ਪੁਲਿਸ ਮੁਲਾਜ਼ਮਾਂ ਨੇ ਚੁੱਕਿਆ ਵੱਡਾ ਕਦਮ”ਦੇਖੋ ਕਰਿਆ ਇਹ ਕੰਮ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ ਦੇ ਸਮਾਜ ਵਿੱਚ ਇਹ ਵੱਡੀ ਸਮੱਸਿਆ ਬਣੀ ਹੋਈ ਹੈ ਕਿ ਅੱਜਕੱਲ੍ਹ ਦੇ ਨੌਜਵਾਨ ਬੁਲਟ ਮੋਟਰਸਾਈਕਲਾਂ ਉੱਤੇ ਵੱਡੇ ਹਾਰਨ ਲਵਾ ਕੇ ਅਤੇ ਸਲੰਸਰਾਂ ਦੀ ਆਵਾਜ਼ ਇੰਨੀ ਜ਼ਿਆਦਾ ਉੱਚੀ ਹੁੰਦੀ ਹੈ ਕਿ ਲੋਕਾਂ ਨੂੰ ਉਨ੍ਹਾਂ ਦੀਆਂ ਆਮ ਸਮੱਸਿਆਵਾਂ ਵੀ ਖੜ੍ਹੀਆਂ ਹੁੰਦੀਆਂ ਹਨ ਅਤੇ ਐਨਾ ਜ਼ਿਆਦਾ ਸ਼ੋਰ ਮਚਾਉਂਦੇ ਹਨ,ਅੱਜ ਦੀ ਇਹ ਖਬਰ ਸਾਹਮਣੇ ਨਿਕਲ ਕੇ ਆਈ ਹੈ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਇੱਕ ਜੀਟੀ ਰੋਡ ਸਰਹਿੰਦ ਕੋਲ ਦੀ ਲੰਘਦੇ ਹੋਏ

ਉਥੋਂ ਦੇ ਪੁਲੀਸ ਪ੍ਰਸ਼ਾਸਨ ਨੇ ਨਾਕਾ ਲਾਇਆ ਹੋਇਆ ਸੀ ਜਿੱਥੇ ਕਿ ਨੌਜਵਾਨ ਬੁਲਟ ਮੋਟਰਸਾਈਕਲ ਲੈ ਕੇ ਨਗਦੀ ਅਤੇ ਉਨ੍ਹਾਂ ਨੂੰ ਰੋਕਿਆ ਜਾਂਦਾ ਅਤੇ ਉਨ੍ਹਾਂ ਦੇ ਸਲੰਸਰ ਨੂੰ ਲਾ ਕੇ ਇਕੱਠੇ ਕਰ ਕੇ ਉਨ੍ਹਾਂ ਉੱਪਰ ਦੀ ਬਲਡੋਜ਼ਰ ਲਗਾ ਦਿੱਤਾ ਜਾਣਕਾਰੀ ਮੁਤਾਬਕ ਦੱਸਦੀਏ ਕਿ ਜੋ ਵੀਡੀਓ ਵਿੱਚ ਦਿਖਾਈ ਦੇ ਰਿਹਾ ਹੈ ਬੁਲਟ ਮੋਟਰਸਾਈਕਲਾਂ ਦੇ ਸਲੰਸਰਾਂ ਤੇ ਉਨ੍ਹਾਂ ਦੇ ਪਏ ਹਾਰਨਾਂ ਉੱਪਰ ਦੀ ਬੁਲਡੋਜ਼ਰਾਂ ਲੰਘਾ ਦਿੱਤਾ ਜਾਂਦਾ ਹੈ।

ਸ਼ਹਿਰ ਦੇ ਹੋਰ ਵੀ ਪਤਵੰਤੇ ਸੱਜਣ ਉੱਥੇ ਪਹੁੰਚੇ ਅਤੇ ਇਹ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ!ਕੀ ਪੁਲੀਸ ਮੁਲਾਜ਼ਮਾਂ ਨੇ ਕਰਨ ਵਾਲੇ ਨੌਜਵਾਨਾਂ ਨੂੰ ਇਹ ਦੱਸਿਆ ਹੈ ਕਿ ਅਜਿਹਾ ਕਰਨ ਵਾਲੇ ਨਾਲ ਇਹ ਹੋਵੇਗਾ,ਇਕ ਪਾਸੇ ਦੇਖਿਆ ਜਾਵੇ ਤਾਂ ਇਨ੍ਹਾਂ ਚੀਜ਼ਾਂ ਨੂੰ ਆਪਾਂ ਸ਼ਾਂਤਮਈ ਢੰਗ ਨਾਲ ਵੀ ਵਰਤ ਸਕਦੇ ਹਾਂ ਨਾ ਕਿ ਇੰਨੇ ਵੱਡੇ ਜ਼ਿਆਦਾ ਹਾਰਨ ਲਗਾ ਕੇ ਜਿਨ੍ਹਾਂ ਨਾਲ ਲੋਕਾਂ ਨੂੰ ਪ੍ਰੇਸ਼ਾਨੀ ਆਵੇ ਇਹ ਸਾਰੀ ਜਾਣਕਾਰੀ ਵੀਡੀਓ ਦੇ ਅਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *