ਨਵਜੋਤ ਸਿੰਘ ਸਿੱਧੂ ਦਾ ਵੱਡਾ ਬਿਆਨ “ਦੋਸ਼ੀਆਂ ਨੂੰ ਘਰੋਂ ਗ੍ਰਿਫ਼ਤਾਰ ਨਹੀਂ ਉਦੋਂ ਤੱਕ ਤੋੜਾਂਗਾ ਭੁੱਖ ਹਡ਼ਤਾਲ

Uncategorized

ਆਪ ਸਭ ਨੂੰ ਪਤਾ ਹੀ ਹੈ ਜੋ ਬੀਤੇ ਦਿਨ ਲਖੀਮਪੁਰ ਦੇ ਵਿੱਚ ਖੀਰੀ ਦੇ ਵਿਚ ਘਟਨਾ ਵਾਪਰੀ ਹੈ ਉਸ ਨੂੰ ਲੈ ਕੇ ਸਾਰੇ ਦੇਸ਼ ਭਰ ਵਿਚ ਉਸ ਘਟਨਾ ਦੀ ਨਿੰਦਿਆ ਕੀਤੀ ਗਈ ਹੈ ਜ਼ੁਲਮ ਬੀਜੇਪੀ ਲੀਡਰਾਂ ਨੇ ਇਹ ਘਟਨਾ ਨੂੰ ਅੰਜਾਮ ਦਿੱਤਾ ਹੈ ਉਨ੍ਹਾਂ ਲੀਡਰਾਂ ਦੀ ਹਾਲੇ ਤੱਕ ਕੋਈ ਵੀ ਗ੍ਰਿਫਤਾਰੀ ਨਹੀਂ ਕੀਤੀ ਗਈ ਕਿਉਂਕਿ ਉਹ ਬੀਜੀਪੀ ਲੀਡਰ ਹਨ ਕਿਉਂਕਿ ਸੈਂਟਰ ਦੀ ਸਰਕਾਰ ਹੋਣ ਕਰਕੇ ਬੀਜੇਪੀ ਦੀ ਉਨ੍ਹਾਂ ਦੀ ਕਿਸੇ ਵੀ ਪ੍ਰਕਾਰ ਦੀ ਕਾਰਵਾਈ ਨਹੀਂ ਹੋ ਰਹੀ

ਅਤੇ ਇਸ ਘਟਨਾ ਦੀ ਕਰਕੇ ਸਾਰੇ ਲੋਕਾਂ ਨੇ ਅਤੇ ਮੁੱਖ ਮੰਤਰੀਆਂ ਨੇ ਜੋ ਹੋਰ ਅਹੁਦਿਆਂ ਦੇ ਉੱਤੇ ਹਨ ਇਸ ਦੀ ਨਿੰਦਿਆ ਕੀਤੀ ਹੈ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਵੀ ਇਸ ਸੂਚੀ ਦੀ ਨਿੰਦਿਆ ਕੀਤੀ ਹੈ ਕਿ ਜੋ ਕਿਸਾਨਾਂ ਨਾਲ ਇਹ ਵੱਡੀ ਘਟਨਾ ਵਾਪਰੀ ਹੈ ਅਤੇ ਇਸ ਦੇ ਚਲਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ ਅਸੀਂ ਇਹ ਹਡ਼ਤਾਲ ਉਨ੍ਹਾਂ ਨੇ ਕਿਸਾਨਾਂ ਦੇ ਘਰਾਂ ਦੇ ਵਿੱਚ ਹੀ ਸ਼ੁਰੂ ਕੀਤੀ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਜਿੰਨਾ ਸਮਾਂ ਇਨ੍ਹਾਂ ਕਿਸਾਨਾਂ ਨੂੰ ਨਵੇਂ ਇਨਸਾਫ਼ ਨਹੀਂ ਮਿਲਦਾ ਤਾਂ ਮੋਨਾ ਸ਼ਮ੍ਹਾ ਭੁੱਖ ਹਡ਼ਤਾਲ ਜ਼ਰੂਰ ਰੱਖਾਂਗਾ ਇਸ ਦੇ ਬਾਰੇ ਤੁਹਾਡੇ ਕੀ ਵਿਚਾਰ ਹਨ ਕਿ ਨਵਜੋਤ ਸਿੰਘ ਸਿੱਧੂ ਕਿਸਾਨਾਂ ਦਾ ਸਾਥ ਦੇ ਰਹੇ ਹਨ ਜਾਂ ਫਿਰ ਜਾਣ ਬੁੱਝ ਕੇ ਆਪਣੇ ਬੋਟਾਂ ਆਉਣ ਵਾਲੇ ਸਮੇਂ ਨੇ ਵੋਟਾਂ ਦੀ ਮੰਗ ਕਰ ਰਹੇ ਹਨ ਇਸ ਬਾਰੇ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.