ਦੇਖੋ ਇਸ ਬਜ਼ੁਰਗ ਪਰਿਵਾਰ ਨਾਲ ਹੋਇਆ ਵੱਡਾ ਕਾਰਨਾਮਾ,ਸੁਣਨ ਵਾਲਿਆਂ ਦੀ ਕੰਬ ਜਾਵੇਗੀ ਰੂਹ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਜਗ੍ਹਾ ਹੈ ਜਿਥੇ ਕਿ ਸਮਾਜ ਵਿੱਚ ਹੋ ਰਹੀਆਂ ਅਤੇ ਕੁਝ ਅਜਿਹੀਆਂ ਗੱਲਾਂ ਜਿਹੜੀਆਂ ਕਿ ਇਨਸਾਨੀਅਤ ਨੂੰ ਸ਼ਰਮਸਾਰ ਕਰ ਰਹੀਆਂ ਹਨ।ਵੀਡੀਓ ਵਿੱਚ ਦਿਖਾਈ ਦੇ ਰਹੇ ਇਹ ਬਜ਼ੁਰਗ ਅਤੇ ਔਰਤਾਂ ਜਿਨ੍ਹਾਂ ਦੇ ਕੁਝ ਵੱਡੀਆਂ ਸੱਟਾਂ ਵੀ ਲੱਗੀਆਂ ਹੋਈਆਂ ਹਨ ਅਤੇ ਉਨ੍ਹਾਂ ਦੇ ਘਰ ਦਾ ਦ੍ਰਿਸ਼ ਦੱਸ ਰਿਹਾ ਹੈ ਕਿ ਉਨ੍ਹਾਂ ਨਾਲ ਕੀ ਕੁਝ ਅਜਿਹਾ ਵੱਡਾ ਵਾਪਰਿਆ ਹੈ!

ਅੱਜ ਦੀ ਇਹ ਮੰਦਭਾਗੀ ਘਟਨਾ ਸਾਹਮਣੇ ਨਿਕਲ ਗਈ ਹੈ ਜ਼ਿਲ੍ਹਾ ਅੰਮ੍ਰਿਤਸਰ ਤੂੰ ਜਿੱਥੋਂ ਦੇ ਇੱਕ ਪਰਿਵਾਰ ਨਾਲ ਉਸ ਦੇ ਗਵਾਂਢੀ ਦਾ ਕੁੱਝ ਜ਼ਮੀਨੀ ਮਾਮਲੇ ਨੂੰ ਲੈ ਕੇ ਕਲੇਸ਼ ਚੱਲ ਰਿਹਾ ਸੀ।ਇਸ ਬਜ਼ੁਰਗ ਨੇ ਦੱਸਿਆ ਕਿ ਉਨ੍ਹਾਂ ਨੇ ਸਾਡੇ ਤੋਂ ਜ਼ਮੀਨ ਲਈ ਸੀ ਅਤੇ ਉਸ ਦੇ ਪੈਸੇ ਨਹੀਂ ਦਿੱਤੇ ਸਨ ਕੁਝ ਲੰਬਾ ਸਮਾਂ ਲੰਘਾ ਚੁੱਕੇ ਸਨ ਅਤੇ ਉਸ ਨੂੰ ਮੁਕਰਨ ਲਈ ਇਹ ਸਾਡੇ ਤੋਂ ਰਾਜ਼ੀਨਾਮੇ ਤੇ ਜ਼ਬਰਦਸਤੀ ਅੰਗੂਠੇ ਲਵਾਏ।

ਉਸ ਬਜ਼ੁਰਗ ਨੇ ਦੱਸਿਆ ਕਿ ਇਹ ਲਗਪਗ ਪੰਦਰਾਂ ਜਣੇ ਸਾਡੇ ਘਰ ਵਿੱਚ ਵੜੇ ਅਤੇ ਸਾਡੇ ਨਾਲ ਕੁੱਟਮਾਰ ਕੀਤੀ ਅਤੇ ਉਸ ਦੀ ਪਤਨੀ ਦੇ ਕੱਪੜੇ ਵੀ ਫਾੜ ਦਿੱਤੇ ਅਤੇ ਉਨ੍ਹਾਂ ਨੂੰ ਬੰਨ੍ਹ ਕੇ ਉਨ੍ਹਾਂ ਤੋਂ ਜ਼ਬਰਦਸਤੀ ਅੰਗੂਠੇ ਉਨ੍ਹਾਂ ਕਾਗਜ਼ਾਂ ਉੱਤੇ ਲਵਾਏ,ਅਤੇ ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਨੂੰ ਜਦੋਂ ਇਸ ਦੀ ਖ਼ਬਰ ਦਿੱਤੀ ਅਤੇ ਪੁਲਸ ਪ੍ਰਸ਼ਾਸਨ ਵਲੋਂ ਪੂਰੀ ਕਾਰਵਾਈ ਕੀਤੀ ਜਾ ਰਹੀ ਹੈ ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ!

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *