕਾਲ ਰਿਕਾਰਡਿੰਗ ਸੁਣ ਸਕਦੇ ਹੋ ।

ਇਹ ਕਾਲ ਰਿਕਾਡਿੰਗ ੳੁਦੋਂ ਬੈਰਲ ਹੋਈ ਜਦੋਂ ਸੀਐਮ ਚਰਨਜੀਤ ਸਿੰਘ ਚੰਨੀ ਦੀ ਧਰਮ ਪਤਨੀ ਇੱਕ ਬੇਰੁਜ਼ਗਾਰ ਅਧਿਆਪਕ ਦੇ ਨਾਲ ਫੋਨ ਉਤੇ ਗੱਲਬਾਤ ਕਰ ਰਹੀ ਸੀ ਅਤੇ ਅਧਿਆਪਕ ਉਸ ਨੂੰ ਇਹ ਮੰਗ ਕਰ ਰਹੇ ਸਨ ਕਿ ਸਾਡੀਆਂ ਪੋਸਟਾਂ ਘੱਟੋ ਅਤੇ ਉਸ ਨੇ ਸੀਐਮ ਚੰਨੀ ਦੀ ਘਰਵਾਲੀ ਨੇ ਕਿਹਾ ਕਿ ਸਾਨੂੰ ਥੋੜ੍ਹਾ ਸਮਾਂ ਦੋ ਸੀ ਸਾਨੂੰ ਸੰਭਲਣਾ ਲੈਣ ਦਿਓ

ਅਸੀਂ ਤੁਹਾਡੀਆਂ ਪੋਸਟਾਂ ਜ਼ਰੂਰ ਕੱਢਾਂਗੇ ਕਿਉਂਕਿ ਸੀਐਮ ਚਰਨਜੀਤ ਸਿੰਘ ਚੰਨੀ ਨੂੰ ਅਜੇ ਥੋੜ੍ਹਾ ਸਮਾਂ ਹੀ ਹੋਇਆ ਹੈ ਕੁਰਸੀ ਉੱਤੇ ਆਏ ਨੂੰ ਉਨ੍ਹਾਂ ਦੇ ਬਹੁਤ ਵੱਡੇ ਐਲਾਨ ਕੀਤੇ ਹਨ ਪਰ ਹੁਣ ਤੁਹਾਡੇ ਸਮੇਂ ਨੂੰ ਉਸ ਦੇ ਬੇਟੇ ਦਾ ਵਿਆਹ ਵੀ ਹੈ ਪਰ ਉਹ ਘਰੇ ਨਹੀਂ ਆ ਰਹੇ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਦੇ ਕਰਦੇ ਹਨ ਤੁਸੀਂ ਸਾਡੇ ਨਾਲ ਥੋੜ੍ਹਾ ਸੈਕਰੀਫਾਈਸ ਜ਼ਰੂਰ ਕਰੋ।

ਅਸੀਂ ਤੁਹਾਡੀਆਂ ਮੰਗਾਂ ਨੂੰ ਜ਼ਰੂਰ ਮੰਨਾਂਗੇ ਇਸ ਤਰ੍ਹਾਂ ਦੀਆਂ ਗੱਲਾਂ ਸੀਐਮ ਸਿੰਘ ਚਰਨਜੀਤ ਸਿੰਘ ਚੰਨੀ ਦੀ ਘਰਵਾਲੀ ਨੇ ਬੇਰੁਜ਼ਗਾਰ ਅਧਿਆਪਕਾਂ ਨਾਲ ਕੀਤੀ ਹੈ ਇਸ ਬਾਰੇ ਤੁਹਾਡੇ ਕੀ ਵਿਚਾਰ ਹਨ ਆਪਣੇ ਵਿਚਾਰ ਜ਼ਰੂਰ ਦਿਓ ਕਿ ਰੂਸ ਦੀ ਧਰਮਪਤਨੀ ਗੱਲਾਂ ਕਹੀਅਾਂ ਠੀਕ ਜਾਂ ਗ਼ਲਤ ਹਨ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *