ਬਿਜਲੀ ਸੰਕਟ ਆਉਣ ਬਾਰੇ ਕੇਂਦਰ ਵੱਲੋਂ ਆਈ ਵੱਡੀ ਤਾਜ਼ਾ ਖ਼ਬਰ”ਵੇਖੋ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਸਮਾਜ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਉਥਲ ਪੁਥਲ ਗੱਲਾਂ ਸਾਹਮਣੇ ਨਿਕਲ ਕੇ ਆਉਂਦੀਆਂ ਹਨ ਅਤੇ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਕੁਝ ਅਜਿਹੀਆਂ ਵੱਡੀਆਂ ਵੀਡਿਓ ਬਿਜਲੀ ਸੰਕਟ ਨੂੰ ਲੈ ਕੇ ਵਾਇਰਲ ਹੋ ਰਹੀਆਂ ਹਨ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਵੱਡੇ ਉਪਰਾਲੇ ਅਤੇ ਕੀਤੀਆਂ ਜਾ ਰਹੀਆਂ ।

ਅਜਿਹੀਆਂ ਨੀਤੀਆਂ ਨੂੰ ਲੈ ਕੇ ਚਰਚਾ ਚ ਬਣਿਆ ਹੋਇਆ ਹੈ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਸੂਬੇ ਸਮੇਤ ਅਤੇ ਗਿੱਲੀ ਅਤੇ ਹੋਰ ਵੀ ਕਈ ਰਾਜਾਂ ਸਮੇਤ ਬਲੈਕਆਊਟ ਨੂੰ ਲੈ ਕੇ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਅਤੇ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਰਾਜਾਂ ਦੇ ਕਈ ਵੱਡੇ ਬਿਜਲੀ ਪਲਾਂਟਾਂ ਵਿਚ ਕੋਲਾ ਘੱਟ ਹੋਣ ਕਾਰਨ ਬਿਜਲੀ ਸੰਕਟ ਬਣਿਆ ਹੋਇਆ ਹੈ।ਅਤੇ ਕੇਂਦਰ ਸਰਕਾਰ ਵੱਲੋਂ ਇਹ ਵੱਡੇ ਹੁਕਮਜਾਰੀ ਆਏ ਹਨ ਕਿ ਬਿਜਲੀ ਸੰਕਟ ਤੇ ਜਲਦ ਤੋਂ ਜਲਦ ਕਾਬੂ ਕਰ ਲਿਆ ਜਾਵੇਗਾ ।

ਤੇ ਇਨ੍ਹਾਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।ਕੇਂਦਰ ਸਰਕਾਰ ਨੇ ਇਹ ਵੀ ਜ਼ਾਹਿਰ ਕੀਤਾ ਹੈ ਕਿ ਗਲੋਬਲ ਕੋਲੇ ਦੀ ਕਮੀ ਕਾਰਨ ਇਹ ਬਿਜਲੀ ਸੰਕਟ ਸਾਹਮਣੇ ਆਇਆ ਹੈ ਜਿਸ ਦੀ ਭਰਪਾਈ ਜਲਦ ਤੋਂ ਜਲਦ ਕੀਤੀ ਜਾਵੇਗੀ।ਦੇਸ਼ ਦੇ ਕੁਝ ਵੱਡੇ ਰਾਜਾਂ ਲਈ ਇਹ ਵੱਡੀਆਂ ਸਮੱਸਿਆਵਾਂ ਬਣੀਆਂ ਹੋਈਆਂ ਹਨ ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਐ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

 

Leave a Reply

Your email address will not be published.