ਦੇਖੋ ਸ਼ਰਾਬੀ ਡਾਕਟਰ ਨੇ ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ,ਹੋਈ ਵਾਇਰਲ ਵੀਡੀਓ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਅਜਿਹੀਆਂ ਘਟਨਾਵਾਂ ਦਾ ਸਾਹਮਣੇ ਖੁਲਾਸੇ ਹੁੰਦੇ ਹਨ”ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਵਿੱਚ ਅਜਿਹੀਆਂ ਨਸ਼ੇ ਦੇ ਨਾਲ ਮਿਲਦੀਆਂ ਕੁਝ ਅਜਿਹੀਆਂ ਵੱਡੀਆਂ ਵੀਡੀਓਜ਼ ਬਹੁਤ ਜ਼ਿਆਦਾ ਵਾਇਰਲ ਹੋ ਰਹੀਆਂ ਹਨ ਅੱਜ ਦੀ ਇਹ ਮੰਦਭਾਗੀ ਘਟਨਾ ਸ਼ਹਿਰ ਜਲੰਧਰ ਇਥੋਂ ਦੇ ਇਕ ਹਸਪਤਾਲ ਵਿੱਚ ਰੋ ਰਿਹਾ

ਇਹ ਦੁਖੀ ਪਰਿਵਾਰ ਜਾਣਕਾਰੀ ਮੁਤਾਬਕ ਦੱਸ ਦਈਏ ਕਿ ਇਸ ਪਰਿਵਾਰ ਦੇ ਇਕ ਬੱਚਾ ਜਿਸ ਦੀ ਉਮਰ ਸੋਲ਼ਾਂ ਸਾਲ ਦੱਸੀ ਜਾ ਰਹੀ ਹੈ ਉਸ ਦੀ ਮੌਤ ਹੋ ਜਾਂਦੀ ਹੈ ਉਸ ਦੀ ਮੌਤ ਦਾ ਕਾਰਨ ਇਹ ਹੈ ਕਿ ਉਸ ਬੱਚੇ ਦਾ ਐਕਸੀਡੈਂਟ ਹੁੰਦਾ ਹੈ ਅਤੇ ਸੜਕ ਹਾਦਸੇ ਦੌਰਾਨ ਉਸ ਦੀ ਸੱਟ ਲੱਗਦੀ ਹੈ ਅਤੇ ਉਹ ਉਸ ਦਾ ਇਲਾਜ ਕਰਵਾਉਣ ਲਈ ਹਸਪਤਾਲ ਵਿੱਚ ਆਉਂਦੇ ਹਨ।ਜਾਣਕਾਰੀ ਮੁਤਾਬਕ ਦੱਸਦੀਏ ਕਿ ਉਸ ਪਰਿਵਾਰ ਨੇ ਦੱਸਿਆ ਕਿ ਉਸ ਹਸਪਤਾਲ ਦੇ ਡਾਕਟਰ ਨੇ ਇਸ ਦਾ ਇਲਾਜ ਕੀਤਾ

ਪਰ ਉਹ ਇੰਨੀ ਜ਼ਿਆਦਾ ਨਸ਼ੇ ਵਿਚ ਸੀ ਕਿ ਉਹ ਉਸ ਦਾ ਇਲਾਜ ਨਹੀਂ ਕਰ ਸਕਿਆ ਅਤੇ ਉਸ ਬੱਚੇ ਦੀ ਮੌਤ ਹੋ ਜਾਂਦੀ ਹੈ ਅਤੇ ਉਸ ਪਰਿਵਾਰ ਅਤੇ ਹੋਰ ਕੁਝ ਲੋਕਾਂ ਨੇ ਉਸ ਡਾਕਟਰ ਨੂੰ ਕੈਮਰੇ ਸਾਹਮਣੇ ਲਿਆਂਦਾ,ਅਤੇ ਉਹ ਪੂਰੇ ਸ਼ਰਾਬ ਦੇ ਨਸ਼ੇ ਵਿੱਚ ਮਦਹੋਸ਼ ਸੀ ਅਤੇ ਸਮੇਂ ਸਿਰ ਪੁਲਸ ਪ੍ਰਸ਼ਾਸਨ ਉੱਥੇ ਪਹੁੰਚਦਾ ਹੈ ਅਤੇ ਵੱਡੇ ਅਫ਼ਸਰ ਨੇ ਮ੍ਰਿਤਕ ਦੇ ਪਰਿਵਾਰ ਨੇ ਦੱਸਿਆ ਕਿ ਉਸ ਡਾਕਟਰ ਨੂੰ ਭਜਾ ਦਿੱਤਾ

ਅਤੇ ਹੁਣ ਉਸ ਪਰਿਵਾਰ ਨੂੰ ਬਹੁਤ ਵੱਡਾ ਸਦਮਾ ਲੱਗਿਆ!ਉਸ ਪਰਿਵਾਰ ਨੇ ਕਿਹਾ ਕਿ ਸਾਨੂੰ ਇਨਸਾਫ ਮਿਲਣਾ ਚਾਹੀਦਾ ਹੈ ਅਤੇ ਅਜਿਹੇ ਸਿਸਟਮ ਨੂੰ ਉੱਤੇ ਕਾਬੂ ਪਾਉਣਾ ਚਾਹੀਦਾ ਹੈ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਵੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਇਹ ਸਾਰੀ ਜਾਣਕਾਰੀ ਵੀਡਿਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ!

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.