ਹੁਣੇ ਹੁਣੇ ਚੰਨੀ ਸਰਕਾਰ ਨੂੰ ਸਿੱਧੂ ਨੇ ਟਵੀਟ ਕਰਕੇ ਦਿੱਤੀ ਇਹ ਨਸੀਹਤ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੱਜੇ ਕੁਝ ਅਜਿਹੀਆਂ ਉੱਥਲਾਂ ਪੁੱਥਲਾਂ ਨੂੰ ਲੈ ਕੇ ਹਰ ਦਿਨ ਚਰਚਾ ਬਣਿਆ”ਅਸੀਂ ਸਰਕਾਰਾਂ ਵਿੱਚ ਚੱਲ ਰਹੀਆਂ ਸਿਆਸੀ ਪਾਰਟੀਆਂ ਨੂੰ ਲੈ ਕੇ ਕੁਝ ਵੱਡੀਆਂ ਖ਼ਬਰਾਂ ਸਾਹਮਣੇ ਨਿਕਲ ਕੇ ਆਉਂਦੀਆਂ ਹਨ”ਜਿਵੇਂ ਕਿ ਤੁਹਾਨੂੰ ਪਤਾ ਹੀ ਹੈ

ਕਿ ਕਾਂਗਰਸ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਚੰਨੀ ਨੂੰ ਕੁਝ ਅਜਿਹਾ ਟਵੀਟ ਕਰ ਕੇ ਅਤੇ ਅਜਿਹੀਆਂ ਸਲਾਹਾਂ ਦਿੱਤੀਆਂ ਹਨ ਅਤੇ ਜਿਸ ਦਿਨ ਦਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।ਅਤੇ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਵਿਚ ਅਤੇ ਹੋਰ ਵੱਡੇ ਰਾਜਾਂ ਵਿੱਚ ਬਿਜਲੀ ਸੰਕਟ ਨੂੰ ਲੈ ਕੇ ਵੱਡਾ ਵਿਸ਼ਾ ਬਣਿਆ ਹੋਇਆ ਹੈ ਕਿਉਂਕਿ ਇਨ੍ਹਾਂ ਬਿਜਲੀ ਕੱਟਾਂ ਕਾਰਨ ਕੁਝ ਵੱਡੇ ਉਦਯੋਗ ਅਤੇ ਹੋਰ ਕਈ ਕਾਰਨਾਂ ਵਿੱਚ ਰੁਕਾਵਟ ਆਉਂਦੀ ਹੈ।

ਇਨ੍ਹਾਂ ਗੱਲਾਂ ਨੂੰ ਮੁੱਖ ਰੱਖਦਿਆਂ ਹੋਇਆਂ ਨਵਜੋਤ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਚੰਨੀ ਨਾਲ ਕੁਝ ਰਾਏ ਮਸਲੇ ਕੀਤੇ ਅਤੇ ਉਨ੍ਹਾਂ ਨੂੰ ਆਪਣੀ ਸਲਾਹ ਦਿੱਤੀ।ਪੰਜਾਬ ਵਿੱਚ ਬਿਜਲੀ ਦਾ ਕਾਰਨ ਇਹ ਬਣਿਆ ਹੋਇਆ ਹੈ ਕਿ ਪੰਜਾਬ ਦੇ ਕੁਝ ਵੱਡੇ ਥਰਮਲ ਪਲਾਂਟਾਂ ਵਿੱਚ ਕੋਲੇ ਦੀਆਂ ਕਮੀਆਂ ਕਾਰਨ ਇਹ ਸਮੱਸਿਆਵਾਂ ਆ ਰਹੀਆਂ ਹਨ।ਅਤੇ ਨਵਜੋਤ ਸਿੱਧੂ ਨੇ ਟਵੀਟ ਕਰਦਿਆਂ ਹੀ ਕਿਹਾ

ਕਿ ਜਿੱਥੇ ਕਿ ਪ੍ਰਾਈਵੇਟ ਥਰਮਲ ਪਲਾਂਟਾਂ ਵਿਚ ਕੋਲਾ ਤੀਹ ਦਿਨ ਦਾ ਰੱਖਿਆ ਹੋਣਾ ਚਾਹੀਦਾ ਸੀ ਪਰ ਉਥੇ ਹੀ ਇਨ੍ਹਾਂ ਗੱਲਾਂ ਨੂੰ ਅਣਗਹਿਲੀ ਕਰਦਿਆਂ ਇਹ ਸਮੱਸਿਆ ਸਾਹਮਣੇ ਆ ਰਹੀ ਹੈ ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਓ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *