ਪੰਜਾਬ ਦੇ ਇਸ ਸ਼ਹਿਰ ਵਿਚ ਭੁੰਨੀ ਗੋ-ਲੀਆਂ ਨਾਲ ‘ਇਕ ਪੁਲਸ ਮੁਲਾਜ਼ਮ ਕੁੜੀ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਅਣਗਹਿਲੀਆਂ ਗੱਲਾਂ ਸਾਹਮਣੇ ਨਿਕਲ ਕੇ ਆਉਂਦੀਆਂ ਹਨ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਚ ਲੁੱਟ ਖੋਹਾਂ ਅਤੇ ਅਜਿਹੀਆਂ ਵੱਡੀਆਂ ਭਿਆਨਕ ਖ਼ਬਰਾਂ ਸਾਹਮਣੇ ਨਿਕਲ ਕੇ ਆਰੀਅਨ ਜਿਨ੍ਹਾਂ ਨੂੰ ਹੁਣ ਤੁਸੀਂ ਹੈਰਾਨ ਰਹਿ ਜਾਵੋਗੇ

ਅੱਜ ਦੀ ਇਹ ਮੰਦਭਾਗੀ ਘਟਨਾ ਸਾਹਮਣੇ ਨਿਕਲ ਕੇ ਆਈ ਹੈ ਜ਼ਿਲ੍ਹਾ ਪਟਿਆਲਾ ਵਿਖੇ ਇਕ ਔਰਤ ਹੋਮਗਾਰਡ ਵਿੱਚ ਨੌਕਰੀ ਕਰਦੀ ਸੀ ਅਤੇ ਪੁਲਸ ਮੁਲਾਜ਼ਮਾਂ ਨੇ ਬੜੀ ਹੀ ਸਮਝਦਾਰ ਅਤੇ ਨੇਕ ਦਿਲ ਵਾਲੀ ਸੀ।ਅਤੇ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢੀਆਂ ਦੇ ਦਿੱਤੇ ਬਿਆਨਾਂ ਅਨੁਸਾਰ ਇਕ ਅਜਿਹੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਹੜਾ ਕਿ ਉਸ ਨੂੰ ਬਲੈਕਮੇਲ ਕਰਦਾ ਸੀ ਅਤੇ ਉਸ ਕੋਲੋਂ ਪੈਸੇ ਖਾਂਦਾ ਸੀ,

ਅਤੇ ਇੱਕ ਦਿਨ ਅਜਿਹਾ ਆਇਆ ਕਿ ਉਸ ਵਿਅਕਤੀ ਨੇ ਉਸ ਹੋਮਗਾਰਡ ਵਿੱਚ ਨੌਕਰੀ ਕਰਨ ਵਾਲੀ ਔਰਤ ਨੂੰ ਜਾਨ ਤੋਂ ਮਾਰ ਦਿੱਤਾ!ਜਾਣਕਾਰੀ ਮੁਤਾਬਕ ਦੱਸਦੀਏ ਕਿ ਜਿਸ ਰਿਵਾਲਵਰ ਨਾਲ ਉਸ ਨੂੰ ਮਾਰਿਆ ਉਸ ਵਿਅਕਤੀ ਨੇ ਅਤੇ ਉਸ ਵਿਅਕਤੀ ਨੂੰ ਵੀ ਪੁਲਸ ਮੁਲਾਜ਼ਮਾਂ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਤੋਂ ਉਹ ਨਾਜਾਇਜ਼ ਤੌਰ ਤੇ ਰੱਖਿਆ ਹੋਇਆ।

ਰਿਵਾਲਵਰ ਵੀ ਬਰਾਮਦ ਕਰ ਲਿਆ ਗਿਆ ਹੈ।ਅਤੇ ਉਸ ਉੱਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ,ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ!

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *