ਘਰ ਦੀਆਂ ਮਜਬੂਰੀਆਂ ਕਾਰਨ ਵਿਦੇਸ਼ ਗਏ ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਵੱਡਾ ਹਾਦਸਾ!

Uncategorized

ਅੱਜ ਦੀ ਬਹੁਤ ਹੀ ਮੰਦਭਾਗੀ ਘਟਨਾ ਪੁਰਤਗਾਲ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਕਿ ਸਾਡੇ ਪੰਜਾਬੀ ਭਰਾ ਉਥੇ ਪੁਰਤਗਾਲ ਦੇ ਵਿੱਚ ਵੱਸ ਰਹੇ ਸਨ ਅਤੇ ਚੰਗਾ ਪੈਸਾ ਵੀ ਕਮਾ ਰਹੇ ਹਨ ਪਰ ਇੱਕ ਦਿਨ ਉਨ੍ਹਾਂ ਨਾਲ ਵਾਪਰੀ ਅਜੀਬੋ ਗਰੀਬ ਘਟਨਾ ਜਿਸ ਨੂੰ ਦੇਖ ਕੇ ਸਾਰਾ ਪੰਜਾਬ ਸਹਿਮ ਗਿਆ ਅਤੇ ਦਿਲ ਤੇ ਹੱਥ ਰੱਖ ਕੇ ਰੋਣ ਲੱਗੇ ਕਿਉਂਕਿ ਘਟਨਾ ਹੀ ਇੱਕ ਅਜਿਹੀ ਵਾਪਰੀ ਸੀ।

ਉਹ ਪੰਜ ਨੌਜਵਾਨ ਇੱਕ ਫੈਕਟਰੀ ਵਿੱਚ ਕੰਮ ਕਰਦੇ ਸਨ ਯੂਕੀ ਪੈਕਿੰਗ ਵਾਲੀ ਫੈਕਟਰੀ ਸੀ ਉਹ ਸ਼ਨੀਵਾਰ ਵਾਲੇ ਦਿਨ ਉਨ੍ਹਾਂ ਵਿੱਚੋਂ ਦੋ ਨੌਜਵਾਨਾਂ ਨੇ ਸੁੱਟੀ ਕਰਲੀ ਅਤੇ ਤਿੰਨ ਨੌਜਵਾਨ ਕੰਮ ਦੇ ਉੱਤੇ ਜਾਣ ਲਈ ਗੱਡੀ ਵਿਚ ਬੈਠ ਗਏ ਅਤੇ ਉਨ੍ਹਾਂ ਨਾਲ ਇਕ ਸੜਕ ਹਾਦਸਾ ਵਾਪਰਿਆ ਸੜਕ ਹਾਦਸੇ ਵਿੱਚ ਉਨ੍ਹਾਂ ਤਿੰਨਾਂ ਦੀ ਮੌਤ ਹੋ ਗਈ ਹੈ ਇਨ੍ਹਾਂ ਦੀ ਘਟਨਾ ਨੂੰ ਜਿਗਰ ਦੀ ਪੂਰਨ ਜਾਣਕਾਰੀ ਵਿਚ ਦੇਖਣਾ ਚਾਹੁੰਦੇ ਹੋਣ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰ ਸਕਦੇ ਹੋ ।

ਅਤੇ ਪੂਰੀ ਖ਼ਬਰ ਨੂੰ ਜਾਣ ਸਕਦੇ ਹੋ ਆਪ ਸਭ ਨੂੰ ਪਤੈ ਕਿ ਬਾਹਰਲੀ ਕੰਟਰੀ ਵਿੱਚ ਅਜਿਹੀਆਂ ਘਟਨਾਵਾਂ ਦੇਖਣ ਨੂੰ ਬਹੁਤ ਘੱਟ ਮਿਲਦੀਆਂ ਹਨ ਪਰ ਇਸ ਘਟਨਾ ਨੂੰ ਦੇਖ ਕੇ ਸਾਰਾ ਪੁਰਤਗਾਲ ਅਤੇ ਪੰਜਾਬ ਭਾਰਤ ਬੁਰਾ ਦੁਖਦਾਇਕ ਰਾਜ ਦੁੱਖ ਦੀ ਘੜੀ ਵਿੱਚ ਹੈ ਪੁਲੀਸ ਨੇ ਉਨ੍ਹਾਂ ਦੋਸ਼ੀਆਂ ਦੀ ਵੀ ਗ੍ਰਿਫ਼ਤਾਰੀ ਕਰਨੀ ਸ਼ੁਰੂ ਕਰ ਦਿੱਤੀ ਹੈ ਜਿਨ੍ਹਾਂ ਨਾਲ ਇਹ ਘਟਨਾ ਵਾਪਰੀ ਹੈ ਕਿਉਂਕਿ ਉਹ ਇਸ ਘਟਨਾ ਨੂੰ ਅੰਜਾਮ ਦੇ ਕੇ ਉੱਥੋਂ ਭੱਜ ਗਏ ਹਨ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.