ਜੰਮੂ ‘ਚ ਸ਼ਹੀਦ ਜਵਾਨਾਂ ਲਈ ਨੌਜਵਾਨ ਨੇ “ਐਸਾ ਗੀਤ ਗਾਇਆ ਸੁਣ ਆਜੂ ਰੋਣਾ!

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਅਤੇ ਕੁਝ ਅਜਿਹੀਆਂ ਵੀਡਿਓਜ਼ ਆਏ ਦੇਣੀ ਸਾਹਮਣੇ ਵਾਇਰਲ ਹੁੰਦੀਆਂ ਦਿਖਾਈ ਦੇ ਰਹੀਆਂ ਹਨ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਦੇਸ਼ ਦੀ ਰੱਖਿਆ ਕਰਨ ਲਈ ਦੇਸ਼ ਦੇ ਨੌਜਵਾਨ ਫੌਜੀ ਜਵਾਨ ਵਾਡਰਾ ਉੱਤੇ ਆਪਣੇ ਦੇਸ਼ ਦੀ ਰਾਖੀ ਕਰ ਰਹੇ ਹਨ ।ਆਪ ਸਭ ਨੂੰ ਦੱਸਦੀ ਕਿ ਸਾਡੇ ਦੇਸ਼ ਵਿੱਚ ਬੀਤੇ ਦਿਨ ਇੱਕ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ।

ਇਹ ਘੱਟ ਨਹੀਂ ਹੈ ਕਿ ਜੰਮੂ ਕਸ਼ਮੀਰ ਦੇ ਵਿਚ ਜੇਕਰ ਹਮਲੇ ਦੌਰਾਨ ਸਾਡੇ ਦੇਸ਼ ਦੇ ਪੰਜ ਨੌਜਵਾਨ ਸ਼ਹੀਦ ਹੋ ਚੁੱਕੇ ਹਨ ਅਤੇ ਉਨ੍ਹਾਂ ਸ਼ਹੀਦਾਂ ਦੀ ਸ਼ਹਾਦਤ ਦੇ ਲਈ ਇਕ ਨੌਜਵਾਨ ਨੇ ਬਹੁਤ ਹੀ ਸੋਹਣਾ ਗੀਤ ਗਾਇਆ ਹੈ ਅਤੇ ਉਸ ਗੀਤ ਨੂੰ ਸੁਣ ਕੇ ਹਰੇਕ ਦਾ ਰੋਣਾ ਆ ਜਾਂਦਾ ਹੈ ਕਿਉਂਕਿ ਆਪ ਸਭ ਨੂੰ ਪਤਾ ਹੀ ਐ ਕਿ ਸਾਡੇ ਦੇਸ਼ ਦੇ ਫੌਜੀ ਜਵਾਨਾਂ ਵੀਰਾਂ ਕਰਕੇ ਹੀ ਆਪਣੇ ਘਰਾਂ ਦੇ ਵਿੱਚ ਬੈਠੇ ਹਾਂ ਨਹੀਂ।

ਤਾਂ ਸਾਨੂੰ ਪਾਕਿਸਤਾਨ ਅਤੇ ਚੀਨ ਦੀ ਫੌਜੀ ਥੋੜ੍ਹੇ ਸਮੇਂ ਦੇ ਵਿੱਚ ਹੀ ਤਬਾਹ ਕਰ ਸਕਦੇ ਹਨ ਜੇਕਰ ਫੌਜੀ ਵੀਰ ਨਾ ਵਾਰਡਰਾਂ ਦਿੱਤੇ ਹੋਣ ਤਾਂ ਅਸੀਂ ਸੁੱਖ ਦੀ ਨੀਂਦ ਨਹੀਂ ਸੌਂ ਸਕਦੇ ਫ਼ੌਜੀ ਵੀਰਾਂ ਆਪਣੀ ਰੋਜ਼ਾਨਾ ਆਪ ਕੁਰਬਾਨ ਕਰ ਕੇ ਸਾਡੇ ਦੇਸ਼ ਨੂੰ ਅਤੇ ਆਪਣੀਆਂ ਮਾਵਾਂ ਭੈਣਾਂ ਨੂੰ ਸੁਖ ਦੀ ਨੀਂਦ ਸੁਆਉਣ ਵਾਸਤੇ ਵੋਟਰਾਂ ਦੇ ਉਤੇ ਗੋਲੀਆਂ ਖਾ ਰਹੇ ਹਨ ਅਤੇ ਸਾਡੀ ਪੰਜਾਬ ਸਰਕਾਰ ਨੇ ਵੀ ਇਨ੍ਹਾਂ ਫੌਜੀਆਂ ਵਾਸਤੇ ਚੰਗੇ ਐਲਾਨ ਕੀਤੇ ਹਨ ਅਤੇ ਇਨ੍ਹਾਂ ਨੂੰ ਕੋਠੇ ਨੂੰ ਗੁੱਟ ਨੂੰ ਪ੍ਰਣਾਮ ਕੀਤਾ ਹੈ ।

ਅਤੇ ਉਨ੍ਹਾਂ ਦੇ ਘਰਾਂ ਨੂੰ ਪੰਜਾਹ ਪੰਜਾਹ ਲੱਖ ਰੁਪਏ ਅਤੇ ਇਕ ਵਿਅਕਤੀ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ ਜੇਕਰ ਤੁਸੀਂ ਸਰਕਾਰ ਦੇ ਇਸ ਫ਼ੈਸਲੇ ਤੋਂ ਖੁਸ਼ ਹਾਂ ਕਿ ਉਨ੍ਹਾਂ ਫੌਜੀ ਓਵਰਾਂ ਲਈ ਜੂਸ ਅਕਾਰ ਨੇ ਕੀਤਾ ਹੈ ਜੋ ਚੰਗਾ ਕੀਤਾ ਹੈ ਕਿਉਂਕਿ ਘਟਨਾ ਜੋ ਵਾਪਰਨੇ ਸੀ ਉਹ ਤਾਂ ਵਾਪਰ ਗਈ ਪਰ ਉਨ੍ਹਾਂ ਦੇ ਪਰਿਵਾਰ ਨੂੰ ਜ਼ਰੂਰ ਸੁੱਖ ਮਿਲਣਾ ਚਾਹੀਦਾ ਹੈ ਇਸ ਬਾਰੇ ਤੁਹਾਡੇ ਕੀ ਵਿਚਾਰ ਹਨ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *