ਫੂਡ ਡਿਪਾਰਟਮੈਂਟ ਦੀਆਂ ਖੁੱਲ੍ਹੀਆਂ ਅਸਾਮੀਆਂ!

Uncategorized

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਦੇਸ਼ ਭਰ ਵਿੱਚ ਖੁੱਲ੍ਹੀਆਂ ਕੁਝ ਅਜਿਹੀਆਂ ਵੱਡੀਆਂ ਅਸਾਮੀਆਂ ਦੀਆਂ ਨੋਟੀਫਿਕੇਸ਼ਨ ਲੈ ਕੇ ਹਾਜ਼ਰ ਹੁੰਦੇ ਹਾਂ,ਦੋਸਤੋ ਆਖਰ ਤੁਸੀਂ ਪਹਿਲੀ ਵਾਰ ਸਾਡੀ ਪੇਜ ਤੇ ਆਏ ਹੋਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਮਨਜੋਤ ਤੁਹਾਨੂੰ ਸਮੇਂ ਸਿਰ ਇਨ੍ਹਾਂ ਵੱਡੀਆਂ ਅਸਾਮੀਆਂ ਦੀਆਂ ਨੋਟੀਫਿਕੇਸ਼ਨਾਂ ਦੀ ਜਾਣਕਾਰੀ ਦਿੰਦੇ ਰਹੀਏ।ਅਤੇ ਜਿਸ ਵਿਚ ਦੱਸਿਆ ਗਿਆ ਹੈ ਕਿ ਇਹ ਵੱਡੀਆਂ ਅਸਾਮੀਆਂ ਫੂਡ ਡਿਪਾਰਟਮੈਂਟ ਵੱਲੋਂ ਕੱਢੀਆਂ ਗਈਆਂ ਹਨ।

ਜਿਸ ਵਿੱਚ ਯੋਗਤਾ ਦੇ ਆਧਾਰ ਤੇ ਵੱਡੀਆਂ ਅਸਾਮੀਆਂ ਭਰੀਆਂ ਜਾਣਗੀਆਂ,ਜਿਸ ਵਿੱਚ ਜੂਨੀਅਰ ਅਸਿਸਟੈਂਟ ,ਜਿਹੜਾ ਕਿ ਬਾਰ੍ਹਵੀਂ ਪਾਸ ਰੱਖੇ ਜਾਣਗੇ ਅਤੇ ਅਸਿਸਟੈਂਟ ਜਿਹੜੇ ਕਿ ਗ੍ਰੈਜੂਏਸ਼ਨ ਵੇਸ ਤੇ ਰੱਖੇ ਜਾਣਗੇ ਅਤੇ ਫੂਡ ਸੇਫਟੀ ਆਫੀਸਰ ਦੀ ਵੀ ਭਰਤੀ ਕੀਤੀ ਜਾਵੇਗੀ।ਅਤੇ ਟੈਕਨੀਕਲ ਆਫ਼ੀਸਰ ਜਿਹੜੀ ਕਿ ਬੀ ਟੈੱਕ ਬੀ ਕੌਮ ਦੁਬਾਰਾ ਭਰਤੀ ਕੀਤੇ ਜਾਣਗੇ।ਅਤੇ ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਜਿਸ ਵਿਚ ਮੁੰਡੇ ਕੁੜੀਆਂ ਦੋਵੇਂ ਹੀ ਅਪਲਾਈ ਕਰ ਸਕਦੇ ਹਨ ।

ਅਤੇ ਸਰਕਾਰ ਵੱਲੋਂ ਇਸ ਦੀ ਕੋਈ ਵੀ ਫੀਸ ਨਹੀਂ ਰੱਖੀ ਗਈ।ਉਸ ਤੋਂ ਅਸੀਂ ਤੁਹਾਡੇ ਲਈ ਇਹ ਵੱਡੀ ਨੋਟੀਫਿਕੇਸ਼ਨਾਂ ਲੈ ਕੇ ਹਾਜ਼ਰ ਹੁੰਦੇ ਹਾਂ ਤਾਂ ਜੋ ਤੁਹਾਨੂੰ ਇਨ੍ਹਾਂ ਨੋਟੀਫਿਕੇਸ਼ਨਾਂ ਦਾ ਲਾਭ ਮਿਲ ਸਕੇ।ਕਿਉਂਕਿ ਦੇਸ਼ ਦਾ ਭਵਿੱਖ ਇਨ੍ਹਾਂ ਅੱਜ ਦੇ ਨੌਜਵਾਨ ਪੀੜ੍ਹੀ ਤੇ ਹੀ ਟਿਕਿਆ ਹੈ।ਫ਼ਤਿਹਪੁਰ ਸੀਕਰੀ ਤੌਰ ਤੇ ਜਾਣਕਾਰੀ ਲੈਣ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *